ਅੰਮ੍ਰਿਤਸਰ (ਸੁਮਿਤ)- ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ 'ਚ ਲੁਟੇਰਿਆਂ ਵਲੋਂ ਪਿਸਤੌਲ ਦੀ ਨੌਕ 'ਤੇ ਗੱਡੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਹੀ ਨਹੀਂ ਲੁਟੇਰਿਆਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਦੌਰਾਨ ਤਿੰਨ ਰੌਂਦ ਫਾਇਰ ਕੀਤੇ ਗਏ।
ਮਿਲੀ ਜਾਣਕਾਰੀ ਮੁਤਾਬਕ ਪੁਲਸ ਗਰੋਵਰ ਨਾਂ ਦਾ ਵਪਾਰੀ ਦੇਰ ਰਾਤ ਜਦੋਂ ਪਣੇ ਘਰ ਵਾਪਸ ਆ ਰਿਹਾ ਸੀ ਤਾਂ ਰਣਜੀਤ ਐਵੀਨਿਊ ਦੇ ਬੇਅੰਤ ਪਾਰਕ ਦੇ ਕੋਲ ਤਿੰਨ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਉਸ ਦੀ ਸਕੋਡਾ ਗੱਡੀ ਰੋਕ ਲਈ। ਜਿਸ ਦੌਰਾਨ ਉਨ੍ਹਾਂ ਨੇ ਗੱਡੀ ਰੁਕਵਾ ਕੇ ਤਿੰਨ ਰੌਂਦ ਫਾਇਰ ਕੀਤੇ। ਜਿਸ ਤੋਂ ਬਾਅਦ ਉਹ ਗੱਡੀ ਖੋਹ ਕੇ ਫਰਾਰ ਹੋ ਗਏ। ਮੌਕੇ 'ਤੇ ਪੁਲਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਸ ਉਕਤ ਵਿਅਕਤੀਆਂ ਦੀ ਭਾਲ ਕਰ ਰਹੀ।ਗਏ। ਮੌਕੇ 'ਤੇ ਪੁਲਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਸ ਉਕਤ ਵਿਅਕਤੀਆਂ ਦੀ ਭਾਲ ਕਰ ਰਹੀ।
ਬੱਸ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
NEXT STORY