Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:56:23 PM

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • satnam singh sandhu rajya sabha

    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ, ਚਲਾਈਆਂ ਗੋਲੀਆਂ

MAJHA News Punjabi(ਮਾਝਾ)

ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ, ਚਲਾਈਆਂ ਗੋਲੀਆਂ

  • Edited By Shivani Bassan,
  • Updated: 10 May, 2026 05:34 PM
Amritsar
amritsar  more than a dozen armed men entered a house and attacked  opened fire
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.)- ਥਾਣਾ ਕੱਥੂਨੰਗਲ ਦੇ ਅਧੀਨ ਆਉਂਦੇ ਪਿੰਡ ਕੋਟਲਾ ਸੈਦਾਂ 'ਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਹਥਿਆਰਬੰਦ ਨੌਜਵਾਨਾਂ ਇੱਕ ਘਰ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ ਲੱਗ ਪਏ। ਇਸ ਦੌਰਾਨ ਘਰ ਦੇ ਅੰਦਰ ਭੰਨਤੋੜ, ਗੋਲੀਬਾਰੀ ਅਤੇ ਹਮਲੇ ਦੀ ਪੂਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪੀੜਤ ਪਰਿਵਾਰ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਇੱਕ ਕਾਲ ਪ੍ਰਾਪਤ ਹੋਈ ਸੀ ਕਿ ਪਿੰਡ ਕੋਟਲਾ ਸੈਦਾਂ ਵਿੱਚ ਕੁਝ ਲੋਕ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਅਤੇ ਲੜਾਈ ਝਗੜਾ ਕਰ ਰਹੇ ਹਨ। ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਲਈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਅਤੇ ਮਿਲ ਰਹੇ ਸਬੂਤਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਅਨੁਸਾਰ ਬਲਜੀਤ ਸਿੰਘ ਅਤੇ ਉਸਦੇ ਪੁੱਤਰ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਹਮਲਾਵਰ ਪਿਸਤੌਲ, ਦਾਤਰ, ਰਾਡਾਂ ਅਤੇ ਡਾਂਗਾਂ ਨਾਲ ਲੈਸ ਹੋ ਕੇ ਆਏ ਸਨ। ਉਨ੍ਹਾਂ ਨੇ ਘਰ ਵਿੱਚ ਦਾਖਲ ਹੁੰਦੇ ਹੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਹਮਲਾਵਰਾਂ ਨੇ ਨਵੀਂ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਘਰ ਦੇ ਅੰਦਰ ਅਲਮਾਰੀਆਂ, ਰਸੋਈ ਦੇ ਸ਼ੀਸ਼ੇ ਅਤੇ ਹੋਰ ਫਰਨੀਚਰ ਨੂੰ ਵੀ ਨੁਕਸਾਨ ਪਹੁੰਚਾਇਆ। ਪਰਿਵਾਰ ਦਾ ਦਾਅਵਾ ਹੈ ਕਿ ਹਮਲਾਵਰਾਂ ਨੇ ਗੋਲੀ ਵੀ ਚਲਾਈ ਅਤੇ ਮਹਿਲਾਵਾਂ ਨਾਲ ਵੀ ਧੱਕਾ ਮੁੱਕੀ ਕੀਤੀ।

ਇਹ ਵੀ ਪੜ੍ਹੋ- ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ

ਪਿੰਡ ਦੇ ਸਰਪੰਚ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਹਮਲਾ ਬਹੁਤ ਹੀ ਗੰਭੀਰ ਸੀ ਅਤੇ ਕਰੀਬ 10 ਤੋਂ 15 ਲੋਕਾਂ ਨੇ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਅਤੇ ਨਾ ਹੀ ਕੋਈ ਵੈਰ ਵਿਰੋਧ ਸੀ। ਸਰਪੰਚ ਨੇ ਦੋਸ਼ ਲਗਾਇਆ ਕਿ ਹਮਲਾਵਰ ਪਿਸਤੌਲਾਂ ਦੀ ਨੋਕ ‘ਤੇ ਪਰਿਵਾਰ ਨੂੰ ਡਰਾਉਂਦੇ ਰਹੇ ਅਤੇ ਘਰ ਦੇ ਅੰਦਰ ਕਾਫ਼ੀ ਦੇਰ ਤੱਕ ਤਬਾਹੀ ਮਚਾਉਂਦੇ ਰਹੇ।

ਉੱਥੇ ਹੀ ਪੀੜਤ ਮਹਿਲਾ ਵਰਿੰਦਰ ਕੌਰ ਨੇ ਰੋਂਦਿਆਂ ਦੱਸਿਆ ਕਿ ਉਸਦਾ ਪਤੀ ਸ਼ਹਿਰ ਤੋਂ ਸਾਮਾਨ ਲੈ ਕੇ ਘਰ ਆਇਆ ਸੀ ਅਤੇ ਕੱਪੜੇ ਬਦਲ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨ ਘਰ ਦੇ ਅੰਦਰ ਦਾਖਲ ਹੋ ਗਏ। ਉਨ੍ਹਾਂ ਨੇ ਆਉਂਦੇ ਹੀ ਹਮਲਾ ਕਰ ਦਿੱਤਾ ਅਤੇ ਪਰਿਵਾਰ ਨੂੰ ਬੁਰੀ ਤਰ੍ਹਾਂ ਕੁੱਟਿਆ। ਉਸਨੇ ਦੱਸਿਆ ਕਿ ਹਮਲਾਵਰਾਂ ਨੇ ਉਸਦੇ ਨਾਲ ਵੀ ਧੱਕਾ ਮੁੱਕੀ ਕੀਤੀ ਅਤੇ ਬਾਂਹ ‘ਤੇ ਸੱਟ ਮਾਰੀ। ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Amritsar
  • house
  • attacked
  • fire
  • CCTV
  • ਅੰਮ੍ਰਿਤਸਰ
  • ਘਰ
  • ਹਮਲਾ
  • ਅੱਗ
  • ਸੀਸੀਟੀਵੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​

NEXT STORY

Stories You May Like

  • clash in ludhiana
    ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ ਹਮਲਾ
  • bullets fired at a house in lahri village of pathankot
    ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • thief enters house  takes mobile phone and flees
    ਅੱਧੀ ਰਾਤ ਨੂੰ ਚੋਰ ਘਰ ਅੰਦਰ ਦਾਖ਼ਲ ਹੋ ਕੇ ਮੋਬਾਇਲ ਚੁੱਕ ਕੇ ਫ਼ਰਾਰ
  • out of control container truck crashes into house in mirzapur
    ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ ਵਾਪਰਿਆ ਭਿਆਨਕ ਹਾਦਸਾ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • indiscriminate firing between police and drug smugglers in punjab
    ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ ਤੇ ਇਕ ਕੁੜੀ ਨੂੰ ਲੱਗੀ ਗੋਲੀ
  • one arrested with 118 drug pills
    118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • kulcha vendor who demanded rs 10 lakh ransom from doctor
      ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • two parties clash in dinanagar
      ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ
    • overbridge to be built at pathankot sujanpur crossing
      ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +