Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:10:16 PM

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ...

  • cases of stubble burning in punjab cross 7 thousand

    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ,...

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • storm in punjab rain

    ਭਿਆਨਕ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, ਮੋਗਾ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮਿ੍ਰਤਸਰ ’ਚ ਕਲਯੁੱਗੀ ਮਾਂ ਨੇ ਧੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

MAJHA News Punjabi(ਮਾਝਾ)

ਅੰਮਿ੍ਰਤਸਰ ’ਚ ਕਲਯੁੱਗੀ ਮਾਂ ਨੇ ਧੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

  • Updated: 05 Jan, 2021 04:09 PM
Amritsar
amritsar  mother  daughter  assault
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ (ਸੁਮਿਤ ਖੰਨਾ) : ਅੰਮਿ੍ਰਤਸਰ ’ਚ ਦੀ ਲੁਹਾਰਾ ਵਾਲੀ ਗਲੀ ’ਚ ਇਕ ਮਾਂ ਵਲੋਂ ਆਪਣੀ ਧੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਆਲੇ-ਦੁਆਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਰੇਖਾ ਨਾਂ ਦੀ ਜਨਾਨੀ ਅਕਸਰ ਹੀ ਆਪਣੀ ਧੀ ਦੀ ਕੁੱਟਮਾਰ ਕਰਦੀ ਰਹਿੰਦੀ ਹੈ ਤੇ ਉਸ ਦਾ ਵਿਵਹਾਰ ਪੂਰੇ ਇਲਾਕੇ ’ਚ ਵੀ ਠੀਕ ਨਹੀਂ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ 13 ਸਾਲਾ ਬੱਚੀ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਸਮੂਹਿਕ ਜਬਰ-ਜ਼ਿਨਾਹ
PunjabKesari

ਇਸ ਸਬੰਧੀ ਜਦੋਂ ਰੇਖਾ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਸ ਦੀ ਬੱਚੀ ਬਾਹਰ ਖੇਡਣ ਜਾਂਦੀ ਹੈ। ਮਾਹੌਲ ਠੀਕ ਨਾ ਹੋਣ ਕਰਕੇ ਮੈਂ ਉਸ ਨੂੰ ਬਾਹਰ ਖੇਡਣ ਤੋਂ ਰੋਕਦੀ ਹਾਂ ਪਰ ਇਸ ਦੇ ਬਾਵਜੂਦ ਵੀ ਉਹ ਬਾਹਰ ਜਾਂਦੀ ਹੈ। ਕੁਝ ਦਿਨ ਪਹਿਲਾਂ ਉਹ ਆਪਣੀ ਬੱਚੀ ਨੂੰ ਤਿੰਨ ਵਾਰ ਲੱਭ ਕੇ ਘਰ ਲੈ ਕੇ ਆਈ ਸੀ ਤਾਂ ਗੁੱਸੇ ’ਚ ਆ ਕੇ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ। ਜਦੋਂ ਵੀ ਉਸ ਨੂੰ ਪੜ੍ਹਨ ਲਈ ਬੋਲਿਆ ਜਾਂਦਾ ਤਾਂ ਵੀ ਉਹ ਬਾਹਰ ਜਾ ਕੇ ਲੁੱਕ ਜਾਂਦੀ ਸੀ। ਉਸ ਨੇ ਦੱਸਿਆ ਕਿ ਕੁੱਟਮਾਰ ਦੀ ਵੀਡੀਓ ਵਾਇਰਲ ਉਸ ਨੂੰ ਫ਼ਸਾਉਣ ਲਈ ਜਾਣਬੁੱਝ ਕੇ ਵਾਇਰਲ ਕੀਤੀ ਜਾ ਰਹੀ ਹੈ। ਉਸ ਨੇ ਕਿਹਾ ਕਿ ਉਹ ਆਪਣੀਆਂ ਦੋਵੇਂ ਧੀਆਂ ਨੂੰ ਬਹੁਤ ਪਿਆਰ ਕਰਦੀ ਹੈ। 

ਇਹ ਵੀ ਪੜ੍ਹੋ :  ਖਾਕੀ ਫ਼ਿਰ ਸਵਾਲਾਂ ਦੇ ਘੇਰੇ ’ਚ : ਹੌਲਦਾਰ ਨੇ ਕੁੱਟਮਾਰ ਦੀ ਸ਼ਿਕਾਰ ਜਨਾਨੀ ਨਾਲ ਮਿਟਾਈ ਹਵਸ

  • Amritsar
  • mother
  • daughter
  • assault
  • ਅੰਮਿ੍ਰਤਸਰ
  • ਮਾਂ
  • ਧੀ
  • ਕੁੱਟਮਾਰ

ਹਾਦਸੇ ’ਚ ਪੁਲ਼ ਤੋਂ ਹੇਠਾਂ ਡਿੱਗਾ ਸੀ. ਆਰ. ਪੀ. ਐੱਫ. ਦਾ ਜਵਾਨ, ਮੌਤ

NEXT STORY

Stories You May Like

  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • mother daughter relationship is tense
    ਮਾਂ-ਧੀ ਦਾ ਰਿਸ਼ਤਾ ਤਾਰ-ਤਾਰ! ਸਰੀਰਿਕ ਸੋਸ਼ਣ ਕਰਵਾਉਣ ਵਾਲੀ ਕਲਯੁਗੀ ਮਾਂ ਸਮੇਤ ਦੋ ਕਾਬੂ
  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • youth brutally beaten up on suspicion of goat theft
    ਬੱਕਰੀ ਚੋਰੀ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ; ਖੰਭੇ ਨਾਲ ਬੰਨ੍ਹ ਕੇ ਦਿੱਤੀ 'ਤਾਲਿਬਾਨੀ ਸਜ਼ਾ'
  • delhi viral couple romance car stunt viral
    ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ ਵਾਇਰਲ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • theft at government service center
      ਚੋਰਾਂ ਦੇ ਹੌਂਸਲੇ ਬੁਲੰਦ, ਸਰਕਾਰੀ ਸੇਵਾ ਕੇਂਦਰ 'ਚ ਕੀਤੀ ਚੋਰੀ, ਲੈ ਗਏ ਬੈਟਰੀਆਂ...
    • one arrested with heroin  drone and foreign pistol
      ਹੈਰੋਇਨ, ਡਰੋਨ ਤੇ ਵਿਦੇਸ਼ੀ ਪਿਸਤੋਲ ਸਮੇਤ ਇਕ ਗ੍ਰਿਫਤਾਰ
    • amritsar  more than a dozen armed men entered a house and attacked  opened fire
      ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ,...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • man arrested for kidnapping minor girl
      ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਗ੍ਰਿਫ਼ਤਾਰ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • unidentified persons opened fire on grocery store owner over ransom demand
      ਫਿਰੌਤੀ ਦੀ ਮੰਗ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਨੇ ਕਰਿਆਣਾ ਸਟੋਰ ਦੇ ਮਾਲਕ ’ਤੇ...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • minibus operators warn of roadblocks in punjab
      ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਪੰਜਾਬ ’ਚ ਚੱਕਾ ਜਾਮ ਕਰਨ ਦੀ ਚਿਤਾਵਨੀ, ਜਾਣੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +