ਅੰਮ੍ਰਿਤਸਰ(ਸਰਬਜੀਤ)-ਅੰਮ੍ਰਿਤਸਰ ਵਿਖੇ ਪਿਛਲੇ ਕਾਫੀ ਦਿਨਾਂ ਤੋਂ ਮੌਸਮ ਵਿਚ ਆਈ ਤਬਦੀਲੀ ਕਾਰਨ ਜਿੱਥੇ ਗਰਮੀ ਆਪਣਾ ਰੁੱਖ ਦਿਖਾ ਰਹੀ ਹੈ, ਉੱਥੇ ਹੀ ਸਵੇਰ ਦੇ ਸਮੇਂ ਕੁਝ ਘੰਟਿਆਂ ਤੱਕ ਸੜਕਾਂ ’ਤੇ ਅਜੇ ਵੀ ਧੁੰਦ ਛਾਈ ਰਹਿੰਦੀ ਹੈ। ਮੌਸਮ ਦੇ ਇਸ ਬਦਲਦੇ ਮਿਜ਼ਾਜ ਕਾਰਨ ਲੋਕਾਂ ਨੂੰ ਸਵੇਰ ਅਤੇ ਦਿਨ ਦੇ ਤਾਪਮਾਨ ’ਚ ਵੱਡਾ ਅੰਤਰ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ- SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
ਵੀਰਵਾਰ ਸਵੇਰੇ ਸ਼ਹਿਰ ਦੇ ਬਾਹਰਲੇ ਇਲਾਕਿਆਂ ’ਚ ਭਾਰੀ ਧੁੰਦ ਦੇਖਣ ਨੂੰ ਮਿਲੀ, ਜਿਸ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਰਹੀ। ਇਸ ਦੌਰਾਨ ਵਾਹਨ ਚਾਲਕ ਹੈਡਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਵਧਦੇ ਨਜ਼ਰ ਆਏ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ’ਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ, ਜੋ ਗਰਮੀ ’ਚ ਇਕ ਦਮ ਵਾਧੇ ਦਾ ਸੰਕੇਤ ਹੈ।
ਇਹ ਵੀ ਪੜ੍ਹੋ- ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ ਵਾਲੇ ਲਈ ਰੱਖਿਆ ਇਨਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਥੇਦਾਰ ਗਿਆਨੀ ਗੜਗੱਜ ਵੱਲੋਂ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
NEXT STORY