Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    5:12:23 AM

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ...

  • aja warring s sharp attack on ravneet bittu

    'ਗੱਦਾਰ' ਦੇ ਨਾਲ-ਨਾਲ 'ਝੂਠੇ' ਵੀ ਹਨ ਬਿੱਟੂ',...

  • mother and son die in horrific accident

    Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਨਥਾਣਾ ਤੋਂ ਅਗਲੇ ਪੜਾਅ ਲਈ ਰਵਾਨਾ

MAJHA News Punjabi(ਮਾਝਾ)

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਨਥਾਣਾ ਤੋਂ ਅਗਲੇ ਪੜਾਅ ਲਈ ਰਵਾਨਾ

  • Updated: 30 Jan, 2019 10:28 AM
Amritsar
amritsar  shabad guru yatra  gurdwara
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ/ਅਣਜਾਣ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁ. ਗੁਰੂਸਰ ਸਾਹਿਬ ਨਥਾਣਾ ਤੋਂ ਅਗਲੇ ਪੜਾਅ ਗੁ. ਹਾਜੀ ਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ 'ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਮੇਜਰ ਸਿੰਘ ਢਿੱਲੋਂ, ਜਗਸੀਰ ਸਿੰਘ ਕਲਿਆਣਾ ਹਲਕਾ ਇੰਚਾਰਜ ਆਦਿ ਮੌਜੂਦ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇ. ਕੋਟਸ਼ਮੀਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਲੀਕੇ ਗਏ ਸਮਾਗਮਾਂ ਤਹਿਤ ਇਹ ਸ਼ਬਦ ਗੁਰੂ ਯਾਤਰਾ ਆਰੰਭ ਕੀਤੀ ਗਈ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਸਾਰੇ ਪੰਜਾਬ 'ਚ ਪ੍ਰਚਾਰ ਕਰੇਗੀ। ਇਸ ਦੌਰਾਨ ਗੁਰਦੁਆਰਾ ਸਾਹਿਬ ਹਾਜੀ ਰਤਨ ਬਠਿੰਡਾ ਵਿਖੇ ਸ਼ਬਦ ਗੁਰੂ ਯਾਤਰਾ ਦੇ ਪਹੁੰਚਣ 'ਤੇ ਸੰਗਤ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਪ੍ਰਚਾਰਕ ਭਾਈ ਹਰਦੀਪ ਸਿੰਘ ਤੇ ਭਾਈ ਗੁਰਮੁੱਖ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਭਾਈ ਸੁਲੱਖਣ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਸਰੂਪ ਚੰਦ ਸਿੰਗਲਾ ਸਾਬਕਾ ਸੰਸਦੀ ਸਕੱਤਰ, ਨਿਸ਼ਾਨ ਸਿੰਘ ਮੀਤ ਸਕੱਤਰ ਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

  • Amritsar
  • Shabad Guru Yatra
  • Gurdwara
  • ਅੰਮ੍ਰਿਤਸਰ
  • ਸ਼ਬਦ ਗੁਰੂ ਯਾਤਰਾ
  • ਗੁਰਦੁਆਰਾ

6 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ

NEXT STORY

Stories You May Like

  • priyanka chopra leaves for hyderabad for her next project
    ਆਪਣੇ ਅਗਲੇ ਪ੍ਰਾਜੈਕਟ ਲਈ ਹੈਦਰਾਬਾਦ ਰਵਾਨਾ ਹੋਈ ਪ੍ਰਿਅੰਕਾ ਚੋਪੜਾ, ਕਿਹਾ- "... ਜਲਦੀ ਮਿਲਦੇ ਹਾਂ, ਹੈਦਰਾਬਾਦ"
  • special train for kashi leaves from jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਗੂੰਜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ, ਕਾਸ਼ੀ ਲਈ ਸਪੈਸ਼ਲ ਟਰੇਨ ਰਵਾਨਾ
  •  india s development is capital backed  msme driven
    ‘ਭਾਰਤ ਦੇ ਵਿਕਾਸ ਦਾ ਅਗਲਾ ਪੜਾਅ ਪੂੰਜੀ-ਸਮਰਥਿਤ, MSME ਪ੍ਰੇਰਿਤ’
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 649ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ...
  • special train to run from jalandhar city station to begampura today
    ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਬੇਗਮਪੁਰਾ ਲਈ ਸਿਟੀ ਸਟੇਸ਼ਨ ਤੋਂ ਅੱਜ ਚੱਲੇਗੀ 'ਸਪੈਸ਼ਲ ਟ੍ਰੇਨ'
  • guru ravidas ji  s birth anniversary
    ਇਟਲੀ: ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ 8 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
  • cash stolen from gurdwara singh sabha
    ਗੁਰੂ ਘਰ 'ਚ ਚੋਰਾਂ ਦਾ ਧਾਵਾ: ਗੁਰਦੁਆਰਾ ਸਿੰਘ ਸਭਾ 'ਚ ਗੋਲਕ ’ਚੋਂ ਹਜ਼ਾਰਾਂ ਦੀ ਨਕਦੀ ’ਤੇ ਕੀਤਾ ਹੱਥ ਸਾਫ
  • dc imposes duties for the birth anniversary of guru ravidas maharaj
    ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਲਈ DC ਨੇ ਲਾਈਆਂ ਡਿਊਟੀਆਂ
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • golden buds school holds urgent meeting regarding blood donation camp
    ਗੋਲਡਨ ਬਡਸ ਸਕੂਲ ਵਲੋਂ ਖ਼ੂਨਦਾਨ ਕੈਂਪ ਲਗਾਉਣ ਸਬੰਧੀ ਜ਼ਰੂਰੀ ਮੀਟਿੰਗ
  • bikram majithia will be given a grand welcome in jalandhar tomorrow
    ਬਿਕਰਮ ਮਜੀਠੀਆ ਦਾ ਭਲਕੇ ਜਲੰਧਰ 'ਚ ਹੋਵੇਗਾ ਭਰਵਾਂ ਸਵਾਗਤ, ਅਕਾਲੀ ਦਲ ਨੇ ਵਰਕਰਾਂ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
  • india us trade deal jayen mehta
    ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
Trending
Ek Nazar
a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • jaswinder singh shergill
      ਪੰਜਾਬ 'ਚ ਜੰਗਲ ਰਾਜ! ਸ਼ੇਰ ਗਿੱਲ ਨੇ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ, ਕਿਹਾ-...
    • 2 smugglers arrested in gurdaspur
      ਗੁਰਦਾਸਪੁਰ ’ਚ 11kg ਹੈਰੋਇਨ ਤੇ 5.75 ਲੱਖ ਦੀ ਡਰੱਗ ਮਨੀ ਸਣੇ 2 ਸਮੱਗਲਰ...
    • amritdhari sikh student exam by wearing a kirpan
      UP ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ...
    • businessman mukhtar singh furious at punjab police
      ਪੰਜਾਬ ਪੁਲਸ 'ਤੇ ਭੜਕਿਆ ਕਾਰੋਬਾਰੀ ਮੁਖਤਾਰ ਸਿੰਘ, ਕਿਹਾ-"ਹੁਣ ਪੰਜਾਬ 'ਚ ਰਹਿਣਾ...
    • new twist in gurleen kaur murder case
      ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...
    • punjabi teacher missing for 17 years
      ਮਾਂ ਬੋਲੀ ਦੇ ਦਾਅਵੇ ਕਾਗਜ਼ਾਂ ‘ਚ, ਪੰਜਾਬ ਦੇ ਇਸ ਸਕੂਲ ‘ਚ 17 ਸਾਲਾਂ ਤੋਂ ਪੰਜਾਬੀ...
    • mobile phones recovered from inmates in jail
      ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
    • cheated over crore of rupees on the pretext of guarantee return
      ਗਾਰੰਟੀ ਰਿਟਰਨ ਦਾ ਝਾਂਸਾ ਦੇ ਕੇ ਮਾਰੀ 1,88,10,000 ਰੁਪਏ ਤੋਂ ਵੱਧ ਦੀ ਠੱਗੀ, 3...
    • man dies in land dispute
      ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਮੌਤ, ਸੱਤ ਲੋਕਾਂ ਖਿਲਾਫ...
    • ravneet bittu meets intellectuals on local problems of amritsar and union budget
      ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +