Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    3:12:48 PM

  • two indian mountaineers die

    ਮੰਦਭਾਗੀ ਖ਼ਬਰ : ਐਵਰੈਸਟ ਸਿਖਰ ਤੋਂ ਉਤਰਦੇ ਸਮੇਂ ਦੋ...

  • punjabi files rs 558 crore lawsuit against canadian police

    ਗੁਆਏ ਮਾਪੇ ਤੇ ਲੱਗੀਆਂ 13 ਗੋਲੀਆਂ..., ਹੁਣ ਪੰਜਾਬਣ...

  • tb disease has increased in punjab

    ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60...

  • amritsar bsf seizes huge consignment of heroin in 7 days

    ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ 15 ਤੋਂ ਆਰੰਭ ਹੋਵੇਗੀ ਚਿੱਤਰਕਲਾ ਵਰਕਸ਼ਾਪ

MAJHA News Punjabi(ਮਾਝਾ)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ 15 ਤੋਂ ਆਰੰਭ ਹੋਵੇਗੀ ਚਿੱਤਰਕਲਾ ਵਰਕਸ਼ਾਪ

  • Edited By Rajwinder Kaur,
  • Updated: 14 Aug, 2019 04:56 PM
Amritsar
amritsar  shiromani committee  painting workshop
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਗੁਰੂ ਸਾਹਿਬ ਨਾਲ ਸਬੰਧਤ ਚਿੱਤਰਕਲਾ ਵਰਕਸ਼ਾਪ ਦੇ ਰੂਪ 'ਚ ਹੋਵੇਗਾ। ਇਹ ਵਰਕਸ਼ਾਪ ਸੁਲਤਾਨਪੁਰ ਲੋਧੀ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸ. ਆਤਮਾ ਸਿੰਘ ਆਡੀਟੋਰੀਅਮ ਵਿਖੇ ਲਗਾਈ ਜਾਵੇਗੀ। 15 ਅਗਸਤ ਤੋਂ ਸ਼ੁਰੂ ਹੋਣ ਵਾਲੀ ਇਸ ਪੰਜ ਦਿਨਾਂ ਵਰਕਸ਼ਾਪ 'ਚ ਦੇਸ਼ ਭਰ ਦੇ ਚਿੱਤਰਕਾਰ ਹਿੱਸਾ ਲੈਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ 'ਤੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ 'ਚ ਚਿੱਤਰਕਲਾ ਵਰਕਸ਼ਾਪ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੇ ਕੇਂਦਰੀ ਅਸਥਾਨ ਸੁਲਤਾਨਪੁਰ ਲੋਧੀ ਵਿਖੇ 15 ਤੋਂ 19 ਅਗਸਤ ਤੱਕ ਚਿੱਤਰਕਲਾ ਵਰਕਸ਼ਾਪ 'ਚ ਭਾਗ ਲੈਣ ਵਾਲੇ ਚਿੱਤਰਕਾਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਆਧਾਰਿਤ ਸ਼ਬਦਾਂ ਅਨੁਸਾਰ ਚਿੱਤਰ ਬਣਾਉਣਗੇ, ਜੋ ਆਪਣੇ ਆਪ 'ਚ ਨਿਵੇਕਲੀ ਪੇਸ਼ਕਾਰੀ ਹੋਵੇਗੀ। 

ਡਾ. ਰੂਪ ਸਿੰਘ ਅਨੁਸਾਰ 15 ਅਗਸਤ ਨੂੰ ਵਰਕਸ਼ਾਪ ਦਾ ਉਦਘਾਟਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਰਨਗੇ, ਜਦਕਿ 19 ਅਗਸਤ ਨੂੰ ਸਮਾਪਤੀ ਸਮੇਂ ਪ੍ਰਤੀਯੋਗੀਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਚਿੱਤਰਕਲਾ ਵਰਕਸ਼ਾਪ ਦੀ ਦੇਖ-ਰੇਖ ਲਈ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਸ. ਹਰਵਿੰਦਰ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸ. ਮਨਜੀਤ ਸਿੰਘ ਬੱਪੀਆਣਾ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੇਵਾ ਨਿਭਾ ਰਹੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਕੋਆਰਡੀਨੇਟਰ ਵਜੋਂ ਵਰਕਸ਼ਾਪ ਦੇ ਪ੍ਰਬੰਧਾਂ ਲਈ ਕਾਰਜਸ਼ੀਲ ਹਨ।

  • Amritsar
  • Shiromani Committee
  • Painting Workshop
  • ਅੰਮ੍ਰਿਤਸਰ
  • ਸ਼੍ਰੋਮਣੀ ਕਮੇਟੀ
  • ਚਿੱਤਰਕਲਾ ਵਰਕਸ਼ਾਪ

ਰਵਿਦਾਸ ਮੰਦਰ ਤੋੜੇ ਜਾਣ ਦੀ ਕੁਲਦੀਪ ਧਾਲੀਵਾਲ ਨੇ ਸਖਤ ਸ਼ਬਦਾਂ 'ਚ ਕੀਤੀ ਨਿਖੇਧੀ

NEXT STORY

Stories You May Like

  • sacrilege law shiromani committee
    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • big announcement made in punjab for may 15
    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • first flight to fly from noida airport on june 15
    ਨੋਇਡਾ ਏਅਰਪੋਰਟ ਤੋਂ 15 ਜੂਨ ਨੂੰ ਉੱਡੇਗੀ ਪਹਿਲੀ ਫਲਾਈਟ, ਟਿਕਟਾਂ ਦੀ ਬੁਕਿੰਗ ਸ਼ੁਰੂ
  • bjp office attacked by 15 to 20 unidentified persons
    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਦਫ਼ਤਰ ’ਤੇ ਹਮਲਾ
  • petrol diesel prices may be hiked before may 15
    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ ਬੋਝ
  • heatwave red alert next 5 days
    Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ
  • 15 thousand milliliters of illicit liquor seized
    15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
Trending
Ek Nazar
amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • gang of bomb threats to schools busted
      ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, ਪੱਛਮੀ ਬੰਗਾਲ...
    • heat wave will increase further in punjab today
      ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ...
    • incident in punjab
      ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਨੇ ਭੈਣ ਦਾ ਕੀਤਾ ਕਤਲ, ਫਿਰ ਘਰ ਰੱਖੇ ਕੁੱਤੇ...
    • boy brought for court appearance jumps from third floor
      ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
    • ncb raids in jandiala guru
      ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ
    • thieves stole gold
      ਚੋਰਾਂ ਨੇ ਅੱਧੀ ਰਾਤ ਘਰ ’ਚੋਂ ਸੋਨਾ, ਨਕਦੀ ਤੇ ਡੀ. ਵੀ. ਆਰ. ਕੀਤਾ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +