Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    7:42:03 PM

  • heavy storm and rain alert in punjab

    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ...

  • the weather will change again  heavy rains in rajasthan

    ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਤੋਂ 29 ਸਤੰਬਰ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • incumbent sarpanch husband akali leader

    ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਵਿਅਕਤੀ ਦੀ ਕੁੱਟਮਾਰ ਕਰ ਕੀਤਾ ਗੰਭੀਰ ਜ਼ਖ਼ਮੀ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਵਿਅਕਤੀ ਦੀ ਕੁੱਟਮਾਰ ਕਰ ਕੀਤਾ ਗੰਭੀਰ ਜ਼ਖ਼ਮੀ

  • Edited By Shivani Bassan,
  • Updated: 01 Jun, 2023 01:29 PM
Amritsar
amritsar fired on a person
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਬੀਤੀ ਰਾਤ ਪਿੰਡ ਮਾਵਾਂ 'ਚ ਇਕ ਵਿਅਕਤੀ 'ਤੇ ਕੁਝ ਅਣਪਛਾਤੇ ਹਥਿਆਰਬੰਦਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਦੱਸਿਆ ਕਿ ਪਿੰਡ ਮਾਵਾਂ 'ਚ ਗੁਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਅਟਾਰੀ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਕੁਝ ਵਿਅਕਤੀਆਂ ਵੱਲੋਂ ਉਸ 'ਤੇ ਹਥਿਆਰਾਂ ਹਮਲਾ ਕੀਤਾ ਦਿੱਤਾ। ਜਿਸ ਦੌਰਾਨ ਜਿੱਥੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਤੇ ਹਸਪਤਾਲ 'ਚ ਦਾਖ਼ਲ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਸਾਰੇ ਕਾਲਜ 3 ਦਿਨ ਰਹਿਣਗੇ ‘ਤਾਲਾਬੰਦ’, ਸਾਂਝੀ ਐਕਸ਼ਨ ਕਮੇਟੀ ਨੇ ਦਿੱਤੀ ਇਹ ਚਿਤਾਵਨੀ

ਇਸ ਦੌਰਾਨ ਪੁਲਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਜਦੋਂ ਅਸੀਂ ਘਟਨਾ ਸਥਾਨ 'ਤੇ ਪਹੁੰਚੇ ਸੀ ਤਾਂ ਪੀੜਤ ਦੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਸੀ ਕਿ ਗੋਲੀਆਂ ਚਲਾਈਆਂ ਗਈਆਂ ਹਨ, ਪਰ ਸਾਨੂੰ ਗੱਡੀ 'ਤੇ ਕੋਈ ਗੋਲੀ  ਦਾ ਨਿਸ਼ਾਨ ਨਹੀਂ ਮਿਲਿਆ ਅਤੇ ਨਾ ਹੀ ਕੋਈ ਕਾਰਤੂਸ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਅਜੇ ਤੱਕ ਝਗੜੇ ਦੇ ਅਸਲ ਕਾਰਨਾਂ ਦਾ ਵੀ ਨਹੀਂ ਪਤਾ ਲੱਗ ਸਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਲੋਕਾਂ ਤੋਂ ਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ

ਇਸ ਦੌਰਾਨ ਪੀੜਤ ਵਿਅਕਤੀ ਗੁਰਪ੍ਰੀਤ ਨੇ ਬਿਆਨ ਦਿੱਤਾ ਕਿ ਜਦੋਂ ਉਹ ਅਟਾਰੀ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਮੇਰੀ ਕਾਰ ਨੂੰ ਓਵਰਟੇਕ ਕੀਤਾ ਗਿਆ। ਜਦੋਂ ਉਸ ਨੇ ਕਾਰ ਸਾਈਡ 'ਤੇ ਖੜ੍ਹੀ ਕੀਤੀ ਤਾਂ ਵਿਅਕਤੀਆਂ ਨੇ ਵੀ ਆਪਣੀ ਕਾਰ ਰੋਕ ਲਈ ਅਤੇ ਹਥਿਆਰਾਂ ਨਾਲ ਆਏ ਪਹਿਲਾ ਮੇਰੀ ਗੱਡੀ ਦੀ ਭੰਣਤੋੜ ਕੀਤੀ ਅਤੇ ਬਾਅਦ 'ਚ ਮੇਰੇ 'ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਹ  ਬਹੁਤ ਮੁਸ਼ਕਿਲ ਨਾਲ ਆਪਣੀ ਜਾਨ ਬਜਾ ਕੇ ਉੱਥੋਂ ਗੱਡੀ 'ਤੇ ਨਿਕਲਿਆ ਤਾਂ ਵਿਅਕਤੀਆਂ ਨੇ ਮੇਰੇ ਪਿੱਛੋਂ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਪੀੜਤ ਨੇ ਕਿਹਾ ਕਿ ਮੈਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕਿਆ ਸੀ ਜਿਸ ਦੀ ਰਿਪੋਰਟ ਮੈਂ ਪੁਲਸ ਪ੍ਰਸ਼ਾਸਨ ਨੂੰ ਦਿੱਤੀ, ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਪੁਲਸ ਪ੍ਰਸ਼ਾਸਨ ਫ਼ਾਈਰ ਦੀ ਗੱਲ ਤੋਂ ਇਨਕਾਰੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ-  GNDU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਯੂਨੀਵਰਸਿਟੀ ਨੇ ਤਬਦੀਲ ਕੀਤੇ ਪ੍ਰੀਖਿਆ ਕੇਂਦਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Amritsar
  • fired
  • person
  • hospital
  • injured
  • ਅੰਮ੍ਰਿਤਸਰ
  • ਫਾਇਰਿੰਗ
  • ਵਿਅਕਤੀ
  • ਹਸਪਤਾਲ
  • ਜ਼ਖਮੀ

ਸਿਹਤ ਵਿਭਾਗ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਡੀਕਲ ਸਟੋਰ ਨੂੰ 21 ਦਿਨ ਲਈ ਕੀਤਾ ਸੀਲ

NEXT STORY

Stories You May Like

  • man injured on road accident
    ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਗੰਭੀਰ ਜ਼ਖ਼ਮੀ
  • two people injured on road accident
    ਟਰੱਕ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਗੰਭੀਰ ਜ਼ਖ਼ਮੀ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • home  dog  attack  injured  child
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ ਜ਼ਖ਼ਮੀ
  • car bike riders
    ਸੜਕ 'ਤੇ ਸ਼ਰੇਆਮ ਗੁੰਡਾਗਰਦੀ ! ਕਾਰ ਸਵਾਰਾਂ ਨੇ ਮਹਿਲਾ ਬਾਈਕਰ ਨੂੰ ਮਾਰੀ ਜ਼ਬਰਦਸਤ ਟੱਕਰ, ਮਗਰੋਂ ਹੋਏ ਫਰਾਰ
  • inmate beaten in gurdaspur central jail
    ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਕੁੱਟਮਾਰ, ਪਰਿਵਾਰ ਨੇ ਜੇਲ੍ਹ ਦੇ ਗੇਟ ਅੱਗੇ ਲਾਇਆ ਧਰਨਾ, ਲਗਾਏ ਗੰਭੀਰ ਦੋਸ਼
  • elderly man dies from generator fumes in amritsar
    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
  • accident on national highway
    ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ ਗੰਭੀਰ ਜ਼ਖ਼ਮੀ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
  • robbers snatched cash
    ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • punjab incident mother and daughter
      ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
    • no improvement in sanitation despite notice  2 bakeries sealed
      ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
    • negligence in handing over sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15...
    • every voter should exercise their vote for a strong democracy
      ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ:  SDM ਗਗਨਦੀਪ ਸਿੰਘ
    • fire breaks out in moving tractor trolley
      ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
    • security stepped up in punjab s border areas
      ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
    • miri piri khalsa march concluded at sri akal takht sahib
      ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ...
    • grocery store  thief  theft
      ਅੱਡਾ ਝਬਾਲ ਵਿਖੇ ਚੋਰਾਂ ਨੇ ਲਗਾਈ ਕਰਿਆਨਾ ਸਟੋਰ ਨੂੰ ਸੰਨ੍ਹ, ਲੱਖਾਂ ਦਾ ਸਾਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +