ਅੰਮ੍ਰਿਤਸਰ: ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਬਦਲ ਦਿੱਤਾ ਹੈ। ਪੁਲਸ ਕਮਿਸ਼ਨਰ ਡੀਪੀਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ 'ਤੇ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦੀ ਕਮਾਂਡ ਸੌਂਪੀ ਗਈ ਹੈ ਅਤੇ ਹੁਣ ਤੋਂ ਹਰਮਨਬੀਰ ਸਿੰਘ ਅੰਮ੍ਰਿਤਸਰ ਦੇ ਨਵੇਂ ਪੁਲਸ ਕਮਿਸ਼ਨਰ ਹੋਣਗੇ।
ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ ਚੱਪਣੀ
ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ IPS ਅਫ਼ਸਰ ਹਰਮਨਬੀਰ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੇ ਅਹੁਦੇ ’ਤੇ ਕਾਇਮ ਰੱਖਦਿਆਂ ਐਡਿਸ਼ਨਲ ਚਾਰਜ ਕਮਿਸ਼ਨਰ ਆਫ ਪੁਲਸ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਹਰਮਨਬੀਰ ਸਿੰਘ ਐਡਿਸ਼ਨਲ ਜ਼ਿੰਮੇਵਾਰੀ IPS ਅਫ਼ਸਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
NEXT STORY