Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    6:27:36 PM

  • punjab police  officer transfers

    ਪੰਜਾਬ ਪੁਲਸ ਵਿਚ ਵੱਡਾ ਫੇਰਬਦਲ, ਅਧਿਕਾਰੀਆਂ ਦੇ...

  • forest officer among 11 arrested illegal felling of khair trees

    ਖੈਰ ਦੀ ਲੱਕੜ ਤਸਕਰੀ ਕਰਨ ਵਾਲੇ ਗਿਰੋਹ ਦਾ...

  • sukhbir badal standing with gagan randhawa s family

    ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ...

  • mid day meal now being prepared on stoves in punjab schools

    ਪੰਜਾਬ ਦੇ ਸਕੂਲਾਂ 'ਚ ਹੁਣ ਚੁੱਲ੍ਹਿਆਂ 'ਤੇ ਬਣ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਮਮੂਲੀ ਰੰਜਿਸ਼ ਦੇ ਚੱਲਦਿਆਂ ਘਰ ’ਚ ਕੀਤਾ ਹਮਲਾ, ਛਡਾਉਣ ਦੌਰਾਨ ਦਾਦੀ ਦੀ ਮੌਤ

MAJHA News Punjabi(ਮਾਝਾ)

ਮਮੂਲੀ ਰੰਜਿਸ਼ ਦੇ ਚੱਲਦਿਆਂ ਘਰ ’ਚ ਕੀਤਾ ਹਮਲਾ, ਛਡਾਉਣ ਦੌਰਾਨ ਦਾਦੀ ਦੀ ਮੌਤ

  • Edited By Shivani Bassan,
  • Updated: 09 Feb, 2024 01:32 PM
Tarn Taran
an attack was made in the house due to grudge
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਮਾਮੂਲੀ ਰੰਜਿਸ਼ ਦੇ ਚੱਲਦਿਆਂ ਘਰ ਵਿਚ ਦਾਖ਼ਲ ਹੋ ਮਾਰਕੁੱਟ ਕਰਨ ਦੌਰਾਨ ਝਗੜੇ ਨੂੰ ਛਡਾਉਣ ਅੱਗੇ ਆਈ ਦਾਦੀ ਦੀ ਖਿੱਚ ਧੂਹ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਅੱਤਵਾਦੀਆਂ ਹੱਥੋਂ ਮਾਰੇ ਗਏ ਅੰਮ੍ਰਿਤਪਾਲ ਦਾ ਹੋਇਆ ਅੰਤਿਮ ਸੰਸਕਾਰ, ਨਹੀਂ ਦੇਖ ਹੁੰਦਾ ਰੌਂਦਾ ਪਰਿਵਾਰ

ਗਗਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਅਸੀਂ ਪਿੰਡ ਚੁਤਾਲਾ ਨੇ ਥਾਣਾ ਸਦਰ ਤਰਨਤਾਰਨ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 5 ਫਰਵਰੀ ਦੀ ਰਾਤ ਕਰੀਬ 9:30 ਵਜੇ ਜਦੋਂ ਉਹ ਘਰ ਵਿਚ ਪਰਿਵਾਰਕ ਮੈਂਬਰਾਂ ਸਮੇਤ ਮੌਜੂਦ ਸੀ ਤਾਂ ਉਸ ਦੇ ਘਰ ਵਿਚ ਹੀਰਾ ਸਿੰਘ, ਦਿਲਬਾਗ ਸਿੰਘ, ਲਖਬੀਰ ਸਿੰਘ ਪੁੱਤਰਾਨ ਸਕੱਤਰ ਸਿੰਘ, ਜੋਬਨ ਸਿੰਘ ਪੁੱਤਰ ਹੀਰਾ ਸਿੰਘ, ਦਲਜੀਤ ਸਿੰਘ ਪੁੱਤਰ ਲਖਬੀਰ ਸਿੰਘ, ਲਖਵਿੰਦਰ ਸਿੰਘ ਸਾਬਕਾ ਮੈਂਬਰ ਪੁੱਤਰ ਗਿਆਨ ਸਿੰਘ, ਜੱਸਾ ਸਿੰਘ ਪੁੱਤਰ ਗਿਆਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ ਤੋਂ ਇਲਾਵਾ 3 ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਉਸ ਦੇ ਘਰ ਵਿਚ ਦਾਖਲ ਹੋ ਗਏ ਅਤੇ ਉਸ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਹੋ ਰਹੇ ਝਗੜੇ ਨੂੰ ਵੇਖ ਕੇ ਮੰਜ਼ੇ ਉੱਪਰ ਮੌਜੂਦ ਉਸ ਦੀ ਦਾਦੀ ਬਚਨ ਕੌਰ (75) ਪਤਨੀ ਜੋਗਿੰਦਰ ਸਿੰਘ ਉਸ ਨੂੰ ਛੁਡਾਉਣ ਲਈ ਅੱਗੇ ਆਈ, ਜਿਸ ਦੀ ਉਕਤ ਵਿਅਕਤੀਆਂ ਵਲੋਂ ਕੀਤੀ ਗਈ ਖਿੱਚ ਧੂਹ ਦੌਰਾਨ ਉਹ ਬੇਹੋਸ਼ ਹੋ ਗਈ, ਜਿਸ ਤੋਂ ਬਾਅਦ ਉਕਤ ਸਾਰੇ ਵਿਅਕਤੀ ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਬੇਹੋਸ਼ ਹੋਈ ਉਸਦੀ ਦਾਦੀ ਨੂੰ ਜਦੋਂ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਗਗਨਦੀਪ ਸਿੰਘ ਦੇ ਬਿਆਨਾਂ ਹੇਠ ਉਕਤ ਅੱਠ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : PSEB ਪ੍ਰੀਖਿਆਵਾਂ ਲਈ ਵਿਭਾਗ ਨੇ ਖਿੱਚੀਆਂ ਤਿਆਰੀਆਂ, ਅੰਮ੍ਰਿਤਸਰ ਦੇ 238 ਕੇਂਦਰਾਂ ’ਚ ਵਿਦਿਆਰਥੀ ਦੇਣਗੇ ਪ੍ਰੀਖਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • attack
  • grudge
  • grandmother
  • died
  • ਹਮਲਾ
  • ਗੁੱਸਾ
  • ਦਾਦੀ
  • ਮੌਤ

ਸ਼੍ਰੀਨਗਰ ’ਚ ਮਾਰੇ ਗਏ 2 ਨੌਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ

NEXT STORY

Stories You May Like

  • death of 23 year old youth of khanora
    ਖਨੌੜਾ ਦੇ 23 ਸਾਲਾ ਨੌਜਵਾਨ ਦੀ ਮੌਤ, ਰੰਜਿਸ਼ 'ਚ ਪਿਓ ਦੇ ਖਿਲਾਫ ਹੀ ਦੇ ਦਿੱਤੀ ਦਰਖਾਸਤ
  • terrible accident  death of a young man
    ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • drug smugglers  police  youth  attack
    ਨਸ਼ਾ ਤਸਕਰਾਂ ਦੀ ਗੁੰਡਾਗਰਦੀ: ਪੁਲਸ ਦੀ ਮੁਖ਼ਬਰੀ ਦੇ ਸ਼ੱਕ 'ਚ ਨੌਜਵਾਨ 'ਤੇ ਕੀਤਾ ਕਾਤਲਾਨਾ ਹਮਲਾ
  • conductor dies in horrific collision of two buses
    ਦੋ ਬੱਸਾਂ ਦੀ ਭਿਆਨਕ ਟੱਕਰ ਦੌਰਾਨ ਕੰਡਕਟਰ ਦੀ ਹੋਈ ਮੌਤ
  • missile kills indian and bangladeshi in central saudi arabia
    ਇਜ਼ਰਾਈਲ-ਈਰਾਨ ਜੰਗ: ਸਾਊਦੀ ਅਰਬ ਦੇ ਅਲ-ਖਰਜ 'ਚ ਮਿਜ਼ਾਈਲ ਹਮਲਾ, ਭਾਰਤੀ ਸਣੇ ਦੋ ਦੀ ਮੌਤ
  • class 12 student dies in horrific accident
    ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ
  • a pack of dogs attacked a child  his condition is critical
    ਕੁੱਤਿਆਂ ਦੇ ਝੁੰਡ ਨੇ ਬੱਚੇ ’ਤੇ ਕੀਤਾ ਹਮਲਾ, ਹਾਲਤ ਗੰਭੀਰ
  • fir registered against doctors in virendra ghuman  s death case
    ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ ਖ਼ਿਲਾਫ਼ FIR ਦਰਜ ਹੋਣ 'ਤੇ ਭਰਾ...
  • himachal pradesh  jalandhar  tourist  death  injured
    ਹਿਮਾਚਲ 'ਚ ਜਲੰਧਰ ਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! 3 ਦੀ ਗਈ ਜਾਨ
  • man dies in car bike collision on jalandhar phagwara national highway
    ਜਲੰਧਰ-ਫਗਵਾੜਾ NH 'ਤੇ ਰੂਹ ਕੰਬਾਊ ਹਾਦਸਾ! ਨੌਜਵਾਨ ਦੀ ਮੌਤ, ਸਿਰ ਉਪਰੋਂ ਲੰਘਿਆ...
  • senior congress leader lucky sandhu statement
    ਸੱਚ ਲਿਖਣ ਵਾਲਾ 'ਪੰਜਾਬ ਕੇਸਰੀ ਗਰੁੱਪ' CM ਮਾਨ ਤੇ ਕੇਜਰੀਵਾਲ ਨੂੰ ਬਰਦਾਸ਼ਤ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • bjp leader tarsem thapa statement
    ਪੰਜਾਬ ਦੇ ਲੋਕ ਵੀ 'ਆਪ' ਨੂੰ ਬੁਲਡੋਜ਼ਰ ਨਾਲ ਜਵਾਬ ਦੇਣਗੇ: ਤਰਸੇਮ ਥਾਪਾ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ...
Trending
Ek Nazar
marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • young man cheat in the name of getting a job abroad
      ਵਿਦੇਸ਼ 'ਚ ਨੌਕਰੀ ਦਿਵਾਉਣ ਦੇ ਨਾਂ ’ਤੇ ਨੌਜਵਾਨ ਨਾਲ 950,000 ਰੁਪਏ ਦੀ ਠੱਗੀ
    • sukhbir singh badal punjab bachao rally
      ਪੰਜਾਬ ਬਚਾਉਣਾ ਹੈ ਤਾਂ ਸਾਰੇ ਪਾਰਟੀਬਾਜ਼ੀ ਛੱਡ ਕੇ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ...
    • cold wave will continue in punjab
      ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
    • dr daljit cheema spoke at a rally in dera baba nanak
      'ਆਪ' ਸਰਕਾਰ ਦੀ ਧੱਕੇਸ਼ਾਹੀ ਤੇ ਭ੍ਰਿਸ਼ਟਾਚਾਰ ਕਾਰਨ ਗਗਨ ਰੰਧਾਵਾ ਨੇ ਕੀਤੀ...
    • sgpc asks for passports from pilgrims going to pakistan
      SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ...
    • cooking gas shortage due to alleged arbitrariness of gas agency owners
      ਗੈਸ ਏਜੰਸੀ ਮਾਲਕਾਂ ਦੀ ਕਥਿਤ ਮਨਮਾਨੀ ਕਾਰਨ ਰਸੋਈ ਗੈਸ ਦੀ ਕਿੱਲਤ, ਲੋਕ ਪ੍ਰੇਸ਼ਾਨ
    • gagandeep singh  bikram majithia
      ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿਚ ਬਿਕਰਮ ਮਜੀਠੀਆ ਨੇ ਕਰ 'ਤਾ ਸਨਸਨੀਖੇਜ਼...
    • drugs including mobile phone recovered from central jail
      ਕੇਂਦਰੀ ਜੇਲ੍ਹ ’ਚੋਂ ਮੋਬਾਈਲ ਸਮੇਤ ਨਸ਼ੀਲੇ ਪਦਾਰਥ ਬਰਾਮਦ
    • sukhbir singh badal demands cbi probe in laljit bhullar case
      'ਲਾਲਜੀਤ ਭੁੱਲਰ 'ਤੇ ਕਤਲ ਦਾ ਪਰਚਾ ਪਾ ਕੇ ਕਰੋ ਗ੍ਰਿਫ਼ਤਾਰ', ਸੁਖਬੀਰ ਬਾਦਲ ਨੇ...
    • gurjit aujla statement on punjab warehousing corporation s amritsar suicide
      ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +