Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    11:56:01 AM

  • indian name on epstein files

    Epstein ਦੀ 'ਬਲੈਕ ਬੁੱਕ' 'ਚ ਭਾਰਤੀ ਨਾਂ ! ਸੋਸ਼ਲ...

  • rahul gandhi alone is enough to destroy congress  ashwani sharma

    ਕਾਂਗਰਸ ਨੂੰ ਖ਼ਤਮ ਕਰਨ ਲਈ ਇਕੱਲਾ ਰਾਹੁਲ ਗਾਂਧੀ ਹੀ...

  • ashwani sharma on aap

    ਮੋਦੀ ਨੇ ਗ਼ਰੀਬਾਂ ਨੂੰ ਹੱਕ ਦਿੱਤਾ, ਪੰਜਾਬ ਸਰਕਾਰ...

  • ravneet bittu betrayed the entire punjab

    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਜੂ ਨੇ ਕੇਕ ਕੱਟ ਕੇ ਮਨਾਇਆ ਪਾਕਿਸਤਾਨ ਦਾ ਆਜ਼ਾਦੀ ਦਿਵਸ, ਕਿਹਾ- 'ਇੱਥੋਂ ਦਾ ਕਲਚਰ ਬਹੁਤ ਵਧੀਆ ਹੈ'

MAJHA News Punjabi(ਮਾਝਾ)

ਅੰਜੂ ਨੇ ਕੇਕ ਕੱਟ ਕੇ ਮਨਾਇਆ ਪਾਕਿਸਤਾਨ ਦਾ ਆਜ਼ਾਦੀ ਦਿਵਸ, ਕਿਹਾ- 'ਇੱਥੋਂ ਦਾ ਕਲਚਰ ਬਹੁਤ ਵਧੀਆ ਹੈ'

  • Edited By Shivani Bassan,
  • Updated: 15 Aug, 2023 01:02 PM
Amritsar
anju celebrated the independence day of pakistan by cutting a cake
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)- ਫੇਸਬੁੱਕ ਪਿਆਰ ਲਈ ਭਾਰਤ ਤੋਂ ਪਾਕਿਸਤਾਨ ਪਹੁੰਚੀ ਅੰਜੂ ਦਾ ਦੋਹਰਾ ਚਿਹਰਾ ਬੇਨਕਾਬ ਹੋ ਰਿਹਾ ਹੈ। ਕਿਤੇ ਉਹ ਭਾਰਤ ਅਤੇ ਇੱਥੇ ਰਹਿਣ ਵਾਲੇ ਪਰਿਵਾਰ ਨੂੰ ਨਾ ਭੁਲਣ ਦੀ ਗੱਲ ਕਰਦੀ ਹੈ ਅਤੇ ਬੀਤੇ ਦਿਨ ਪਾਕਿਸਤਾਨ ਦੇ ਸੁਤੰਤਰਤਾ ਦਿਵਸ ’ਤੇ ਅੰਜੂ ਨਵੀਂ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਅੰਜੂ ਪਾਕਿਸਤਾਨ ਦੇ ਸੁਤੰਤਰਤਾ ਦਿਵਸ ਨੂੰ ਕੇਕ ਕੱਟ ਕੇ ਮਨਾ ਰਹੀ ਹੈ ਅਤੇ ਨਸਰੁੱਲਾ ਅਤੇ ਹੋਰ ਲੋਕ ਵੀ ਉਸਦੇ ਨਾਲ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ-  40 ਲੱਖ ਦਾ ਪੀਤਾ ਚਿੱਟਾ! ਨਸ਼ੇ ਦੀ ਲੱਤ ਲਈ ਹੱਥ ਅੱਡਣੇ ਪਏ ਤਾਂ ਆਈ ਸੋਝੀ, ਹੁਣ ਲੋਕਾਂ ਲਈ ਬਣਿਆ ਮਿਸਾਲ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਅੰਜੂ ਅਤੇ ਨਸਰੁੱਲਾ ਦਾ ਫੇਸਬੁੱਕ ਪਿਆਰ 2019 ’ਚ ਪ੍ਰਵਾਨ ਚੜ੍ਹਿਆ ਅਤੇ ਫਿਰ ਅੰਜੂ ਪਿਆਰ ’ਚ ਪਾਗਲ ਹੋ ਕੇ ਵੀਜ਼ਾ ਲਵਾ ਕੇ ਪਾਕਿਸਤਾਨ ਪਹੁੰਚ ਗਈ ਅਤੇ ਉਥੇ ਨਸਰੁੱਲਾ ਨਾਲ ਮੁਲਾਕਾਤ ਕੀਤੀ, ਜਿੱਥੇ ਉਸ ਨੇ ਨਸਰੁੱਲਾ ਨਾਲ ਵਿਆਹ ਕੀਤਾ ਅਤੇ ਉਸ ਦਾ ਨਾਂ ਫਾਤਿਮਾ ਰੱਖਿਆ ਗਿਆ।

ਇਹ ਵੀ ਪੜ੍ਹੋ :  ਰਾਤ ਦੇ ਹਨ੍ਹੇਰੇ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਅੰਜੂ ਨੇ ਆਪਣੇ ਵਾਇਰਲ ਹੋਏ ਵੀਡੀਓ ਵਿਚ ਕਿਹਾ ਸੀ ਕਿ ਉਸ ਨੇ ਭਾਰਤ ਅਤੇ ਭਾਰਤ ’ਚ ਰਹਿਣ ਵਾਲੇ ਆਪਣੇ ਪਰਿਵਾਰ ਨਾਲ ਕੋਈ ਧੋਖਾ ਨਹੀਂ ਕੀਤਾ ਅਤੇ ਜਲਦੀ ਹੀ ਉਹ ਭਾਰਤ ਵਾਪਸ ਆ ਜਾਵੇਗੀ। ਬੀਤੇ ਦਿਨ ਪਾਕਿਸਤਾਨ ਦੇ ਸੁਤੰਤਰਤਾ ਦਿਵਸ ’ਤੇ ਅੰਜੂ ਵੱਲੋਂ ਕੇਕ ਕੱਟ ਕੇ ਪਾਕਿਸਤਾਨ ਦਾ ਸੁਤੰਤਰਤਾ ਦਿਵਸ ਮਨਾਉਂਦੇ ਹੋਏ ਦੇਖ ਕੇ ਉਸ ਦਾ ਦੋਗਲਾ ਚਿਹਰਾ ਸਭ ਦੇ ਸਾਹਮਣੇ ਆ ਰਿਹਾ ਗਿਆ ਹੈ। ਉਹ ਇਕ ਦਿਨ ਪਹਿਲਾਂ ਭਾਰਤ ਦੀ ਤਾਰੀਫ਼ ਕਰ ਰਹੀ ਸੀ ਅਤੇ ਬੀਤੇ ਦਿਨ ਉਹ ਪਾਕਿਸਤਾਨ ਦੇ ਸੁਤੰਤਰਤਾ ਦਿਵਸ ’ਤੇ ਕੇਕ ਕੱਟਦੇ ਹੋਏ ਕਹਿ ਰਹੀ ਹੈ ਕਿ ਉਹ ਪਾਕਿਸਤਾਨ ਜਾ ਕੇ ਬਹੁਤ ਖੁਸ਼ ਹੈ। ਇੱਥੋਂ ਦੇ ਲੋਕ ਬਹੁਤ ਵਧੀਆ ਹਨ ਅਤੇ ਪਾਕਿਸਤਾਨ ਦੀ ਮਹਿਮਾਨ ਨਿਵਾਜ਼ੀ ਵੀ ਬਹੁਤ ਵਧੀਆ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਘਟਨਾ: ਸੁੱਖਾਂ ਸੁੱਖ ਮੰਗਿਆ 3 ਸਾਲਾ ਪੁੱਤ ਸ਼ਰੇਆਮ ਅਗਵਾ, ਅਲਰਟ ਜਾਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Anju
  • celebrated
  • Independence Day
  • Pakistan
  • cake
  • culture
  • praise
  • ਅੰਜੂ
  • ਮਨਾਇਆ
  • ਸੁਤੰਤਰਤਾ ਦਿਵਸ
  • ਪਾਕਿਸਤਾਨ
  • ਕੇਕ
  • ਸੱਭਿਆਚਾਰ
  • ਤਾਰੀਫ

ਤਰਨਤਾਰਨ 'ਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਨੂੰ ਦਿੱਤੀ ਮੁਬਾਰਕਬਾਦ

NEXT STORY

Stories You May Like

  • social media  gun culture  promotion
    ਸੋਸ਼ਲ ਮੀਡੀਆ ’ਤੇ ਫੋਟੋ ਪਾ ਕੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਾ ਕਾਬੂ
  • indian community in rome celebrates republic day
    ਰੋਮ 'ਚ ਰਾਜਦੂਤ ਵਾਣੀ ਰਾਓ ਦੀ ਅਗਵਾਈ ਹੇਠ ਭਾਰਤੀ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ
  • republic day 2026 celebreation in tanda
    ਟਾਂਡਾ 'ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਗਣਤੰਤਰ ਦਿਵਸ
  • 37 prisoners republic day delhi jails released
    ਉਮਰ ਕੈਦ ਦੀ ਸਜ਼ਾ ਕੱਟ ਰਹੇ 37 ਕੈਦੀਆਂ ਨੂੰ ਗਣਤੰਤਰ ਦਿਵਸ 'ਤੇ ਦਿੱਲੀ ਦੀਆਂ ਜੇਲ੍ਹਾਂ 'ਚੋਂ ਕੀਤਾ ਰਿਹਾਅ
  • television news channels have caused a lot of harm to the country
    ਟੈਲੀਵਿਜ਼ਨ ਸਮਾਚਾਰ ਚੈਨਲਾਂ ਨੇ ਦੇਸ਼ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ
  • republic day air force sindoor formation
    ਗਣਤੰਤਰ ਦਿਵਸ: ਕਰਤੱਵ ਪੱਥ 'ਤੇ ਹਵਾਈ ਸੈਨਾ ਦਾ ਸ਼ਕਤੀ ਪ੍ਰਦਰਸ਼ਨ, 'ਸਿੰਦੂਰ ਫਾਰਮੇਸ਼ਨ' ਨੇ ਜਿੱਤਿਆ ਸਭ ਦਾ ਦਿਲ
  • republic day in italy
    ਇਟਲੀ 'ਚ ਵੀ ਭਾਰਤ ਦੇ ਗਣਤੰਤਰਤਾ ਦਿਵਸ ਦੀਆਂ ਧੂਮਾਂ ! ਸ਼ਾਨ ਨਾਲ ਮਨਾਇਆ ਗਿਆ 77ਵਾਂ R Day
  • international genocide remembrance day
    ਨਾਜ਼ੀ ਜ਼ੁਲਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਗਿਆ ਅੰਤਰਰਾਸ਼ਟਰੀ ਨਰਸੰਹਾਰ ਯਾਦਗਾਰ ਦਿਵਸ
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
Trending
Ek Nazar
student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • protest in amrtisar
      ਅੰਮ੍ਰਿਤਸਰ 'ਚ ਫ਼ੂਕਿਆ ਗਿਆ ਰਾਹੁਲ ਗਾਂਧੀ ਦਾ ਪੁਤਲਾ
    • gurinder singh dhillon dera beas aam aadmi party
      ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ 'ਆਪ' ਆਗੂ ਦਾ ਵੱਡਾ...
    • bikram majithia sgpc dhami
      ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
    • punjab school students bus
      ਪੰਜਾਬ: ਕੰਧ 'ਚ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ; Race ਲਾ ਰਹੇ ਸੀ...
    • controversy over kite flying in amritsar gunfire erupts
      ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ...
    • punjab wearher update
      ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
    • bsf and police conduct joint operation
      ਬੀ. ਐੱਸ. ਐੱਫ. ਤੇ ਪੁਲਸ ਦਾ ਸਾਂਝਾ ਆਪ੍ਰੇਸ਼ਨ, 10 ਕਰੋੜ ਦੀ ਹੈਰੋਇਨ ਸਮੇਤ...
    • trains and fog
      ਸੰਘਣੀ ਧੁੰਦ ਨੇ ਟਰੇਨਾਂ ਦੀ ਰਫ਼ਤਾਰ 'ਤੇ ਲਾਈ 'ਬ੍ਰੇਕ' ! ਦੇਰੀ ਕਾਰਨ ਯਾਤਰੀਆਂ...
    • surface water project for canal water supply in amritsar accelerates
      ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +