helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, JAN 24, 2025
ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ...
ਹੁਣ 20 ਸਾਲ ਦੇ ਰਿਸ਼ਤੇ ਮਗਰੋਂ ਸਹਿਵਾਗ ਵੀ ਹੋਣਗੇ...
ਸਾਹਮਣੇ ਆਇਆ iPhone 17 ਦਾ ਡਿਜ਼ਾਈਨ, ਕੈਮਰਾ...
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, ਅੱਧੀ...
ਪੰਜਾਬ
ਮਨੋਰੰਜਨ
Photos
Videos
ਤਰਨਤਾਰਨ(ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਨੇਡ਼ਿਓਂ ਬੀ. ਐੱਸ. ਐੱਫ. ਵੱਲੋਂ ਦੌਰਾਨੇ ਗਸ਼ਤ ਇਕ ਹੋਰ ਡਰੋਨ ਨੂੰ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ
ਜ਼ਿਲ੍ਹੇ ’ਚ ਮੌਜੂਦ ਬੀ. ਐੱਸ. ਐੱਫ. 71 ਬਟਾਲੀਅਨ ਦੇ ਜਵਾਨਾਂ ਵੱਲੋਂ ਭਾਰਤ-ਪਾਕਿਸਤਾਨ ਸਭ ਦਾ ਸਰਹੱਦ ਨੇੜੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ, ਇਸ ਦੌਰਾਨ ਬੀ. ਓ. ਪੀ. ਹਵੇਲੀਆਂ ਵਿਖੇ ਇਕ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ। ਸੂਤਰਾਂ ਤੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਆਏ ਇਸ ਡਰੋਨ ਦੇ ਨਾਲ ਹੈਰੋਇਨ ਦੀ ਖੇਪ ਜ਼ਰੂਰ ਆਈ ਹੋਵੇਗੀ, ਜਿਸ ਸਬੰਧੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ ਪਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਕਰਮ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਇਕੱਤਰ ਬਟਾਲੀਅਨ ਦੇ ਇੰਸਪੈਕਟਰ ਲਕਸ਼ਮੀ ਸ਼ੰਕਰ ਦੇ ਬਿਆਨਾਂ ਹੇਠ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ : ਐਡਵੋਕੇਟ ਧਾਮੀ
Stories You May Like
ਥਾਈਲੈਂਡ 'ਚ ਸਮਲਿੰਗੀ ਵਿਆਹ ਨੂੰ ਮਿਲੀ ਕਾਨੂੰਨੀ ਮਾਨਤਾ
'ਕਵਾਡ ਕਾਂਗਰੇਸ਼ਨਲ ਕਾਕਸ' ਨੇ ਮੰਤਰੀ ਪੱਧਰ ਦੀ ਮੀਟਿੰਗ ਦੀ ਕੀਤੀ ਪ੍ਰਸ਼ੰਸਾ
ਆਯੁਸ਼ਮਾਨ ਬੀਮਾ ਯੋਜਨਾ ਲਾਭਪਾਤਰੀਆਂ ਲਈ ਅਹਿਮ ਖ਼ਬਰ, ਹੁਣ ਆਪਣੇ ਮੋਬਾਈਲ ਤੋਂ ਹੀ...
ਪਾਕਿਸਤਾਨ 'ਚ 2025 ਦੇ ਪਹਿਲੇ ਪੋਲੀਓ ਕੇਸ ਦੀ ਪੁਸ਼ਟੀ
Trump ਅੱਜ ਵਿਸ਼ਵ ਆਰਥਿਕ ਮੰਚ ਦੀ ਸਾਲਾਨਾ ਮੀਟਿੰਗ ਨੂੰ ਕਰਨਗੇ ਸੰਬੋਧਨ
ਰਾਸ਼ਟਰਪਤੀ ਯੂਨ 'ਤੇ ਮੁਕੱਦਮਾ ਚਲਾਉਣ ਦੀ ਮੰਗ
ਨੋਟ ਹੀ ਨੋਟ! ਸਿੱਖਿਆ ਵਿਭਾਗ ਅਫਸਰ ਦੇ ਘਰ ਛਾਪੇ ਮਗਰੋਂ ਉੱਡੇ ਸਾਰਿਆਂ ਦੇ ਹੋਸ਼
'ਵੀਜ਼ਾ ਪਾਉਣ 'ਚ 400 ਦਿਨਾਂ ਦਾ ਇੰਤਜ਼ਾਰ ਜਦਕਿ ਅਮਰੀਕਾ ਤੋਂ ਭਾਰਤੀਆਂ ਦੀ...
Jai Maa Laxmi ਦੇ ਨਿਰਮਾਤਾ ਖਿਲਾਫ਼ FIR ਦਰਜ
31 ਬਾਗੀ ਨੇਤਾਵਾਂ ਦੇ ਗ੍ਰਿਫ਼ਤਾਰੀ ਵਾਰੰਟ ਮੁੜ ਸਰਗਰਮ
ਆਸਟ੍ਰੇਲੀਆ 'ਚ ਤੂਫਾਨ ਨੇ ਮਚਾਈ ਤਬਾਹੀ, ਬਿਜਲੀ ਗੁੱਲ (ਤਸਵੀਰਾਂ)
ਭਾਰਤ ਤੋਂ ਸਮਾਰਟਫੋਨ ਬਰਾਮਦ 'ਚ ਰਿਕਾਰਡ ਵਾਧਾ, ਡੀਜ਼ਲ ਈਂਧਨ ਨੂੰ ਪਿੱਛੇ ਛੱਡਣ ਦੀ...
SBI ਰਿਪੋਰਟ ਦਾ ਦਾਅਵਾ, ਭਾਰਤ 'ਚ ਉਦਯੋਗਿਕ ਨਿਵੇਸ਼ 39% ਵਧਿਆ
ਹਸਪਤਾਲ ਦਾਖ਼ਲ ਹੋਣ ਦੀਆਂ ਅਫਵਾਹਾਂ ਨੂੰ ਗਾਇਕਾ ਨੇ ਦੱਸਿਆ ਝੂਠਾ, ਕਿਹਾ...
ਹੈਰਾਨੀਜਨਕ! ਗ਼ਲਤੀ ਨਾਲ ਜਹਾਜ਼ 'ਚ ਰਹਿ ਗਈ 'ਬਿੱਲੀ', 24 ਘੰਟੇ ਤੱਕ ਕਰਦੀ ਰਹੀ...
ਸੱਪ ਨਾਲ ਪੰਗੇ ਪਏ ਮਹਿੰਗੇ! ਪ੍ਰਾਈਵੇਟ ਪਾਰਟ 'ਤੇ ਡੱਸਿਆ, ਵੀਡੀਓ ਹੋ ਰਿਹਾ ਵਾਇਰਲ
ਆਸਟ੍ਰੇਲੀਆ 'ਚ ਘਰ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ
ਅਦਾਕਾਰਾ ਨਿਆ ਸ਼ਰਮਾ ਹੋਈ ਜ਼ਖਮੀ, ਦੇਖੋ ਵੀਡੀਓ
Subscribe Now!