Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:56:54 PM

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਨਾਬਾਲਿਗ ਕੁੜੀ ਨਾਲ ਜਬਰ-ਜ਼ਨਾਹ ਕਰਨ ਗ੍ਰਿਫਤਾਰ

MAJHA News Punjabi(ਮਾਝਾ)

ਨਾਬਾਲਿਗ ਕੁੜੀ ਨਾਲ ਜਬਰ-ਜ਼ਨਾਹ ਕਰਨ ਗ੍ਰਿਫਤਾਰ

  • Edited By Shivani Bassan,
  • Updated: 16 Jul, 2024 05:55 PM
Gurdaspur
arrested for raping a minor girl
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)-ਥਾਣਾ ਸਦਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਿਗ ਕੁੜੀ ਨਾਲ 19 ਸਾਲ ਦੇ ਨੌਜਵਾਨ ਵੱਲੋਂ ਜਬਰ-ਜ਼ਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੋਸ਼ ’ਚ ਪੁਲਸ ਨੇ ਮਾਮਲਾ ਦਰਜ ਕਰ ਕੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਇੰਸਪੈਕਟਰ ਪੁਸ਼ਪਾ ਦੇਵੀ ਨੇ ਦੱਸਿਆ ਕਿ ਪੁਲਸ ਸਟੇਸ਼ਨ ਸਦਰ ਦੇ ਅਧੀਨ ਪੈਂਦੇ ਇਕ ਪਿੰਡ ਦੀ ਔਰਤ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ 11 ਸਾਲਾਂ ਕੁੜੀ ਨੇ ਦੱਸਿਆ ਕਿ ਸੌਰਵ ਪੁੱਤਰ ਲਖਵਿੰਦਰ ਪਾਲ ਵਾਸੀ ਭੱਲਾ, ਮੈਨੂੰ ਬਹੁਤ ਤੰਗ ਪ੍ਰੇਸ਼ਾਨ ਕਰਦਾ ਹੈ, ਜਿਸ ਨੇ ਕਰੀਬ ਇਕ ਮਹੀਨਾ ਪਹਿਲਾ ਮਿਤੀ 8-6-2024 ਨੂੰ ਜਦ ਉਹ ਆਪਣੀ ਹਵੇਲੀ, ਜਿਥੇ ਬਾਥਰੂਮ ਬਣਾਇਆ ਹੋਇਆ ਹੈ, ਲੈਟਰੀਨ ਕਰਨ ਗਈ ਤਾਂ ਸੌਰਵ ਉਸ ਨੂੰ ਵੇਖ ਕੇ ਪਿੱਛੇ ਆ ਗਿਆ, ਜਿਸ ਨੇ ਜਬਰ-ਜ਼ਨਾਹ ਅਤੇ ਧਮਕੀ ਦਿੱਤੀ ਕਿ ਜੇਕਰ ਤੂੰ ਘਰ ਦੱਸਿਆ ਤਾਂ ਤੈਨੂੰ ਜਾਨੋਂ ਮਾਰ ਦਿਆਂਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਤਬਾਦਲੇ

ਮਹਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੌਰਵ ਨੇ 8-7-24 ਨੂੰ ਫਿਰ ਕੁੜੀ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਕਹਿੰਦਾ ਕਿ ਮੈਨੂੰ ਬਾਹਰ ਆ ਕੇ ਮਿਲ, ਜੇਕਰ ਨਾ ਆਈ ਤਾਂ ਜਾਨੋਂ ਮਾਰ ਦਿਆਂਗਾ। ਇਸ ਸਬੰਧੀ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Arrest
  • rape
  • minor girl
  • ਗ੍ਰਿਫਤਾਰੀ
  • ਬਲਾਤਕਾਰ
  • ਨਾਬਾਲਗ ਲੜਕੀ

ਪੰਜਾਬ ਵਿਚ ਇਕ ਹੋਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

NEXT STORY

Stories You May Like

  • minor girl raped on the pretext of removing   blame   from birth chart
    ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
  • under the guise of superstition
    ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
  • girl  accused  delhi police  arrested
    ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ੀ ਮੁਕਾਬਲੇ ਮਗਰੋਂ ਗ੍ਰਿਫ਼ਤਾਰ
  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • woman raped at gunpoint
    ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
  • case registered against four individuals for intercepting
    ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • supreme court
    'ਇਹ ਜਬਰ-ਜ਼ਨਾਹ ਦੀ ਕੋਸ਼ਿਸ਼ ਨਹੀਂ..!', ਅਦਾਲਤ ਦੇ ਫ਼ੈਸਲੇ 'ਤੇ ਸੁਪਰੀਮ ਕੋਰਟ ਨਾਰਾਜ਼
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • education officer pathankot reviews cleanliness in government schools
      ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ...
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • x ray services stalled at ajnala civil hospital
      ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ...
    • leaders of  shiromani akali dal punar surjit paid obeisance at sri akal takht
      ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
    • incident triggered by wife s illicit affair
      ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਵਾਪਰੀ ਵਾਰਦਾਤ, ਹਥਿਆਰਾਂ ਨਾਲ ਵਾਰ ਕਰਕੇ...
    • quality of sweets must be maintained during festivals  additional dc
      ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ...
    • health department cracks down on adulterators
      ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500...
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • health department team checks at various places as part of anti dengue campaign
      ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +