ਅੰਮ੍ਰਿਤਸਰ, (ਸੰਜੀਵ)- ਐਂਟੀ-ਨਾਰਕੋਟਿਕ ਸੈੱਲ ਨੇ ਛਾਪੇਮਾਰੀ ਦੌਰਾਨ ਸ਼ਰਾਬ ਦਾ ਧੰਦਾ ਕਰ ਰਹੇ ਮਨਦੀਪ ਸਿੰਘ ਦੀਪ ਵਾਸੀ ਖਿਆਲਾ ਕਲਾਂ ਨੂੰ ਗ੍ਰਿਫਤਾਰ ਕੀਤਾ, ਜਿਸ ਦੇ ਕਬਜ਼ੇ ’ਚੋਂ 120 ਬੋਤਲਾਂ ਸ਼ਰਾਬ ਬਰਾਮਦ ਹੋਈ। ਥਾਣਾ ਸਦਰ ਦੀ ਪੁਲਸ ਨੇ ਦੋਸ਼ੀ ਵਿਰੁੱਧ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਨੇ ਫਡ਼ੀ ਜਾਅਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ
NEXT STORY