Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    12:11:23 PM

  • indian citizen in uae

    UAE 'ਚ ਮਿਜ਼ਾਈਲ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ,...

  • sukhjinder randhawa on verka

    ਫ਼ੌਜ ਵੱਲੋਂ ਵੇਰਕਾ ਮਿਲਕ ਪਾਊਡਰ ਰਿਜੈਕਟ ਕਰਨ ਦੇ...

  • hoshiarpur dc s big statement amidst war like situation

    LPG,ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਹੁਸ਼ਿਆਰਪੁਰ ਦੀ...

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਿੱਖ ਖਿਡਾਰੀ ਅਰਸ਼ਦੀਪ ਸਿੰਘ ਵਿਰੁੱਧ ਸੋਸ਼ਲ ਮੀਡੀਆ ’ਤੇ ਨਫ਼ਰਤੀ ਟਿੱਪਣੀਆਂ ਨਿੰਦਣਯੋਗ : ਐਡਵੋਕੇਟ ਧਾਮੀ

MAJHA News Punjabi(ਮਾਝਾ)

ਸਿੱਖ ਖਿਡਾਰੀ ਅਰਸ਼ਦੀਪ ਸਿੰਘ ਵਿਰੁੱਧ ਸੋਸ਼ਲ ਮੀਡੀਆ ’ਤੇ ਨਫ਼ਰਤੀ ਟਿੱਪਣੀਆਂ ਨਿੰਦਣਯੋਗ : ਐਡਵੋਕੇਟ ਧਾਮੀ

  • Edited By Rajwinder Kaur,
  • Updated: 07 Sep, 2022 03:46 PM
Amritsar
arshdeep singh social media advocate dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)- ਭਾਰਤੀ ਕ੍ਰਿਕਟ ਟੀਮ ਦੇ ਸਿੱਖ ਖਿਡਾਰੀ ਅਰਸ਼ਦੀਪ ਸਿੰਘ ਵਿਰੁੱਧ ਸੋਸ਼ਲ ਮੀਡੀਆ ’ਤੇ ਨਫ਼ਰਤੀ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਪੂਰੇ ਵਿਸ਼ਵ ਲਈ ਬੇਹੱਦ ਖ਼ਤਰਨਾਕ ਹੈ। ਜੇਕਰ ਕਿਸੇ ਕੌਮ ਦੇ ਅਨੁਆਈਆਂ ਦੇ ਚਰਿੱਤਰ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਘਿਨੌਣੀਆਂ ਹਰਕਤਾਂ ਨੂੰ ਸਖ਼ਤੀ ਨਾਲ ਰੋਕਣ ਲਈ ਵਿਸ਼ਵ ਪੱਧਰੀ ਆਮ ਰਾਇ ਨਾ ਬਣਾਈ ਗਈ ਤਾਂ ਆਉਣ ਵਾਲੇ ਸਮੇਂ ਅੰਦਰ ਮਨੁੱਖੀ ਭਾਈਚਾਰੇ ਵਿਚ ਤਰੇੜਾਂ ਆਉਣੀਆਂ ਸੁਭਾਵਿਕ ਹਨ।

ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

ਉਨ੍ਹਾਂ ਕਿਹਾ ਕਿ ਮਾਨਵੀ ਕਦਰਾਂ ਕੀਮਤਾਂ ਨੂੰ ਢਾਹ ਲਾਉਣ ਵਾਲੇ ਇਸ ਨਫ਼ਰਤੀ ਵਰਤਾਰੇ ਵਿਰੁੱਧ ਯੂ. ਐੱਨ. ਓ. ਨੂੰ ਦਖਲ ਦੇਣਾ ਚਾਹੀਦਾ ਹੈ ਅਤੇ ਅਜਿਹੀਆਂ ਮਾਨਵ ਵਿਰੋਧੀ ਸੁਰਾਂ ਖ਼ਿਲਾਫ਼ ਕਰੜੇ ਨਿਯਮ ਤੈਅ ਕਰਨੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਅਰਸ਼ਦੀਪ ਸਿੰਘ ਨੂੰ ਜਾਣਬੁੱਝ ਕੇ ਨਫ਼ਰਤ ਦਾ ਸ਼ਿਕਾਰ ਬਣਾਇਆ ਗਿਆ ਹੈ ਜਦਕਿ ਉਸਦੀ ਕਾਰਗੁਜਾਰੀ ਬਾਕੀਆਂ ਨਾਲੋਂ ਕਿਤੇ ਬਿਹਤਰ ਰਹੀ। ਖੇਡਾਂ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਇੱਕ ਅਹਿਮ ਮਾਧਿਅਮ ਹਨ। ਜੇਕਰ ਖਿਡਾਰੀਆਂ ਨੂੰ ਹੀ ਘਿਰਣਾ ਭਰੀ ਸੋਚ ਅਧੀਨ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਤਾਂ ਇਸ ਖੇਤਰ ਵਿੱਚ ਉਦਾਸੀਨਤਾ ਦਾ ਮਾਹੌਲ ਬਣੇਗਾ।

ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ

ਐਡਵੋਕੇਟ ਧਾਮੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਕਾਰਗੁਜ਼ਾਰੀ ਨੂੰ ਜਾਣਬੁੱਝ ਕੇ ਨੀਵਾਂ ਦਿਖਾਉਣਾ ਅਤੇ ਉਸ ਵਿਰੁੱਧ ਕੂੜ ਪ੍ਰਚਾਰ ਕਰਨਾ ਸਿੱਖਾਂ ਦੀਆਂ ਦੇਸ਼ ਲਈ ਅਤੇ ਵਿਸ਼ਵ-ਪੱਧਰੀ ਪ੍ਰਾਪਤੀਆਂ ਨੂੰ ਨੀਵਾਂ ਦਿਖਾਉਣ ਦੇ ਸਿਲਸਿਲੇ ਦਾ ਹੀ ਇੱਕ ਹਿੱਸਾ ਹੈ। ਇਸ ਵਿੱਚ ਹੁਣ ਕੋਈ ਸ਼ੱਕ ਨਹੀਂ ਰਹਿ ਗਿਆ ਕਿ ਸ਼ਰਾਰਤੀ ਅਨਸਰ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦੀਆਂ ਵਿਸ਼ਵ ਪ੍ਰਸਿੱਧ ਹਸਤੀਆਂ ਅਤੇ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਪਰ ਇਹ ਸੱਚ ਹੈ ਕਿ ਸ਼ਰਾਰਤੀ ਲੋਕ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਉਤੇ ਚੱਲਣ ਵਾਲੇ ਸਿੱਖਾਂ ਨੂੰ ਅੱਗੇ ਵਧਣ ਤੋਂ ਰੋਕਣ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੇ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਮਾਨਵਤਾ-ਵਿਰੋਧੀ ਲੋਕਾਂ ਨੂੰ ਇਤਿਹਾਸ ਪੜ੍ਹ ਕੇ ਜ਼ਰੂਰ ਜਾਣ ਲੈਣਾ ਚਾਹੀਦਾ ਹੈ ਕਿ ਸਿੱਖਾਂ ਨੇ ਹਰ ਖੇਤਰ ਅੰਦਰ ਦੇਸ਼ ਦਾ ਨਾਂ ਚਮਕਾਇਆ ਹੈ ਅਤੇ ਵਿਸ਼ਵ-ਪੱਧਰ ’ਤੇ ਵੱਡੀਆਂ ਪ੍ਰਾਪਤੀਆਂ ਸਰ ਕੀਤੀਆਂ ਹਨ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਖਾਸ ਤੌਰ ਅਪੀਲ ਕੀਤੀ ਕਿ ਸਿੱਖਾਂ ਵਿਰੁੱਧ ਬਣਾਏ ਜਾ ਰਹੇ ਮਾਹੌਲ ਦੀ ਸਮੀਖਿਆ ਕਰਕੇ ਇਸ ਸਾਜਿਸ਼ ਦੀ ਜੜ੍ਹ ਨੂੰ ਫੜਨ ਅਤੇ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਕਰਕੇ ਮਿਸਾਲੀ ਸਜ਼ਾਵਾਂ ਦੇਣ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

  • Sikh Sportsman
  • Arshdeep Singh
  • Social Media
  • Advocate Dhami
  • ਸਿੱਖ ਖਿਡਾਰੀ
  • ਅਰਸ਼ਦੀਪ ਸਿੰਘ
  • ਸੋਸ਼ਲ ਮੀਡੀਆ
  • ਐਡਵੋਕੇਟ ਧਾਮੀ

ਜਬਰੀ ਧਰਮ ਤਬਦੀਲੀ ਦੇ ਮਾਮਲੇ ‘ਚ ਕ੍ਰਿਸ਼ਚਨ ਭਾਈਚਾਰੇ ਦੇ ਆਗੂਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

NEXT STORY

Stories You May Like

  • government should be serious about sacrilege cases  advocate dhami
    ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ: ਐਡਵੋਕੇਟ ਧਾਮੀ
  • sgpc president advocate dhami congratulates sikh sangat
    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ
  • social media banned for   children   in andhra pradesh and karnataka
    ‘ਆਂਧਰਾ ਪ੍ਰਦੇਸ਼ ਅਤੇ ਕਰਨਾਟਕ ’ਚ ਬੱਚਿਆਂ ਦੇ ਲਈ’ ਸੋਸ਼ਲ ਮੀਡੀਆ ’ਤੇ ਪਾਬੰਦੀ!
  • advocate dhami also appointed bhai gurbaksh singh khalsa
    ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
  • traffic police exposes case of extortion
    ਨਾਕਾਬੰਦੀ 'ਤੇ ਟ੍ਰੈਫਿਕ ਪੁਲਸ ਵੱਲੋਂ ਜ਼ਬਰੀ ਵਸੂਲੀ ਜਾਂਦੀ 'ਐਂਟਰੀ ਫੀਸ'! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ
  • sri kiratpur sahib  400th foundation day
    29 ਅਪ੍ਰੈਲ ਤੋਂ 1 ਮਈ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ : ਐਡਵੋਕੇਟ ਧਾਮੀ
  • r madhavan alerts netizens of fake account
    ਮਸ਼ਹੂਰ ਅਦਾਕਾਰ ਦੇ ਨਾਂ 'ਤੇ ਬਣਿਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, Actor ਨੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ
  • aam aadmi party government was in controversy over arrest of school owner
    ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
  • petrol diesel in punjab
    ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ...
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
  • inter state arms supply module exposed
    ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
  • jalandhar punjab rain
    ਜਲੰਧਰ ਸਣੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੁੜ ਵਾਪਸ ਆਈ ਠੰਡ ਨੇ ਛੇੜੀ...
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
Trending
Ek Nazar
petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • man killed during robbery
      ਲੁੱਟ-ਖੋਹ ਦੌਰਾਨ ਵਿਅਕਤੀ ਦੇ ਕਤਲ ਦਾ ਮਾਮਲਾ: ਪੁਲਸ ਨੇ ਮੁਲਜ਼ਮ ਨੂੰ ਨਕਦੀ ਸਮੇਤ...
    • central jail these items including country liquor recovered
      ਕੇਂਦਰੀ ਜੇਲ੍ਹ ਫਿਰ ਤੋਂ ਚਰਚਾ 'ਚ, ਦੇਸੀ ਸ਼ਰਾਬ ਸਮੇਤ ਇਹ ਸਾਮਾਨ ਬਰਾਮਦ
    • horrific accident destroys house
      ਭਿਆਨਕ ਹਾਦਸੇ ਨੇ ਉਜਾੜਿਆ ਘਰ, ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਨੌਜਵਾਨ ਦੀ ਮੌਤ
    • special meeting of aarthiyas at kukar wala grain market
      ਅਨਾਜ ਮੰਡੀ ਕੁਕੜਾਂ ਵਾਲਾ ਵਿਖੇ ਆੜ੍ਹਤੀਆਂ ਦੀ ਵਿਸ਼ੇਸ਼ ਮੀਟਿੰਗ; 1 ਅਪ੍ਰੈਲ ਤੋਂ...
    • majithia  s big attack on aap government over   dry milk   controversy
      'ਸੁੱਕਾ ਦੁੱਧ' ਵਿਵਾਦ ‘ਤੇ 'ਆਪ' ਸਰਕਾਰ 'ਤੇ ਮਜੀਠੀਆ ਦਾ ਵੱਡਾ ਹਮਲਾ, CM...
    • marriage without family s permission became expensive
      ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ...
    • raj kundra pays obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਜ ਕੁੰਦਰਾ ਹੋਏ ਨਤਮਸਤਕ, ਜਥੇਦਾਰ ਗੜਗੱਜ ਨਾਲ ਕੀਤੀ...
    • doctors from government medical college create history
      ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...
    • beri trees bear fruit at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਰੀਆਂ ਨੂੰ ਲੱਗੇ ਫ਼ਲ, ਸੰਗਤਾਂ 'ਚ 'ਬੇਰ' ਨੂੰ...
    • booking period extended from 25 to 45 days
      ਗੈਸ ਸਪਲਾਈ ਘੱਟ ਹੋਣ ਕਾਰਨ ਬੁਕਿੰਗ ਦਾ ਸਮਾਂ 25 ਤੋਂ ਵਧਾ ਕੇ 45 ਦਿਨ ਹੋਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +