ਅੰਮ੍ਰਿਤਸਰ (ਸੰਜੀਵ)-ਜਾਂਚ ਲਈ ਮੁਲਜ਼ਮ ਨੂੰ ਆਪਣੇ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਏ. ਐੱਸ. ਆਈ ਦੀ ਸਰਵਿਸ ਰਿਵਾਲਵਰ ਕੱਢ ਫਾਈਰਿੰਗ ਕਰਨ ਦੇ ਮਾਮਲੇ ਵਿਚ ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਵਿਕਰਮਜੀਤ ਸਿੰਘ ਵਿੱਕੀ ਭੱਟੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਨੇ ਘੇਰ ਲਏ 2 ਗੈਂਗਸਟਰ, ਕਰ'ਤਾ ਐਨਕਾਊਂਟਰ
ਏ. ਐੱਸ. ਆਈ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਏ. ਐੱਸ. ਆਈ ਲਖਵਿੰਦਰ ਕੁਮਾਰ, ਸਿਪਾਹੀ ਅਸ਼ਵਨੀ ਕੁਮਾਰ ਅਤੇ ਨਿਰਮਲ ਸਿੰਘ ਨਾਲ ਵਿਕਰਮਜੀਤ ਸਿੰਘ ਨੂੰ ਜਾਂਚ ਲਈ ਰਣਜੀਤ ਐਵੀਨਿਊ ਸਥਿਤ ਗੁਰਦੁਆਰੇ ਦੇ ਪਿੱਛੇ ਇਕ ਖਾਲੀ ਪਲਾਟ ਵਿਚ ਲੈ ਗਏ ਸਨ, ਜਿੱਥੇ ਮੁਲਜ਼ਮ ਨੇ ਉਸ ਦੀ ਸਰਵਿਸ ਰਿਵਾਲਵਰ ਕੱਢ ਕੇ ਪੁਲਸ ਪਾਰਟੀ ’ਤੇ ਫਾਈਰਿੰਗ ਕਰ ਦਿੱਤੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਸਰਵਿਸ ਰਿਵਾਲਵਰ ਬਰਾਮਦ ਕਰ ਲਈ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਨੇ ਘੇਰ ਲਏ 2 ਗੈਂਗਸਟਰ, ਕਰ'ਤਾ ਐਨਕਾਊਂਟਰ
NEXT STORY