Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    1:09:39 PM

  • bhagat singh s birthplace

    ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • entry of women commission in lpu controversy notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP...

  • punjab congress leadership pays obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ’ਚ ਮੋਬਾਈਲ ਝਪਟਣ ਦੀ ਕੋਸ਼ਿਸ਼ ਅਸਫਲ : ਲੋਕਾਂ ਨੇ ਇਕ ਖੋਹਬਾਜ਼ ਨੂੰ ਦਬੋਚ ਕੇ ਕੀਤਾ ਪੁਲਸ ਹਵਾਲੇ

MAJHA News Punjabi(ਮਾਝਾ)

ਅੰਮ੍ਰਿਤਸਰ ’ਚ ਮੋਬਾਈਲ ਝਪਟਣ ਦੀ ਕੋਸ਼ਿਸ਼ ਅਸਫਲ : ਲੋਕਾਂ ਨੇ ਇਕ ਖੋਹਬਾਜ਼ ਨੂੰ ਦਬੋਚ ਕੇ ਕੀਤਾ ਪੁਲਸ ਹਵਾਲੇ

  • Edited By Shivani Bassan,
  • Updated: 23 Aug, 2026 10:47 AM
Amritsar
attempt to snatch mobile phone in amritsar fails
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)-ਤਰਨਤਾਰਨ ਰੋਡ ’ਤੇ ਸ਼ੁੱਕਰਵਾਰ ਸ਼ਾਮ ਮੋਬਾਈਲ ਸਨੈਚਿੰਗ ਦੀ ਵਾਰਦਾਤ ਤੋਂ ਬਾਅਦ ਸਥਾਨਕ ਲੋਕਾਂ ਨੇ ਪਿੱਛਾ ਕਰ ਕੇ ਇਕ ਮੁਲਜ਼ਮ ਨੂੰ ਦਬੋਚ ਲਿਆ, ਜਦੋਂਕਿ ਉਸ ਦੇ 2 ਸਾਥੀ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਫੜੇ ਗਏ ਨੌਜਵਾਨ ਦੀ ਲੋਕਾਂ ਵੱਲੋਂ ਕੁੱਟ-ਮਾਰ ਕੀਤੇ ਜਾਣ ਦੀ ਵੀ ਸੂਚਨਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਆਪਣੀ ਹਿਰਾਸਤ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ ਲੋਹਾ, ਹਾਲਤ ਗੰਭੀਰ

ਜਾਣਕਾਰੀ ਅਨੁਸਾਰ ਤਰਨਤਾਰਨ ਰੋਡ ’ਤੇ ਇਕ ਵਿਅਕਤੀ ਜਾ ਰਿਹਾ ਸੀ, ਜਿਸ ਤੋਂ 3 ਨੌਜਵਾਨਾਂ ਨੇ ਝਪਟਾ ਮਾਰ ਕੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਪੀੜਤ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤਿੰਨਾਂ ਦਾ ਪਿੱਛਾ ਕੀਤਾ। ਲੋਕਾਂ ਨੇ ਕਾਫੀ ਦੂਰ ਤੱਕ ਪਿੱਛਾ ਕਰ ਕੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ, ਜਦੋਂਕਿ ਉਸ ਦੇ 2 ਸਾਥੀ ਭੱਜਣ ’ਚ ਸਫਲ ਰਹੇ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ ਭਵਿੱਖਬਾਣੀ

ਮੁਲਜ਼ਮ ਦੇ ਫੜੇ ਜਾਣ ਤੋਂ ਬਾਅਦ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ। ਚਸ਼ਮਦੀਦਾਂ ਅਨੁਸਾਰ ਲੋਕਾਂ ਨੇ ਉਸ ਨੂੰ ਘੇਰ ਕੇ ਪੁੱਛਗਿੱਛ ਕੀਤੀ ਅਤੇ ਕੁਝ ਲੋਕਾਂ ਵੱਲੋਂ ਉਸ ਦੀ ਕੁੱਟ-ਮਾਰ ਵੀ ਕੀਤੀ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਫੜੇ ਗਏ ਨੌਜਵਾਨ ਨੂੰ ਹਿਰਾਸਤ ’ਚ ਲੈ ਲਿਆ।

ਇਹ ਵੀ ਪੜ੍ਹੋ-  ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ, ਝੋਨੇ-ਗੰਨੇ ਦੀ ਫਸਲ ਡੁੱਬੀ

ਪੁਲਸ ਵੱਲੋਂ ਫਰਾਰ ਦੋਵਾਂ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਆਸ-ਪਾਸ ਦੇ ਇਲਾਕਿਆਂ ’ਚ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਪਹਿਲਾਂ ਵੀ ਅਪਰਾਧਿਕ ਵਾਰਦਾਤਾਂ ’ਚ ਸ਼ਾਮਲ ਰਹੇ ਹਨ ਜਾਂ ਨਹੀਂ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਖੇਤਰ ’ਚ ਪੁਲਸ ਗਸ਼ਤ ਵਧਾਉਣ ਅਤੇ ਸਨੈਚਿੰਗ ਦੀਆਂ ਵਾਰਦਾਤਾਂ ’ਤੇ ਠੱਲ੍ਹ ਪਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • snatch mobile phone
  • Amritsar
  • snatcher
  • police
  • ਮੋਬਾਈਲ ਫੋਨ ਖੋਹਣਾ
  • ਅੰਮ੍ਰਿਤਸਰ
  • ਖੋਹ ਕਰਨ ਵਾਲਾ
  • ਪੁਲਿਸ

ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ ਚਲਾਈ ਗੋਲੀ

NEXT STORY

Stories You May Like

  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • thieves arrested in kharar
    ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ ਹਵਾਲੇ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • 9 mobile phones and 3 chargers recovered from 11 inmates in amritsar jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • illicit liquor  police  individual
    22 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਪੁਲਸ ਨੇ ਕਾਬੂ ਮੁਕਦਮਾ ਦਰਜ
  • jalandhar  s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • bikram majithia visits home akali leader shot dead shares grief with family
      ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼...
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • woman raped at gunpoint
      ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +