Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    2:32:01 PM

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

  • new orders issued for all play way schools in punjab registration mandatory

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ...

  • cbi  raids  digital arrest  punjab  16 states

    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਬੇਹੱਦ ਲੋੜ : ਐੱਸ. ਐੱਮ. ਓ.

MAJHA News Punjabi(ਮਾਝਾ)

ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਬੇਹੱਦ ਲੋੜ : ਐੱਸ. ਐੱਮ. ਓ.

  • Edited By Shivani Attri,
  • Updated: 19 May, 2026 06:54 PM
Tarn Taran
awareness campaign to avoid dengue
  • Share
    • Facebook
    • Tumblr
    • Linkedin
    • Twitter
  • Comment

ਸੁਰ ਸਿੰਘ (ਗੁਰਪ੍ਰੀਤ ਢਿੱਲੋਂ)-ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਹੁਕਮਾਂ ਅਨੁਸਾਰ ਡਾ. ਰਮਨਦੀਪ ਸਿੰਘ ਪੱਡਾ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਸੁਰ ਸਿੰਘ ਦੀ ਯੋਗ ਅਗਵਾਈ ਹੇਠ ਬੀਤੇ ਸ਼ੁੱਕਰਵਾਰ ਨੂੰ ਸੀ. ਐੱਚ. ਸੀ. ਸੁਰ ਸਿੰਘ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਰਮਨਦੀਪ ਸਿੰਘ ਪੱਡਾ ਨੇ ਦੱਸਿਆ ਕਿ ਡੇਂਗੂ ਇਕ ਵੈਕਟਰ ਬੌਰਨ ਡਿਸੀਜ਼ ਹੈ, ਜੋਕਿ ਏਡੀਜ਼ ਇਜ਼ਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਸਾਫ ਖੜ੍ਹੇ ਪਾਣੀ ਉਪਰ ਪੈਦਾ ਹੁੰਦਾ ਹੈ ਅਤੇ ਇਹ ਦਿਨ ਵੇਲੇ ਕੱਟਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ

ਉਨ੍ਹਾਂ ਕਿਹਾ ਕਿ ਇਸ ਦੇ ਲੱਛਣ ਜਿਵੇਂ ਕਿ ਤੇਜ਼ ਬੁਖ਼ਾਰ, ਸਿਰ ਦਰਦ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਸਰੀਰ ਉਪਰ ਲਾਲ ਰੰਗ ਦੇ ਧੱਬੇ ਤੇ ਬਹੁਤ ਜ਼ਿਆਦਾ ਥਕਾਵਟ ਜਾਂ ਕਮਜ਼ੋਰੀ ਮਹਿਸੂਸ ਹੋਣਾ ਆਦਿ ਹੁੰਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਡਾਕਟਰੀ ਸਲਾਹ ਅਨੁਸਾਰ ਖੂਨ ਦੀ ਜਾਂਚ ਕਰਵਾ ਕੇ ਸਮੇਂ ਸਿਰ ਇਲਾਜ ਕਰਾਉਣਾ ਚਾਹੀਦਾ ਹੈ।

ਇਸ ਮੌਕੇ ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਡੇਂਗੂ ਦੀ ਪੈਦਾਵਾਰ ਰੋਕਣ ਲਈ ਘਰਾਂ ਵਿਚ ਫਰਿੱਜਾਂ ਦੀਆਂ ਵੇਸਟ ਪਾਣੀ ਵਾਲੀਆਂ ਟਰੇਆਂ, ਛੱਤਾਂ ਉਪਰ ਕਬਾੜ ਦਾ ਸਾਮਾਨ ਵਿਚ ਬਰਸਾਤੀ ਪਾਣੀ ਜਾਂ ਕੂਲਰਾਂ ਗਮਲਿਆਂ ਆਦਿ ਵਿਚ ਹਫਤੇ ਤੋਂ ਵੱਧ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ ਅਤੇ ਚੰਗੀ ਸਿਹਤ ਲਈ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਸੀ. ਐੱਚ. ਸੀ. ਸੁਰ ਸਿੰਘ ਦੇ ਮਲੇਰੀਆ ਵਿੰਗ ਵੱਲੋਂ ਸਾਰੇ ਸਬ ਸੈਂਟਰਾਂ ’ਤੇ ਆਈ. ਈ. ਸੀ. ਮਟੀਰੀਅਲ ਰਾਹੀਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ

ਇਸ ਮੌਕੇ ਬਲਜੀਤ ਸਿੰਘ ਅਥੈਲਮਿਕ ਅਫਸਰ, ਨਵਦੀਪ ਸਿੰਘ ਕਾਰਜਕਾਰੀ ਸੀਨੀਅਰ ਫਾਰਮੇਸੀ ਅਫਸਰ, ਪਵਨਦੀਪ ਸਿੰਘ ਕਾਰਜਕਾਰੀ ਬਲਾਕ ਐਜੂਕੇਟਰ, ਐੱਸ. ਆਈ. ਰਣਬੀਰ ਸਿੰਘ, ਸੁਖਜੀਤ ਸਿੰਘ, ਸੁਰਿੰਦਰ ਸਿੰਘ, ਐੱਲ. ਐੱਚ. ਵੀ. ਪਰਮਜੀਤ ਕੌਰ, ਰਜਿੰਦਰ ਕੌਰ ਮਲਟੀ ਪਰਪਜ਼ ਹੈਲਥ ਵਰਕਰ ਮੇਲ, ਕੁਲਦੀਪ ਸਿੰਘ ਵਰਕਰ, ਫੀਮੇਲ ਜੋਤੀ ਬਾਲਾ, ਟਰੇਡ ਦਾਈ ਕਵਿਤਾ, ਆਸ਼ਾ ਸੁਪਰਵਾਈਜ਼ਰ, ਦਰਜਾਚਾਰ ਜੁਗਰਾਜ ਸਿੰਘ, ਹਰਚੰਦ ਸਿੰਘ, ਹਰਿੰਦਰ ਸਿੰਘ, ਗੁਰ ਸਾਹਿਬ ਸਿੰਘ ਨਰਸਿੰਗ ਸਟੂਡੈਂਟ ਅਤੇ ਲੋਕ ਹਾਜ਼ਰ ਸਨ।

ਇਹ ਵੀ ਪੜ੍ਹੋ: Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Awareness campaign
  • avoid dengue
  • ਡੇਂਗੂ ਤੋ ਬਚਾਅ
  • ਦਿਸ਼ਾ ਨਿਰਦੇਸ਼
  • ਸੀਨੀਅਰ ਮੈਡੀਕਲ ਅਫ਼ਸਰ

ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ

NEXT STORY

Stories You May Like

  • need to be careful of active child thief gangs
    ‘ਸਰਗਰਮ ਬੱਚਾ ਚੋਰ ਗਿਰੋਹਾਂ ਤੋਂ’ ਸਾਵਧਾਨ ਰਹਿਣ ਦੀ ਲੋੜ!
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ ਦੰਦਾਂ ਦੀ ਸਫ਼ਾਈ
  • forget monsoon rains now we need thermometers
    ਮਾਨਸੂਨ ਦੇ ਮੀਂਹ ਨੂੰ ਭੁੱਲ ਜਾਓ : ਹੁਣ ਸਾਨੂੰ ਥਰਮਾਮੀਟਰ ਦੀ ਲੋੜ
  • country  forests  need to saved  supreme court
    'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
  • punjab big warning issued regarding gas cylinders
    ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਖ਼ਪਤਕਾਰ ਹੋ ਜਾਣ ਅਲਰਟ! ਬੇਹੱਦ ਸਾਵਧਾਨ ਰਹਿਣ ਦੀ ਲੋੜ
  • boy dies in tragic accident while returning home from tuition
    ਕਹਿਰ ਓ ਰੱਬਾ! ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਿਊਸ਼ਨ ਤੋਂ ਘਰ ਆਉਂਦਿਆਂ ਮੁੰਡੇ ਦੀ ਦਰਦਨਾਕ ਮੌਤ
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • food safety department raids ajnala  samples of dairy products collected
      ਅਜਨਾਲਾ 'ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ
    • aunt military friend land dispute
      ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • controversy erupts over takht sri hazur sahib board act
      ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 'ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ...
    • viral video case big statement from sri akal takht sahib
      ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ...
    • sgpc active in informing the sangat about the orders of sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ...
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • police directed to add relevant sections to fir in giaspura incident case
      ਗਿਆਸਪੁਰਾ ਕਾਂਡ ਦੇ ਮਾਮਲੇ 'ਚ ਪੁਲਸ ਨੂੰ FIR 'ਚ ਬਣਦੀਆਂ ਧਾਰਾਵਾਂ ਜੋੜਨ ਦੇ...
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +