Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    2:42:49 PM

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

  • two youths had sexual intercourse with a girl got her pregnant

    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ...

  • after rahane  this player should be the captain of kkr team

    ਰਹਾਣੇ ਤੋਂ ਬਾਅਦ ਇਹ ਖਿਡਾਰੀ ਹੋਣਾ ਚਾਹੀਦਾ KKR ਟੀਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ “ਸ਼੍ਰੋਮਣੀ ਪੰਥ ਸੇਵਕ“ ਦੀ ਉਪਾਧੀ

MAJHA News Punjabi(ਮਾਝਾ)

ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ “ਸ਼੍ਰੋਮਣੀ ਪੰਥ ਸੇਵਕ“ ਦੀ ਉਪਾਧੀ

  • Edited By Shivani Bassan,
  • Updated: 25 Nov, 2024 11:27 AM
Amritsar
baba daya singh ji sursingh wale received the shiromani panth sewak
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਨਮਾਨ ਦਲ ਪੰਥ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸੌਂਪਿਆ ਗਿਆ। 

ਜ਼ਿਕਰਯੋਗ ਹੈ ਕਿ 15 ਜੁਲਾਈ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬਾਬਾ ਦਯਾ ਸਿੰਘ ਜੀ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਹੋਇਆ ਸੀ। ਜਿਸ ਦੇ ਤਹਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਦਯਾ ਸਿੰਘ ਵੱਲੋਂ ਕੌਮ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੁੰਦਿਆਂ ਸਿੱਖ ਪੰਥ ਲਈ ਵੱਡਮੁੱਲੀਆਂ ਸੇਵਾਵਾਂ ਕੀਤੀਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਇਹ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਦਲ ਪੰਥ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਇਸ ਸਨਮਾਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਉਨ੍ਹਾਂ ਸਮਾਗਮ ਵਿਚ ਪੁੱਜੀਆਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Baba Daya Singh Ji Sursingh Wale
  • Shiromani Panth Sewak
  • Sri Akal Takht Sahib
  • ਬਾਬਾ ਦਇਆ ਸਿੰਘ ਜੀ ਸੁਰਸਿੰਘ ਵਾਲੇ
  • ਸ਼੍ਰੋਮਣੀ ਪੰਥ ਸੇਵਕ
  • ਸ੍ਰੀ ਅਕਾਲ ਤਖ਼ਤ ਸਾਹਿਬ

ਹੈਰੋਇਨ ਬਰਾਮਦ ਕਰਦਿਆਂ 2 ਨੌਜਵਾਨਾਂ ਮੌਕੇ 'ਤੇ ਕਾਬੂ, ਇਕ ਫਰਾਰ

NEXT STORY

Stories You May Like

  • birth anniversary of amar shaheed baba jiwan singh
    ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਰੇਲ ਗੱਡੀ ਰਾਹੀਂ ਸੰਗਤ ਸ੍ਰੀ ਹਜ਼ੂਰ ਸਾਹਿਬ ਪਹੁੰਚੀ
  • kar sewa of footwear house begins at takht sri patna sahib
    ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਜੋੜਾਘਰ ਦੀ ਕਾਰ ਸੇਵਾ ਸ਼ੁਰੂ, ਭੂਰੀ ਵਾਲਿਆਂ ਦੇ ਸੰਪਰਦਾਇ ਵੱਲੋਂ ਨਿਭਾਈ ਜਾਵੇਗੀ...
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • 5 accused arrested with heroin  pistol  cartridges and drug money
      ਹੈਰੋਇਨ, ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
    • rakhi gupta inspected the special camps under sir in gurdaspur district
      ਰਾਖੀ ਗੁਪਤਾ ਭੰਡਾਰੀ ਨੇ ਗੁਰਦਾਸਪੁਰ ਜ਼ਿਲ੍ਹੇ 'ਚ SIR ਤਹਿਤ ਲੱਗੇ ਸਪੈਸ਼ਲ...
    • kar sewa of footwear house begins at takht sri patna sahib
      ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਜੋੜਾਘਰ ਦੀ ਕਾਰ ਸੇਵਾ ਸ਼ੁਰੂ, ਭੂਰੀ ਵਾਲਿਆਂ...
    • gurdaspur police conducts special search operation at railway station
      ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼...
    • desecration of gutka sahib in sri darbar sahib complex
      ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ SGPC ਦਾ...
    • faucets and other items stolen from drug inspector  s office
      ਡਰੱਗ ਇੰਸਪੈਕਟਰ ਦਫ਼ਤਰ ’ਚੋਂ ਟੂਟੀਆਂ ਤੇ ਹੋਰ ਸਾਮਾਨ ਚੋਰੀ, ਪੁਲਸ ਨੇ ਸ਼ੁਰੂ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +