Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:13:30 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਰਾਈਸ ਮਿੱਲ 'ਚ ਭਿਆਨਕ ਅੱਗ, 50 ਲੱਖ ਦਾ ਨੁਕਸਾਨ

MAJHA News Punjabi(ਮਾਝਾ)

ਰਾਈਸ ਮਿੱਲ 'ਚ ਭਿਆਨਕ ਅੱਗ, 50 ਲੱਖ ਦਾ ਨੁਕਸਾਨ

  • Updated: 15 Jan, 2020 06:14 PM
Batala
batala  rice mill  fire
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ) : ਸਥਾਨਕ ਡੇਰਾ ਰੋਡ 'ਤੇ ਖੋਖਰ ਪੈਲੇਸ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਇਕ ਰਾਈਸ ਮਿੱਲ ਵਿਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਨਾਲ 5000 ਬੋਰੀਆਂ ਝੋਨਾ ਅਤੇ ਮਸ਼ੀਨਰੀ ਵੀ ਨੁਕਸਾਨੀ ਗਈ। ਇਸ ਸਬੰਧੀ ਸੁੱਖ ਰਾਈਸ ਮਿੱਲ ਦੇ ਮਾਲਕ ਜਸਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਮਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਅੱਜ ਸਵੇਰੇ 11 ਵਜੇ ਉਨ੍ਹਾਂ ਦੀ ਮਿੱਲ ਵਿਚ ਕੰਮ ਚੱਲ ਰਿਹਾ ਸੀ ਕਿ ਅਚਾਨਕ ਮਿੱਲ ਵਿਚ ਮਸ਼ੀਨਰੀ ਨੂੰ ਅੱਗ ਲੱਗ ਗਈ, ਜਿਸ ਤਹਿਤ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਤਾਂ ਫਾਇਰ ਬ੍ਰਿਗੇਡ ਵਿਭਾਗ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਭਾਰੀ ਜਦੋ-ਜਹਿਦ ਕਰਦੇ ਹੋਏ ਅੱਗ ਬੁਝਾਈ।

ਉਨ੍ਹਾਂ ਦੱਸਿਆ ਕਿ ਅੱਗ ਇਨ੍ਹੀ ਭਿਆਨਕ ਸੀ ਕਿ ਇਸ ਅੱਗ ਦੀ ਲਪੇਟ ਵਿਚ ਆਉਣ ਨਾਲ ਉਨ੍ਹਾਂ ਦੀਆਂ 5000 ਬੋਰੀਆਂ ਝੋਨਾ ਤੇ ਮਸ਼ੀਨਰੀ ਵੀ ਨੁਕਸਾਨੀ ਗਈ ਹੈ, ਜਿਸ ਨਾਲ ਉਨ੍ਹਾਂ ਕਰੀਬ 50 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ ਜਿਸ ਦੀ ਭਰਪਾਈ ਹੋਣੀ ਅਜੇ ਮੁਸ਼ਕਲ ਹੈ। ਰਾਈਸ ਮਿੱਲ ਦੇ ਮਾਲਕਾਂ ਨੇ ਦੱਸਿਆ ਕਿ ਇਸ ਅੱਗ ਨੂੰ ਬੁਝਾਉਣ ਲਈ ਸਿਵਲ ਡਿਫੈਂਸ ਦੇ ਅਧਿਕਾਰੀ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਮੰਗਲ ਸਿੰਘ, ਹਰਜੀਤ ਸਿੰਘ ਵੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ ਸਨ। ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦੇ ਹੋਏ ਮਿੱਲ ਮਾਲਕਾਂ ਨੇ ਦੱਸਿਆ ਕਿ ਅਜੇ ਤੱਕ ਅੱਗ ਲਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਅੱਗ ਲੱਗਣ ਦੀ ਖਬਰ ਮਿਲਦੇ ਹੀ ਤੁਰੰਤ ਐੱਸ.ਐੱਚ.ਓ. ਸਿਵਲ ਲਾਈਨਜ਼ ਮੁਖਤਿਆਰ ਸਿੰਘ ਵੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈ ਲਿਆ ਹੈ।

  • Batala
  • rice mill
  • fire
  • ਬਟਾਲਾ
  • ਰਾਈਸ ਮਿੱਲ
  • ਭਿਆਨਕ ਅੱਗ

ਪਤੰਗਬਾਜ਼ੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਜ਼ਖਮੀ

NEXT STORY

Stories You May Like

  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • terrible fire in car ac repair shop
    ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • business firm account conspiracy to grab 50 lakh transferred by mistake
    ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ ਨੇ ਹੜੱਪਣ ਦੀ ਰਚੀ ਸਾਜਿਸ਼
  • biryani cafe  50 kg  burnt chicken  mutton seized
    ਹੈਦਰਾਬਾਦ 'ਚ ਮਿਲਾਵਟਖੋਰੀ 'ਤੇ ਵੱਡਾ ਐਕਸ਼ਨ; ਬਿਰਿਆਨੀ ਕੈਫੇ 'ਚੋਂ 50 ਕਿਲੋ ਸੜਿਆ ਚਿਕਨ-ਮਟਨ ਜ਼ਬਤ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • 50 live rounds recovered near the india pakistan border
    ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • theft at pathankot government school
      ਪਠਾਨਕੋਟ ਦੇ ਸਰਕਾਰੀ ਸਕੂਲ ’ਚ ਚੋਰੀ, ਚੋਰਾਂ ਨੇ cctv ਕੈਮਰੇ ਵੀ ਤੋੜੇ
    • education officer pathankot reviews cleanliness in government schools
      ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ...
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • x ray services stalled at ajnala civil hospital
      ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ...
    • leaders of  shiromani akali dal punar surjit paid obeisance at sri akal takht
      ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
    • incident triggered by wife s illicit affair
      ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਵਾਪਰੀ ਵਾਰਦਾਤ, ਹਥਿਆਰਾਂ ਨਾਲ ਵਾਰ ਕਰਕੇ...
    • quality of sweets must be maintained during festivals  additional dc
      ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ...
    • health department cracks down on adulterators
      ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500...
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +