Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:04:05 PM

  • amit shah  punjab  post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਕੱਲ ਬਟਾਲਾ ਜਾਣਗੇ ਕੈਪਟਨ, ਸੁਨੀਲ ਜਾਖੜ ਵੀ ਹੋਣਗੇ ਨਾਲ

MAJHA News Punjabi(ਮਾਝਾ)

ਕੱਲ ਬਟਾਲਾ ਜਾਣਗੇ ਕੈਪਟਨ, ਸੁਨੀਲ ਜਾਖੜ ਵੀ ਹੋਣਗੇ ਨਾਲ

  • Updated: 04 Sep, 2019 08:14 PM
Batala
batala blast captain amarinder singh sunil jakhar
  • Share
    • Facebook
    • Tumblr
    • Linkedin
    • Twitter
  • Comment

ਬਟਾਲਾ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਬਟਾਲਾ 'ਚ ਹੋਏ ਧਮਾਕੇ ਵਾਲੀ ਥਾਂ 'ਤੇ ਜਾਣਗੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਬਟਾਲਾ 'ਚ ਪੀੜਤਾਂ ਦਾ ਹਾਲ ਜਾਨਣ ਤੇ ਹਾਦਸੇ ਦੌਰਾਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਤੇ ਉਨ੍ਹਾਂ ਨਾਲ ਸੁਨੀਲ ਜਾਖੜ ਵੀ ਮੌਜੂਦ ਹੋਣਗੇ। ਇਸ ਤੋਂ ਇਲਾਵਾ ਕੈਪਟਨ ਵਲੋਂ ਬਟਾਲਾ 'ਚ ਹੋਏ ਧਮਾਕੇ ਦੀ ਮੈਜੀਸ੍ਰਟੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ ਤੇ ਏ. ਡੀ. ਸੀ. ਬਟਾਲਾ ਇਸ ਘਟਨਾ ਦੀ ਜਾਂਚ ਕਰਨਗੇ। 

ਜਾਖੜ ਨੇ ਅੱਜ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਉਨ੍ਹਾਂ ਨੂੰ ਬੇਹੱਦ ਦੁੱਖ ਹੈ ਤੇ ਉਹ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹਤ ਦਾ ਕੰਮ ਪ੍ਰਸ਼ਾਸਨ ਵਲੋਂ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਘਟਨਾ ਬਾਰੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਕੋਲੋਂ ਜਾਣਕਾਰੀ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਰਘਟਨਾ 'ਚ ਜੋ ਲੋਕ ਮਾਰੇ ਗਏ ਹਨ, ਉਨ੍ਹਾਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਦੁਪਹਿਰੇ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਨੇੜੇ ਇਕ ਪਟਾਕਾ ਫੈਕਟਰੀ 'ਚ ਹੋਏ ਬੰਬ ਧਮਾਕੇ 'ਚ 22 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਮਲਬੇ 'ਚ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਾਦਸੇ ਦੌਰਾਨ ਕਰੀਬ 36 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

  • Batala blast
  • Captain Amarinder Singh
  • Sunil Jakhar
  • ਬਟਾਲਾ ਧਮਾਕਾ
  • ਕੈਪਟਨ ਅਮਰਿੰਦਰ ਸਿੰਘ
  • ਸੁਨੀਲ ਜਾਖੜ

ਬਟਾਲਾ ਫੈਕਟਰੀ ਧਮਾਕਾ ਮਾਮਲੇ ਦੀ ਸਰਕਾਰ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

NEXT STORY

Stories You May Like

  • political patronage to gangsters are concerning  sunil jakhar
    ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਦੀਆਂ ਕੋਸ਼ਿਸ਼ਾਂ ਚਿੰਤਾਜਨਕ : ਸੁਨੀਲ ਜਾਖੜ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • sunil jakhar statement
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ, ਪੜ੍ਹੋ ਕੀ ਦਿੱਤਾ ਬਿਆਨ
  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • sunil jakhar statement
    ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ
  • sunil jakhar meets pm modi at union minister piyush goyal residence
    ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ ਸੁਨੀਲ ਜਾਖੜ
  • sunil jakhar visited the ministers residences and the circuit house
    ਸੁਨੀਲ ਜਾਖੜ ਨੇ ਮੰਤਰੀਆਂ ਦੀ ਕੋਠੀਆਂ ਤੇ ਸਰਕਟ ਹਾਊਸ ਕੀਤਾ ਦਾ ਦੌਰਾ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • x ray services stalled at ajnala civil hospital
      ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ...
    • leaders of  shiromani akali dal punar surjit paid obeisance at sri akal takht
      ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
    • incident triggered by wife s illicit affair
      ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਵਾਪਰੀ ਵਾਰਦਾਤ, ਹਥਿਆਰਾਂ ਨਾਲ ਵਾਰ ਕਰਕੇ...
    • quality of sweets must be maintained during festivals  additional dc
      ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ...
    • health department cracks down on adulterators
      ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500...
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • health department team checks at various places as part of anti dengue campaign
      ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ...
    • this restriction has been imposed in pathankot district
      ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +