Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:34:45 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬਹਿਬਲ ਕਲਾਂ ਦੇ ਸ਼ਹੀਦਾਂ ਸਮੇਤ 7 ਸ਼ਖ਼ਸੀਅਤਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

MAJHA News Punjabi(ਮਾਝਾ)

ਬਹਿਬਲ ਕਲਾਂ ਦੇ ਸ਼ਹੀਦਾਂ ਸਮੇਤ 7 ਸ਼ਖ਼ਸੀਅਤਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

  • Updated: 11 Apr, 2022 03:35 PM
Amritsar
behbal kalan martyr 7 personalities paintings central sikh museum
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ 'ਚ ਅੱਜ 7 ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ 'ਚ ਬਹਿਬਲ ਕਲਾਂ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ, ਜੋਧਪੁਰ ਬੰਦੀ ਸਿੰਘਾਂ ਦੀ ਰਿਹਾਈ 'ਚ ਯਤਨ ਕਰਨ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਘੁੰਮਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ’ਚ ਯੋਗਦਾਨ ਪਾਉਣ ਵਾਲੇ ਜੀ. ਐੱਸ. ਸੋਹਨ ਸਿੰਘ, ਸੰਤ ਪ੍ਰਿਥੀਪਾਲ ਸਿੰਘ ਸੱਯਦ, ਇੰਜੀਨੀਅਰ ਡਾ. ਜਸਵੰਤ ਸਿੰਘ ਗਿੱਲ ਤੇ ਬ੍ਰਿਗੇਡੀਅਰ ਪ੍ਰੀਤਮ ਸਿੰਘ ਸ਼ਾਮਲ ਹਨ। ਇਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਨਿਭਾਈ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘ ਘਰ ’ਚ ਗੁਰਦੁਆਰਾ ਬਣਾ ਕੇ ਕਰਵਾਉਂਦਾ ਸੀ ਗ਼ਲਤ ਤਰੀਕੇ ਨਾਲ ਵਿਆਹ, ਪਹੁੰਚੀਆਂ ਸਿੱਖ ਜਥੇਬੰਦੀਆਂ

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਨ੍ਹਾਂ ਨੇ ਗੁਰਮਤਿ ਦੀਆਂ ਪੈੜਾਂ ’ਤੇ ਚੱਲ ਕੇ ਪੰਥਕ ਸੇਵਾ ਨਿਭਾਈ ਹੈ, ਉਹ ਕੌਮ ਲਈ ਸਤਿਕਾਰਯੋਗ ਹਨ ਅਤੇ ਪੰਥਕ ਸਨਮਾਨ ਵਜੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ 'ਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ ਸਿੱਖੀ ਜਜ਼ਬੇ ਦੀ ਮਿਸਾਲ ਹਨ ਅਤੇ ਇਸੇ ਤਰ੍ਹਾਂ ਜਥੇਦਾਰ ਹਰਬੰਸ ਸਿੰਘ ਘੁੰਮਣ, ਸੰਤ ਪ੍ਰਿਥੀਪਾਲ ਸਿੰਘ ਸੱਯਦ, ਇੰਜੀਨੀਅਰ ਡਾ. ਜਸਵੰਤ ਸਿੰਘ ਗਿੱਲ, ਬ੍ਰਿਗੇਡੀਅਰ ਪ੍ਰੀਤਮ ਸਿੰਘ ਤੇ ਜੀ. ਐੱਸ. ਸੋਹਨ ਸਿੰਘ ਦੀਆਂ ਵੱਖ-ਵੱਖ ਖੇਤਰਾਂ ਵਿਚ ਪੰਥਕ ਸੇਵਾਵਾਂ ਵੀ ਨਾ ਭੁੱਲਣਯੋਗ ਹਨ। ਉਨ੍ਹਾਂ ਕਿਹਾ ਕਿ ਇਹ ਸ਼ਖ਼ਸੀਅਤਾਂ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਬਾਰੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਜਾਣਕਾਰੀ ਮਿਲ ਸਕੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਸੇਵਾ ਕਰਨ ਵਾਲੇ ਹਰ ਸ਼ਖ਼ਸ ਦਾ ਦਿਲੋਂ ਸਤਿਕਾਰ ਕਰਦੀ ਹੈ ਤੇ ਕਰਦੀ ਰਹੇਗੀ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ’ਚੋਂ ਨਗ ਗਾਇਬ ਹੋਣ ਬਾਰੇ ਖ਼ਬਰਾਂ ਗੁੰਮਰਾਹਕੁੰਨ, ਲੱਥਾ ਨਗ ਸੁਰੱਖਿਅਤ : SGPC

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ। ਇਥੇ ਸਿੱਖੀ ਲਈ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾ ਕੇ ਸਨਮਾਨ ਦਿੱਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਪੰਥਕ ਸੇਵਾਵਾਂ ਵਾਲਿਆਂ ਨੂੰ ਯਾਦ ਕਰਦੀ ਹੈ ਅਤੇ ਇਸੇ ਤਹਿਤ ਹੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਅੱਜ 7 ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਮੌਕੇ ਇਨ੍ਹਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਵੀ ਦਿੱਤੇ ਗਏ।

ਇਹ ਵੀ ਪੜ੍ਹੋ : 9ਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀ ਸੰਪੂਰਨਤਾ ਸਬੰਧੀ 21 ਅਪ੍ਰੈਲ ਨੂੰ ਹੋਣਗੇ ਗੁਰਮਤਿ ਸਮਾਗਮ

  • Behbal Kalan
  • Martyr
  • 7 Personalities
  • Paintings
  • Central Sikh Museum
  • ਬਹਿਬਲ ਕਲਾਂ
  • ਸ਼ਹੀਦ
  • 7 ਸ਼ਖ਼ਸੀਅਤਾਂ
  • ਚਿੱਤਰ
  • ਕੇਂਦਰੀ ਸਿੱਖ ਅਜਾਇਬ ਘਰ

ਮਾਮਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਦਾ: ਸੂਬੇ ਦੀਆਂ ਸੰਸਥਾਵਾਂ ਨੇ ਪ੍ਰਾਈਵੇਟ ਸਕੂਲ ਤੇ ਕਾਲਜ ਕੀਤੇ ਬੰਦ

NEXT STORY

Stories You May Like

  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • upi users mdr will not be levied on these 7 types of payments
    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ ਲੱਗੇਗਾ MDR
  • appeal from 7 former australian captains in support of imran khan
    ਇਮਰਾਨ ਖਾਨ ਦੇ ਸਮਰਥਨ ’ਚ ਆਸਟ੍ਰੇਲੀਆ ਦੇ ਸਾਬਕਾ 7 ਕਪਤਾਨਾਂ ਦੀ ਅਪੀਲ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • pm modi resolved long pending issues of the sikh community  sant samaj leaders
    PM ਮੋਦੀ ਨੇ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕੀਤੇ: ਸੰਤ ਸਮਾਜ ਦੇ ਆਗੂ
  • sunil jakhar meets pm modi at union minister piyush goyal residence
    ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ ਸੁਨੀਲ ਜਾਖੜ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • bikram majithia visits home akali leader shot dead shares grief with family
      ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼...
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • woman raped at gunpoint
      ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +