Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:42:45 PM

  • heavy rain alert in 8 districts of punjab

    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ,...

  • explosion in tanker in pathankot

    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1...

  • wife murder case

    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ...

  • punjab police youth congress

    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ

MAJHA News Punjabi(ਮਾਝਾ)

ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ

  • Edited By Shivani Bassan,
  • Updated: 03 Jul, 2026 06:01 PM
Batala
bhai sarabjit singh nirmale head granthi of takht sachkhand sri hazur sahib
  • Share
    • Facebook
    • Tumblr
    • Linkedin
    • Twitter
  • Comment

ਬਟਾਲਾ(ਮਠਾਰੂ)- ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਚੇਅਰਮੈਨ ਡਾ. ਵਿਜੇਸਤਬੀਰ ਸਿੰਘ ਆਈ.ਏ.ਐਸ ਵੱਲੋਂ ਪੱਤਰ ਜਾਰੀ ਕਰਦਿਆਂ ਭਾਈ ਸਰਬਜੀਤ ਸਿੰਘ ਨਿਰਮਲੇ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦਾ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਆਖਰੀ ਸਾਹਾਂ 'ਚ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ

ਜ਼ਿਕਰਯੋਗ ਹੈ ਕਿ ਭਾਈ ਸਰਬਜੀਤ ਸਿੰਘ ਨਿਰਮਲੇ ਉੱਚ ਕੋਟੀ ਦੇ ਵਿਦਵਾਨ ਹਨ ਅਤੇ ਪਿਛਲੇ 18 ਸਾਲਾਂ ਤੋਂ ਤਖ਼ਤ ਸਾਹਿਬ ਵਿਖੇ ਕਥਾਵਾਚਕ ਦੀ ਨਿਰੰਤਰ ਸੇਵਾ ਨਿਭਾ ਰਹੇ ਹਨ, ਜਦਕਿ ਪਹਿਲੇ ਹੈੱਡ ਗ੍ਰੰਥੀ ਭਾਈ ਕਸ਼ਮੀਰ ਸਿੰਘ ਜਿਨ੍ਹਾਂ ਨੇ ਵੱਡੀਆਂ ਸੇਵਾਵਾਂ ਤਖ਼ਤ ਸਾਹਿਬ ਵਿਖੇ ਨਿਭਾਈਆਂ ਹਨ, ਉਹ ਪਿਛਲੇ ਦਿਨੀਂ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਭਾਈ ਸਰਬਜੀਤ ਸਿੰਘ ਨੇ ਬਤੌਰ ਕਾਰਜਕਾਰੀ ਹੈੱਡ ਗ੍ਰੰਥੀ ਆਪਣੀ ਸੇਵਾ ਸੰਭਾਲ ਲਈ ਹੈ।

ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ

ਇਸ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਭਾਈ ਸਰਬਜੀਤ ਸਿੰਘ ਨੂੰ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਡੇਰਾ ਸੰਤ ਬਾਬਾ ਨਿਧਾਨ ਸਿੰਘ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ , ਰਵਿੰਦਰ ਸਿੰਘ ਕਪੂਰ ਸੁਪਰਡੈਂਟ, ਸਮੂਹ ਸਟਾਫ ਅਤੇ ਸੰਗਤਾਂ ਨੇ ਭਾਈ ਸਰਬਜੀਤ ਸਿੰਘ ਦੀ ਨਿਯੁਕਤੀ ’ਤੇ ਖੁਸ਼ੀ ਜਾਹਿਰ ਕੀਤੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ- ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bhai Sarabjit Singh Nirmale
  • Head Granthi
  • Takht Sachkhand Sri Hazur Sahib
  • ਭਾਈ ਸਰਬਜੀਤ ਸਿੰਘ ਨਿਰਮਲੇ
  • ਹੈੱਡ ਗ੍ਰੰਥੀਸ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ

ਨਸ਼ਾ ਤਸਕਰਾਂ ਖਿਲਾਫ਼ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ

NEXT STORY

Stories You May Like

  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • vande bharat sleeper train started between amritsar and hazur sahib  aujla
    ਅੰਮ੍ਰਿਤਸਰ ਤੇ ਹਜ਼ੂਰ ਸਾਹਿਬ ਵਿਚਕਾਰ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਕੀਤੀ ਜਾਵੇ:  ਔਜਲਾ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • sachkhand sri harmandir sahib jai randhawa and actress shehnaz gill
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • the health department team collected samples of 6 food items
      ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • jathedar gives statement on revised draft of sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ...
    • deadly collision on gurdaspur  s bariyar bypass
      ਗੁਰਦਾਸਪੁਰ ਦੇ ਬਰਿਆਰ ਬਾਈਪਾਸ 'ਤੇ ਖ਼ੂਨੀ ਟੱਕਰ: ਟਿੱਪਰ ਨੇ ਤਿੰਨ ਲੋਕਾਂ ਨੂੰ...
    • thieves   courage boosted
      ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ...
    • heavy rain in gurdaspur
      ਬਾਰਿਸ਼ ਨਾਲ ਗੁਰਦਾਸਪੁਰ ਦੀਆਂ ਸੜਕਾਂ ਹੋਈਆਂ ਜਲਥਲ, ਲੋਕ ਪ੍ਰੇਸ਼ਾਨ
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +