Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:55:26 PM

  • trump  s big warning to iran amid discussions of the agreement

    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਜੱਜ ਦੇ ਦਿਹਾਂਤ ਨਾਲ ਪਾਰਟੀ ਨੂੰ ਪਿਆ ਵੱਡਾ ਘਾਟਾ : ਮਜੀਠੀਆ

MAJHA News Punjabi(ਮਾਝਾ)

ਜੱਜ ਦੇ ਦਿਹਾਂਤ ਨਾਲ ਪਾਰਟੀ ਨੂੰ ਪਿਆ ਵੱਡਾ ਘਾਟਾ : ਮਜੀਠੀਆ

  • Updated: 19 Apr, 2021 06:52 PM
Gurdaspur
big loss to party with death of judge  majithia
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਰਾਕੇਸ਼)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਗਗਨਦੀਪ ਸਿੰਘ ਜੱਜ, ਜਿਨ੍ਹਾਂ ਦਾ ਇਕ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਉਚੇਚੇ ਤੌਰ ’ਤੇ ਪੁੱਜੇ। ਸ. ਮਜੀਠੀਆ ਨੇ ਕਿਹਾ ਕਿ ਗਗਨਦੀਪ ਸਿੰਘ ਜੱਜ ਦੇ ਅਕਾਲ ਦਿਹਾਂਤ ਨਾਲ ਅਸੀਂ ਇਕ ਹੀਰਾ ਗੁਆ ਬੈਠੇ ਹਾਂ, ਜਿਸ ਨਾਲ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਜੱਜ ਦੇ ਛੋਟੇ ਭਰਾ ਪਰਮਿੰਦਰ ਸਿੰਘ ਬਬਲੂ ਨਾਲ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਗਗਨਦੀਪ ਸਿੰਘ ਜੱਜ ਅਕਸਰ ਹੀ ਵੱਡੇ ਬਾਦਲ ਸਾਹਿਬ ਤੇ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਕਰਦੇ ਸਨ ਅਤੇ ਪਾਰਟੀ ਪ੍ਰਤੀ ਕਈ ਸੁਝਾਅ ਦਿੰਦੇ ਰਹਿੰਦੇ ਸਨ। ਉਨ੍ਹਾਂ ਦਾ ਹੱਸਮੁੱਖ ਚਿਹਰਾ ਅੱਜ ਵੀ ਸਾਡੇ ਸਾਹਮਣੇ ਉਸੇ ਤਰ੍ਹਾਂ ਹੀ ਨਜ਼ਰ ਆ ਰਿਹਾ ਹੈ।

ਉਨ੍ਹਾਂ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਵਾਂਗ ਇਸ ਪਰਿਵਾਰ ਨਾਲ ਜੁੜੇ ਰਹਿਣਗੇ, ਜਦਕਿ ਪਰਿਵਾਰ ਨੇ ਵੀ ਮਜੀਠੀਆ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜੱਜ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵਧੇਰੇ ਪ੍ਰਫੁੱਲਿਤ ਕਰਨ ਲਈ ਆਪਣੀ ਮਿਹਨਤ ਜਾਰੀ ਰੱਖਦਿਆਂ ਸਵ. ਗਗਨਦੀਪ ਸਿੰਘ ਜੱਜ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਅਰਪਿਤ ਕਰਨਗੇ ਅਤੇ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨਗੇ। ਇਸ ਮੌਕੇ ਪਰਿਵਾਰਕ ਮੈਂਬਰ ਪਰਮਿੰਦਰ ਸਿੰਘ ਬਬਲੂ, ਰੁਪਿੰਦਰ ਕੌਰ, ਜਪਲੀਨ ਕੌਰ, ਪ੍ਰਭਲੀਨ ਕੌਰ ਆਦਿ ਹਾਜ਼ਰ ਸਨ।

  • Gagandeep singh Judge
  • Bikram singh Majithia
  • Death
  • ਗਗਨਦੀਪ ਸਿੰਘ ਜੱਜ
  • ਬਿਕਰਮ ਸਿੰਘ ਮਜੀਠੀਆ
  • ਦਿਹਾਂਤ

ਲਾਪਤਾ ਹੋਈਆਂ 2 ਨਾਬਾਲਗ ਕੁੜੀਆਂ 10 ਘੰਟਿਆਂ ’ਚ ਕੀਤੀਆਂ ਮਾਪਿਆਂ ਹਵਾਲੇ

NEXT STORY

Stories You May Like

  • trump  s big attack on iran
    ਟਰੰਪ ਦਾ ਈਰਾਨ 'ਤੇ ਵੱਡਾ ਹਮਲਾ, ਕਿਹਾ- ਹੋਰਮੁਜ਼ ਦੀ ਘੇਰਾਬੰਦੀ ਨਾਲ ਰੋਜ਼ਾਨਾ ਪੈ ਰਿਹਾ 500 ਮਿਲੀਅਨ ਦਾ ਘਾਟਾ!
  • veteran golfer vijay kumar passes away at the age of 57
    ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ ਦੇਹਾਂਤ
  • judge commits suicide by hanging in safdarjung area delhi
    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
  • majithia s questions on electricity and law and order
    ਮਜੀਠੀਆ ਦੇ ਬਿਜਲੀ ਤੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
  • actor bharat kapoor passes away
    ਬਾਲੀਵੁੱਡ ਨੂੰ ਵੱਡਾ ਝਟਕਾ: 'ਚੰਦਰਕਾਂਤਾ' ਫੇਮ ਦਿੱਗਜ ਅਦਾਕਾਰ ਭਰਤ ਕਪੂਰ ਦਾ ਦਿਹਾਂਤ
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • baltej pannu  aam aadmi party
    ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • certificates distributed to girls at bibi kaulan ji free education center
      ਬੀਬੀ ਕੌਲਾਂ ਜੀ ਫ੍ਰੀ ਐਜੂਕੇਸ਼ਨ ਸੈਂਟਰ ਵਿਖੇ 44ਵੇਂ ਬੈਚ ਦੀਆਂ ਲੜਕੀਆਂ ਨੂੰ ਵੰਡੇ...
    • gunfire in dera baba nanak area
      ਡੇਰਾ ਬਾਬਾ ਨਾਨਕ ਇਲਾਕੇ ‘ਚ ਗੋਲੀ ਚੱਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • guru teg bahadur fourth centenary college
      ਗੁਰੂ ਤੇਗ ਬਹਾਦਰ ਫੋਰਥ ਸੈਨਟੇਨਰੀ ਕਾਲਜ ਦਾ ਪਹਿਲਾ ਗਰੈਜ਼ੂਏਸ਼ਨ ਸਮਾਗਮ ਆਯੋਜਿਤ
    • sdm aditya sharma himself went t
      ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਨੇ ਖੁਦ ਮੌਕੇ 'ਤੇ ਖੇਤ 'ਚ ਜਾ...
    • 4 pakistani prisoners return home after serving sentence in india
      ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ ਕੈਦੀ, ਸੁਣਾਈ ਹੱਡਬੀਤੀ
    • sri akal takht sahib summons chief khalsa diwan committee
      ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ...
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • two people tragically died after being hit by a prtc bus
      ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • one dies after motorcycle loses balance
      ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਇਕ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +