Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    9:21:01 AM

  • dig bhullar  family  26 bank accounts freeze

    ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ...

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਈ ਵੋਟ

MAJHA News Punjabi(ਮਾਝਾ)

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਈ ਵੋਟ

  • Edited By Shivani Bassan,
  • Updated: 26 May, 2026 02:35 PM
Amritsar
bikram majithia arrives to vote in majitha
  • Share
    • Facebook
    • Tumblr
    • Linkedin
    • Twitter
  • Comment

ਮਜੀਠਾ (ਰਮਨ)- ਹਲਕਾ ਮਜੀਠਾ 'ਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਪਣੀ ਪਤਨੀ ਤੇ ਵਿਧਾਇਕ ਗਨੀਵ ਕੌਰ ਮਜੀਠਿਆ ਨਾਲ ਵੋਟ ਪਾਉਣ ਲਈ ਪੋਲਿੰਗ ਬੂਥ ’ਤੇ ਪਹੁੰਚੇ। ਇਸ ਦੌਰਾਨ ਪੁਲਸ ਵੱਲੋਂ ਉਨ੍ਹਾਂ ਦੀਆਂ ਗੱਡੀਆਂ ਨੂੰ ਪੋਲਿੰਗ ਸੈਂਟਰ ਤੋਂ ਕਾਫੀ ਦੂਰ ਹੀ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਮਜੀਠੀਆ ਆਪਣੀ ਪਤਨੀ ਨਾਲ ਪੈਦਲ ਹੀ ਪੋਲਿੰਗ ਬੂਥ ਤੱਕ ਪਹੁੰਚੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਜਦੋਂ ਵੀ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਅੱਗੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰ ਦੀ ਰੱਖਿਆ ਕਰਨਾ ਉਨ੍ਹਾਂ ਦੀ ਪਹਿਲ ਰਹੀ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਹਿੰਦੂ, ਸਿੱਖ, ਇਸਾਈ ਅਤੇ ਮੁਸਲਿਮ ਭਾਈਚਾਰੇ ਵਿਚਕਾਰ ਏਕਤਾ ਅਤੇ ਕਮਿਊਨਲ ਹਾਰਮਨੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਗੈਂਗਸਟਰਵਾਦ, ਕਾਨੂੰਨ ਵਿਵਸਥਾ ਦੀ ਕਮਜ਼ੋਰੀ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ, ਕਿਸਾਨ ਅਤੇ ਖੇਤ ਮਜ਼ਦੂਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਵਪਾਰੀ ਵਰਗ ਵੀ ਪਰੇਸ਼ਾਨ ਹੈ। ਮਜੀਠੀਆ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਦਬਾਅ ਤੋਂ ਕਰਨਾ ਚਾਹੀਦਾ ਹੈ ਤਾਂ ਜੋ ਸਹੀ ਫੈਸਲੇ ਹੋ ਸਕਣ ਅਤੇ ਲੋਕਤੰਤਰ ਮਜ਼ਬੂਤ ਰਹੇ।

ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕੋਰਟ ਵੱਲੋਂ ਚੋਣਾਂ ਦੌਰਾਨ ਕੋਰਟ ਅਬਜ਼ਰਵਰ ਤਾਇਨਾਤ ਕਰਨਾ ਲੋਕਤੰਤਰ ਨੂੰ ਬਚਾਉਣ ਲਈ ਵੱਡਾ ਕਦਮ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਥਾਵਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ, ਵੋਟਾਂ ਵਿੱਚ ਹੇਰਾਫੇਰੀ ਹੋਈ ਅਤੇ ਪ੍ਰਸ਼ਾਸਨਿਕ ਦਬਾਅ ਰਾਹੀਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ।ਅਕਾਲੀ ਆਗੂ ਨੇ ਕਿਹਾ ਕਿ ਕਈ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਧੱਕੇ ਨਾਲ ਚੋਣ ਮੈਦਾਨ ਤੋਂ ਬਾਹਰ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਨਵੀਆਂ ਵੋਟਰ ਲਿਸਟਾਂ ਆਖ਼ਰੀ ਵੇਲੇ ਜਾਰੀ ਕੀਤੀਆਂ ਗਈਆਂ ਅਤੇ ਵਿਰੋਧੀ ਪਾਰਟੀਆਂ ਨਾਲ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਫ੍ਰੀ ਐਂਡ ਫੇਅਰ ਇਲੈਕਸ਼ਨ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਹੈ। ਮਜੀਠੀਆ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੇ ਚੋਣ ਏਜੰਟਾਂ ਨੂੰ ਧਮਕਾਇਆ ਗਿਆ ਅਤੇ ਕੁਝ ਥਾਵਾਂ ’ਤੇ ਕਤਲ ਦੀਆਂ ਧਮਕੀਆਂ ਤੱਕ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ  ਆਮ ਲੋਕਾਂ ’ਤੇ ਪ੍ਰਸ਼ਾਸਨਿਕ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਉਹ ਸੱਤਾਰੂੜ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bikram Majithia
  • vote
  • Majitha
  • Municipal Corporation
  • Municipal Council elections
  • ਬਿਕਰਮ ਮਜੀਠੀਆ
  • ਵੋਟ
  • ਮਜੀਠਾ
  • ਨਗਰ ਨਿਗਮ
  • ਨਗਰ ਕੌਂਸਲ ਚੋਣਾਂ

ਡਿਊਟੀ ਲਈ ਅਸਾਮ ਗਿਆ ਫੌਜੀ ਜਵਾਨ ਸ਼ੱਕੀ ਹਾਲਾਤ 'ਚ ਲਾਪਤਾ, ਮਾਂ ਦਾ ਰੋ-ਰੋ ਬੁਰਾ ਹਾਲ

NEXT STORY

Stories You May Like

  • uproar during elections in majitha
    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ (ਵੀਡੀਓ)
  • 109 year old woman casts her vote in mohali
    ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਦੁਪਹਿਰ 2 ਵਜੇ ਤੱਕ 39.14 ਫ਼ੀਸਦੀ ਪਈਆਂ ਵੋਟਾਂ
  • major incident in punjab
    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
  • unidentified persons open fire at akali leader s tile showroom
    ਰਈਆ ’ਚ ਵੱਡੀ ਵਾਰਦਾਤ : ਅਕਾਲੀ ਆਗੂ ਦੇ ਟਾਇਲ ਸ਼ੋਅਰੂਮ ’ਤੇ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ
  • majithia spoke on the arrest of deepak singla
    ਹੁਣ ਦਿੱਲੀ ਤੱਕ ਪਹੁੰਚੀਆਂ ਜਾਂਚ ਦੀਆਂ ਤਾਰਾਂ...,ਦੀਪਕ ਸਿੰਗਲਾ ਦੀ ਗ੍ਰਿਫਤਾਰੀ 'ਤੇ ਬੋਲੇ ਮਜੀਠੀਆ
  • majithia reaches punjab state election commission office
    ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਮਜੀਠੀਆ ਬੋਲੇ-ਸਾਡੇ ਉਮੀਦਵਾਰਾਂ ਨੂੰ ਨਹੀਂ ਮਿਲ ਰਹੀ NOC
  • major action taken against akali leader of halka dakha
    ਹਲਕਾ ਦਾਖਾ ਦੇ ਅਕਾਲੀ ਆਗੂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ, ਇਸ ਮਾਮਲੇ 'ਚ ਹੋਈ FIR
  • tamil nadu  chief minister  vijay  floor test  pass
    ਵਿਜੇ ਸਰਕਾਰ ਨੇ ਪਾਸ ਕੀਤਾ ਫਲੋਰ ਟੈਸਟ, ਸਮਰਥਨ 'ਚ ਮਿਲੇ 144 ਵੋਟ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ...
    • delhi committee completes preparations to organize fifth gurmati camp
      ਦਿੱਲੀ ਕਮੇਟੀ ਵੱਲੋਂ ਪੰਜਵਾਂ ‘ਗੁਰਮਤਿ ਕੈਂਪ’ ਲਗਾਉਣ ਦੀ ਤਿਆਰੀ ਮੁਕੰਮਲ
    • elections of 3 municipal councils and 1 nagar panchayat completed peacefully
      ਅੰਮ੍ਰਿਤਸਰ: 3 ਨਗਰ ਕੌਂਸਲਾਂ ਤੇ 1 ਨਗਰ ਪੰਚਾਇਤ ਦੀ ਚੋਣ ਸ਼ਾਂਤੀ ਨਾਲ ਮੁਕੰਮਲ
    • jathedar gargajj honours first class child
      ਪਹਿਲੀ ਜਮਾਤ ਦੇ ਬੱਚੇ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ
    • sit formed is interfering in sgpc s administrative powers advocate dhami
      328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ...
    • uproar during elections in majitha
      ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ (ਵੀਡੀਓ)
    • isi s hi tech spy network exposed in pathankot
      ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ...
    • amritsar municipal corporation and municipal council elections
      ਪੰਜਾਬ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ
    • punjab municipal corporation and municipal council elections
      ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ ਸ਼ਾਂਤੀਪੂਰਵਕ ਵੋਟਿੰਗ ਪ੍ਰਕਿਰਿਆ ਖ਼ਤਮ
    • woman raped in amritsar hotel
      ਅੰਮ੍ਰਿਤਸਰ ਦੇ ਹੋਟਲ ’ਚ ਔਰਤ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +