Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    4:06:51 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਪਹਿਲੀ ਵਾਰ ਹਲਕੇ 'ਚ ਪੁੱਜੇ ਮਜੀਠੀਆ, ਹੋਈ ਫੁੱਲਾਂ ਦੀ ਵਰਖਾ ਤੇ ਆਤਿਸ਼ਬਾਜ਼ੀ

MAJHA News Punjabi(ਮਾਝਾ)

ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਪਹਿਲੀ ਵਾਰ ਹਲਕੇ 'ਚ ਪੁੱਜੇ ਮਜੀਠੀਆ, ਹੋਈ ਫੁੱਲਾਂ ਦੀ ਵਰਖਾ ਤੇ ਆਤਿਸ਼ਬਾਜ਼ੀ

  • Edited By Rakesh,
  • Updated: 25 Feb, 2026 09:12 PM
Majha
bikram singh majithia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦਾ ਉਨ੍ਹਾਂ ਦੇ ਆਪਣੇ ਹਲਕੇ ਮਜੀਠਾ ਪੁੱਜਣ ਉੱਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਉਹ ਅੱਜ ਪਹਿਲੀ ਵਾਰ ਆਪਣੇ ਹਲਕੇ ਮਜੀਠਾ 'ਚ ਪੁੱਜੇ ਸਨ, ਜਿੱਥੇ ਉਨ੍ਹਾਂ ਦਾ ਭਾਰੀ ਇਕੱਠ ਦੌਰਾਨ ਫੁੱਲਾਂ ਦੀ ਵਰਖਾ ਅਤੇ ਆਤਿਸ਼ਬਾਜੀ ਨਾਲ ਸਵਾਗਤ ਹੋਇਆ। 

ਇਸ ਦੌਰਾਨ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਸਮਰਥਕਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੱਢਿਆ ਗਿਆ ਜਿਸ ਦੌਰਾਨ ਹੋਏ ਇਕੱਠ ਨੇ ਸਾਰੇ ਰਿਕਾਰਡ ਤੋੜ ਦਿੱਤੇ। ਇਸ ਦੌਰਾਨ ਬਿਕਰਮ ਮਜੀਠੀਆ ਦੇ ਸਮਰਥਕਾਂ ਹਲਕੇ ਦੇ ਲੋਕਾਂ 'ਤੇ ਖਾਸ ਕਰ ਨੌਜਵਾਨ ਵਰਗ ਨੇ ਜੋਰ ਸ਼ੋਰ ਨਾਲ ਮਜੀਠੀਆ ਦੇ ਸਵਾਗਤ ਲਈ ਸ਼ਮੂਲੀਅਤ ਕੀਤੀ। ਇਸ ਰੋਡ ਸ਼ੋਅ ਦੌਰਾਨ ਸਭ ਤੋਂ ਵੱਡੀ ਚਰਚਾ ਦਾ ਵਿਸ਼ਾ ਬਿਕਰਮ ਮਜੀਠੀਆ ਦੇ ਕੱਟੜ ਸਿਆਸੀ ਵਿਰੋਧੀ ਰਹੇ ਸੁਖਜਿੰਦਰ ਰਾਜ ਸਿੰਘ (ਲਾਲੀ ਮਜੀਠੀਆ) ਦੀ ਰੋਡ ਸ਼ੋਅ 'ਚ ਸ਼ਮੂਲੀਅਤ ਰਹੀ। ਲਾਲੀ ਮਜੀਠੀਆ ਨੇ ਸਿਆਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਆਪਣੇ ਸਾਥੀਆਂ ਸਮੇਤ ਇਸ ਸਵਾਗਤੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ, ਜਿਸ ਨੂੰ ਹਲਕੇ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਦਾ ਇਹ ਸਵਾਗਤ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੇ ਸਿਆਸੀ ਕੱਦ ਨੂੰ ਮੁੜ ਮਜ਼ਬੂਤ ਕਰਨ ਵੱਲ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਮਜੀਠੇ ਤੋਂ ਇਸ ਵੱਡੇ ਰੋਡ ਸ਼ੋਅ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ 'ਮਿਸ਼ਨ 2027' ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕੇ ਵਿੱਚ ਮਜੀਠੀਆ ਦੀ ਪਹਿਲੀ ਆਮਦ ਅਤੇ ਉਨ੍ਹਾਂ ਦੇ ਰੋਡ ਸੋਅ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬਿਕਰਮ ਮਜੀਠੀਆ ਵੱਲੋਂ ਇੱਕ ਖੁੱਲ੍ਹੀ ਗੱਡੀ ਵਿੱਚ ਸਵਾਰ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਨੇ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਪੂਰੇ ਰਸਤੇ ਨੂੰ ਪਾਰਟੀ ਦੀਆਂ ਝੰਡੀਆਂ ਨਾਲ ਸਜਾਇਆ ਗਿਆ ਸੀ। ਰੋਡ ਸ਼ੋਅ ਦੌਰਾਨ ਵਰਕਰਾਂ ਵੱਲੋਂ ਬਿਕਰਮ ਮਜੀਠੀਆ ਅਤੇ ਅਕਾਲ ਅਕਾਲੀ ਦੇ ਹੱਕ ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਖੁੱਲ੍ਹ ਕੇ ਨਿਸ਼ਾਨੇ ਵਿਨ੍ਹੇ। ਆਪਣੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਅੱਜ ਮਜੀਠੇ ਦੀ ਚਰਚਾ ਹੋ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਮਨ ਵਿੱਚ ਇਸ ਹਲਕੇ ਨੂੰ ਲੈ ਕੇ ਖੌਫ ਹੈ ਕਿਉਂਕਿ ਜਦੋਂ ਜੇਲ ਵਿੱਚ ਸਨ ਤਾਂ ਮੁੱਖ ਮੰਤਰੀ ਵੱਲੋਂ ਜਿਹੜੀਆਂ ਦੋ ਥਾਵਾਂ ਤੇ ਰੈਲੀ ਕੀਤੀ ਗਈ ਉਸ ਵਿੱਚ ਮਜੀਠਾ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਹੁੰਗਾਰੇ ਅਤੇ ਭਾਰੀ ਇਕੱਠ ਨੇ ਇਹ ਸੁਨੇਹਾ ਦੇ ਦਿੱਤਾ ਹੈ ਕਿ ਮਜੀਠੇ ਦੀ ਧਰਤੀ ਤੋਂ ਹੀ ਮੁੜ ਅਕਾਲੀ ਦਲ ਦੀ ਸੱਤਾ ਵਿੱਚ ਵਾਪਸੀ ਦਾ ਮੁੱਢ ਬੰਨਿਆ ਗਿਆ ਹੈ। 

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਬਦਲਾਖੋਰੀ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਕੇ ਜੇਲ ਭੇਜਿਆ ਗਿਆ ਅਤੇ ਸਰਕਾਰ ਚਾਹੁੰਦੀ ਸੀ ਕਿ ਉਹ 2027 ਤੱਕ ਬਾਹਰ ਨਾ ਆਉਣ ਪਰ ਅੱਜ ਉਹ ਕਾਨੂੰਨੀ ਲੜਾਈ ਦੌਰਾਨ ਅਦਾਲਤ ਤੋਂ ਮਿਲੇ ਇਨਸਾਫ ਅਤੇ ਮਜੀਠੇ ਦੇ ਲੋਕਾਂ ਦੀਆਂ ਅਰਦਾਸਾਂ ਦੇ ਚਲਦੇ ਆਪਣੇ ਹਲਕੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਰਹੀ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨਾਲ ਮਿਲਣ ਵਾਲੇ ਜਾਂ ਫੋਟੋ ਖਿਚਵਾਉਣ ਵਾਲੇ ਗਾਇਕਾਂ ਤੱਕ ਦੀ ਸਿਕਿਉਰਟੀ ਡੀਜੀਪੀ ਵੱਲੋਂ ਵਾਪਸ ਲਈ ਜਾ ਰਹੀ ਹੈ ਜਦਕਿ ਇਹ ਸੁਰੱਖਿਆ ਪੰਜਾਬ ਦੇ ਖਜ਼ਾਨੇ ਤੇ ਪੰਜਾਬ ਦੇ ਲੋਕਾਂ ਤੇ ਪੈਸੇ ਨਾਲ ਦਿੱਤੀ ਜਾਂਦੀ ਹੈ ਨਾ ਕਿ ਡੀਜੀਪੀ ਜਾਂ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਹੋ ਜਿਹੇ ਹਾਲਾਤ ਹਨ ਅਤੇ ਪੰਜਾਬ ਦੇ ਡੀਜੀਪੀ ਜਿਸ ਤਰ੍ਹਾਂ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਵੀ ਗੋਲੀ ਮਰਵਾਈ ਜਾ ਸਕਦੀ ਹੈ। 
ਗੁਰਦਾਸਪੁਰ ਵਿੱਚ ਦੋ ਪੁਲਸ ਮੁਲਾਜ਼ਮਾਂ ਦੇ ਕਤਲ ਕਾਂਡ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀ ਬਹਾਦਰ ਪੁਲਸ ਫੋਰਸ ਬਾਰੇ ਕਤਲ ਦੇ ਦੂਜੇ ਹੀ ਮਿੰਟ ਬਿਆਨ ਦੇ ਦਿੱਤਾ ਕਿ ਉਹ ਆਪਸੀ ਝਗੜੇ ਦੌਰਾਨ ਜਾਨ ਗਵਾ ਬੈਠੇ ਜਦਕਿ ਅਜਿਹੀ ਸੂਚਨਾ ਅਤੇ ਅਫਵਾਹ ਡੀਜੀਪੀ ਦਫਤਰ ਵੱਲੋਂ ਹੀ ਮੀਡੀਆ ਤੱਕ ਪਹੁੰਚਾਈ ਗਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਖਾਸਕਰ ਮਜੀਠੇ ਹਲਕੇ ਵਿੱਚ ਕਿਸੇ ਦੀ ਜ਼ੁਰਅਤ ਨਹੀਂ ਸੀ ਕਿ ਕਿਸੇ ਵਪਾਰੀ ਕਿਸੇ ਦੁਕਾਨਦਾਰ ਨੂੰ ਕੋਈ ਧਮਕੀ ਭਰੀ ਕਾਲ ਜਾਂ ਸੁਨੇਹਾ ਲੱਗ ਜਾਵੇ ਪਰ ਹੁਣ ਹਰ ਦੂਜੇ ਵਪਾਰੀ ਤੇ ਛੋਟੇ ਦੁਕਾਨਦਾਰ ਨੂੰ ਫਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਕਿਸੇ ਨੇ ਮਜੀਠੇ ਹਲਕੇ ਵਿੱਚ ਅਜਿਹੀ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਆਉਣ ਤੇ ਜਿੱਥੇ ਵੀ ਬੈਠੇ ਹੋਣਗੇ ਉਥੋ ਫੜ ਕੇ ਲਿਆਂਦਾ ਜਾਵੇਗਾ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਦਿੱਲੀ ਵਾਲੇ ਚਲਾ ਰਹੇ ਹਨ ਪਰ ਹੁਣ ਪੰਜਾਬੀ ਅਤੇ ਪੰਜਾਬ ਸਮਝ ਚੁੱਕਿਆ ਹੈ ਅਤੇ 2027 'ਚ ਦਿੱਲੀ ਵਾਲਿਆਂ ਨੂੰ ਚਲਦਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੰਜਾਬੀ ਅਤੇ ਪੰਜਾਬ ਦੇ ਨੌਜਵਾਨ ਚਲਾਉਣਗੇ ਦਿੱਲੀ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਇਹ ਬਣ ਚੁੱਕੇ ਹਨ ਜੇਕਰ ਸਰਕਾਰ ਦੇ ਖਿਲਾਫ ਕੋਈ ਸਿਆਸੀ ਵਿਰੋਧੀ ਬੋਲਦਾ ਹੈ ਉਸ ਤੇ ਪਰਚਾ ਦੇ ਦਿੱਤਾ ਜਾਂਦਾ ਹੈ, ਜੇਕਰ ਕੋਈ ਪੱਤਰਕਾਰ ਕੁਝ ਲਿਖਦਾ ਜਾਂ ਬੋਲਦਾ ਹੈ ਉਸ ਤੇ ਮਾਮਲਾ ਦਰਜ ਕਰ ਦਿੱਤਾ ਜਾਂਦਾ ਹੈ, ਇਹ ਲੋਕਤੰਤਰ ਦਾ ਘਾਣ ਹੈ। 

ਮੁੱਖ ਮੰਤਰੀ ਨੂੰ ਵੰਗਾਰਦਿਆਂ ਉਨ੍ਹਾਂ ਕਿਹਾ ਕਿ ਮੈਂ ਤਾਂ ਅੰਦਰ ਸਾਢੇ ਸੱਤ ਮਹੀਨੇ ਲਾ ਕੇ ਮੁੜ ਮਜੀਠੇ ਵਾਪਸ ਆ ਗਿਆ ਪਰ ਹੁਣ ਮੁੱਖ ਮੰਤਰੀ ਨੂੰ ਨਾਭੇ ਜਾਣ ਦੀ ਆਪਣੀ ਤਿਆਰੀ ਕਰ ਲੈਣੀ ਚਾਹੀਦੀ ਹੈ। ਉੱਨਾ ਕਿਹਾ ਕਿ ਜਦੋਂ ਜੇਲ੍ਹ ਵਿੱਚ ਸਨ ਤਾਂ ਮੁੱਖ ਮੰਤਰੀ ਨੂੰ ਉਸ ਵੇਲੇ ਵੀ ਮਜੀਠੇ ਹਲਕੇ ਦਾ ਡਰ ਸਤਾਉਂਦਾ ਰਿਹਾ ਹੈ, ਜਿਨਾਂ ਨੇ ਪਹਿਲਾਂ ਕੈਪਟਨ ਦੀ ਸਰਕਾਰ ਵੇਲੇ ਤੇ ਹੁਣ ਝਾੜੂ ਪਾਰਟੀ ਦੀ ਸਰਕਾਰ ਦੌਰਾਨ ਸਾਰੇ ਪੰਜਾਬ ਤੋਂ ਉਲਟ ਹਵਾ ਚਲਾ ਕੇ ਪਹਿਲਾਂ ਉਨ੍ਹਾਂ ਨੂੰ ਅਤੇ ਹੁਣ ਬੀਬੀ ਗਨੀਵ ਕੌਰ ਮਜੀਠੀਆ ਨੂੰ ਹਲਕੇ ਦੇ ਨੁਮਾਇੰਦਗੀ ਦਿੱਤੀ। ਉਨ੍ਹਾਂ ਹਲਕਾ ਮਜੀਠੇ ਦੇ ਲੋਕਾਂ ਦੀ ਸ਼ਲਾਘਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਸਰਕਾਰ ਨੂੰ ਵੀ ਸਮਝ ਆ ਚੁੱਕਿਆ ਹੈ ਕਿ ਮਜੀਠੇ ਦੇ ਲੋਕਾਂ ਦੇ ਖੂਨ ਵਿੱਚ ਸ਼ੇਰ ਦੌੜ ਰਿਹਾ ਹੈ ਜੌ ਉੱਨਾ ਦੇ ਕਾਬੂ ਨਹੀਂ ਆਉਣ ਵਾਲਾ। 

ਪੰਜਾਬ ਸਰਕਾਰ ਵੱਲੋਂ ਮੇਰੀ ਰਸੋਈ ਸਕੀਮ ਸ਼ੁਰੂ ਕਰਨ 'ਤੇ ਸਵਾਲ ਖੜ੍ਹੇ ਕਰਦਿਆਂ ਮਜੀਠੀਆ ਨੇ ਕਿਹਾ ਕਿ ਚਾਰ ਸਾਲ ਨਿਕਲ ਗਏ ਭਗਵੰਤ ਮਾਨ ਨੂੰ ਹੁਣ ਗਰੀਬ ਲੋਕਾਂ ਨੂੰ ਰਾਸ਼ਨ ਦੇਣ ਦੀ ਯਾਦ ਆ ਗਈ ਜਦਕਿ ਇਸ ਤੋਂ ਪਹਿਲਾਂ ਅਕਾਲੀ ਸਰਕਾਰ ਵੇਲੇ ਸਰਕਾਰ ਵੇਲੇ ਸ਼ੁਰੂ ਕੀਤੀ ਆਟਾ ਦਾਲ ਸਕੀਮ ਉੱਤੇ ਉਸ ਵਲੋਂ ਕਿੰਤੂ ਪ੍ਰੰਤੂ ਕੀਤੀ ਜਾਂਦੀ ਸੀ। ਪੰਜਾਬ ਚ ਨਵਾਂ ਡੀਜੀਪੀ ਲਾਉਣ ਸਬੰਧੀ ਯੂਪੀਐਸਸੀ ਵੱਲੋਂ ਮੰਗੇ ਪੈਨਲ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਸੀ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਹੁਣ ਇਸ ਐਕਟਿੰਗ ਡੀਜੀਪੀ ਨੂੰ ਹਟਾ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਨੂੰ ਕੰਮ ਕਰਨ ਵਾਲੇ ਸਥਾਈ ਅਸਲੀ ਡੀਜੀਪੀ ਦੀ ਲੋੜ ਹੈ ਨਾ ਕਿ ਐਕਟਿੰਗ ਡੀਜੀਪੀ ਦੀ ਜੌ ਸਿਰਫ ਉਨ੍ਹਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਇੰਤਜ਼ਾਮ ਕਰੇ ਜੋ ਆਮ ਆਦਮੀ ਪਾਰਟੀ ਦੀ ਗੱਲ ਕਰਨ ਅਤੇ ਉਨ੍ਹਾਂ ਦੀਆਂ ਸਿਫਤਾਂ ਕਰਨ। ਉਨਾਂ ਕਿਹਾ ਕਿ ਪੁਲਸ ਅਤੇ ਵਿਜੀਲੈਂਸ ਨੂੰ ਸਿਆਸੀ ਵਿਰੋਧੀਆਂ ਖਿਲਾਫ ਬਦਲਾਖੋਰੀ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਇੱਕ ਵਾਰ ਫਿਰ ਮੁੱਖ ਮੰਤਰੀ ਨੂੰ ਵੰਗਾਰਦਿਆਂ ਕਿਹਾ ਕਿ ਉਨ੍ਹਾਂ ਉੱਤੇ ਜਿੰਨੇ ਪਰਚੇ ਦੇਣੇ ਹਨ ਦੇ ਲਓ ਪਰ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿੱਚ ਗੱਲ ਕਰਨ ਤੋਂ ਨਾ ਪਿੱਛੇ ਹਟਣਗੇ ਨਾ ਝੁਕਣਗੇ। ਉਨ੍ਹਾਂ ਹਲਕਾ ਮਜੀਠਾ 'ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਆ ਕਿਹਾ ਕਿ ਬਦਲਾ ਦਾ ਨਾਅਰਾ ਲਾ ਕੇ ਅਤੇ ਝੂਠੇ ਬਾਅਦ ਕਰਕੇ ਸੱਤਾ ਹਾਸਿਲ ਕਰਨ ਵਾਲੀ ਦਿੱਲੀ ਦੀ ਜੁੰਡਲੀ ਨੂੰ ਪੰਜਾਬ ਤੋਂ ਬਾਹਰ ਕਰਨ ਲਈ ਇਕੱਠੇ ਹੋ ਜਾਓ।

  • Bikram Singh Majithia
  • constituency
  • first time after being released from jail

ਸੰਘ ਸਮਾਜ ਤੋਂ ਵੱਖ ਨਹੀਂ ਬਲਕਿ ਸਮਾਜ ਦਾ ਹੀ ਸੰਗਠਿਤ ਰੂਪ ਹੈ, ਪਠਾਨਕੋਟ 'ਚ ਬੋਲੇ ਮੋਹਨ ਭਾਗਵਤ

NEXT STORY

Stories You May Like

  • helicopter showers flowers on devotees
    ਫਲੈਰੋ ਬਰੇਸ਼ੀਆ 'ਚ ਇਕੱਤਰ ਹੋਈਆਂ ਸੰਗਤਾਂ 'ਤੇ ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ
  • india china sco talks
    ਲੱਦਾਖ 'ਚ ਤਣਾਅ ਮਗਰੋਂ ਪਹਿਲੀ ਵਾਰ ਭਾਰਤ-ਚੀਨ ਵਿਚਾਲੇ ਹੋਈ ਗੱਲਬਾਤ ! ਕਈ ਮੁੱਦਿਆਂ 'ਤੇ ਕੀਤੀ ਗਈ ਚਰਚਾ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • madhya pradesh  first time  heat alert
    ਮੱਧ ਪ੍ਰਦੇਸ਼ ’ਚ ਪਹਿਲੀ ਵਾਰ ‘ਲੂ’ ਦਾ ਅਲਰਟ, ਇਸ ਸੂਬੇ ’ਚ ਬਦਲਿਆ ਟ੍ਰੈਫਿਕ ਪੁਲਸ ਦੀ ਡਿਊਟੀ ਦਾ ਸਮਾਂ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • ranveer singh turns protective of mommy to be deepika padukone at airport
    ਦੂਜੀ ਪ੍ਰੈਗਨੈਂਸੀ ਦੇ ਐਲਾਨ ਮਗਰੋਂ ਪਹਿਲੀ ਵਾਰ ਦਿਸੀ ਦੀਪਿਕਾ ਪਾਦੂਕੋਣ, ਪ੍ਰੋਟੈਕਟ ਕਰਦੇ ਦਿਸੇ ਰਣਵੀਰ ਸਿੰਘ
  • japan sell lethal weapons
    ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ
  • fat prison people pay rs 90 000 per month to lose weight
    ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ ਤਾਂ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dog max s lavish retirement party at amritsar airport
      ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...
    • fire breaks out at gujjar camp near gurdaspur
      ਗੁਰਦਾਸਪੁਰ ਨੇੜੇ ਗੁੱਜਰ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • major action taken by municipal council against stray dogs in qadian
      ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ...
    • municipal corporation launches e challan service
      ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ...
    • pathankot  out of control haryana roadways bus crashes into shops
      ਪਠਾਨਕੋਟ: ਬੇਕਾਬੂ ਹਰਿਆਣਾ ਰੋਡਵੇਜ਼ ਬੱਸ ਨੇ ਦੁਕਾਨਾਂ 'ਚ ਮਾਰੀ ਟੱਕਰ , ਕਈ...
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • shots fired at marble store after ransom of rs 1 crore was not paid
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ...
    • punjab private school breaks rules
      ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ...
    • truck drivers fight
      ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +