Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    11:08:18 AM

  • customers will be able to test the authenticity of the gold jewellery themselves

    ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ: ਗਾਹਕ ਖ਼ੁਦ...

  • good news for bus travelers

    ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਹੁਣ...

  • another india bound lpg tanker crosses hormuz amid middle east tensions

    ਭਾਰਤ ਲਈ ਰਾਹਤ ਦੀ ਖ਼ਬਰ: ਮੱਧ-ਪੂਰਬੀ ਤਣਾਅ ਦੇ...

  • important news for pensioners

    ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜਿਹੜਾ ਬੰਦਾ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ ਨਿਭਾਏਗਾ: ਮਜੀਠੀਆ

MAJHA News Punjabi(ਮਾਝਾ)

ਜਿਹੜਾ ਬੰਦਾ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ ਨਿਭਾਏਗਾ: ਮਜੀਠੀਆ

  • Edited By Shivani Bassan,
  • Updated: 21 Feb, 2026 04:10 PM
Amritsar
bikram singh majithia targets government in attari rally
  • Share
    • Facebook
    • Tumblr
    • Linkedin
    • Twitter
  • Comment

ਅਟਾਰੀ: “ਪੰਜਾਬ ਬਚਾਓ” ਮਹਾਂ ਰੈਲੀ ਦੌਰਾਨ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਬਹੁਤ ਹੀ ਜ਼ਰੂਰੀ ਮੁੱਦੇ ‘ਤੇ ਇਕੱਠੇ ਹੋਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਗਈ। ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਅਤੇ ਕਈਆਂ ਦੇ ਨਾਂ ਵੋਟਰ ਸੂਚੀ ਤੋਂ ਗਾਇਬ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਬਾਰਡਰ ਇਲਾਕਿਆਂ ਦੇ ਲੋਕਾਂ ਨੇ ਚਾਰ ਵਿੱਚੋਂ ਤਿੰਨ ਸੀਟਾਂ ਜ਼ਿਲ੍ਹਾ ਪਰੀਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀਆਂ ਹਨ। ਇਸੇ ਤਰ੍ਹਾਂ ਬਲਾਕ ਸਮਿਤੀ ਚੋਣਾਂ ਵਿੱਚ ਵੀ ਪਾਰਟੀ ਦੇ ਸਭ ਤੋਂ ਵੱਧ ਮੈਂਬਰ ਜਿੱਤੇ ਹਨ ਅਤੇ ਇਸ ਹਲਕੇ ਵਿੱਚ ਪਾਰਟੀ ਦੀ ਸਭ ਤੋਂ ਵੱਡੀ ਜਿੱਤ ਦਰਜ ਹੋਈ ਹੈ।

ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਵੱਡਾ ਤੋਹਫਾ: ਨਵੀਂ ਸਪੈਸ਼ਲ ਟ੍ਰੇਨ ਦਾ ਐਲਾਨ, ਜਾਣੋ ਕਿਹੜੇ ਸਟੇਸ਼ਨਾਂ ’ਤੇ ਹੋਵੇਗਾ ਠਹਿਰਾਅ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੁਣ ਵੱਡੀ ਜ਼ਿੰਮੇਵਾਰੀ ਲੋਕਾਂ ਦੇ ਮੋਢਿਆਂ ‘ਤੇ ਹੈ। ਉਨ੍ਹਾਂ ਕਿਹਾ ਕਿ ਲੋਕ “ਬਦਲਾਅ” ਅਤੇ “ਨਵੀਂ ਸਵੇਰ” ਵੀ ਦੇਖ ਚੁੱਕੇ ਹਨ, ਪਰ ਅੱਜ ਹਾਲਾਤ ਇਹ ਹਨ ਕਿ ਦਿਨ-ਦਿਹਾੜੇ ਲੁੱਟ ਹੋ ਰਹੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਬੇਬਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਹੁਣ ਆਮ ਆਦਮੀ ਪਾਰਟੀ ਇਹ ਮਹਿਸੂਸ ਕਰ ਰਹੀ ਹੈ ਕਿ ਹੁਣ ਦਿਨ-ਦਿਹਾੜੇ ਲੁੱਟ ਹੋ ਰਹੀ ਹੈ ਪਰ ਸਾਡੇ ਤੋਂ ਕੁਝ ਨਹੀਂ ਹੋ ਰਿਹਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਜਾਗਣ ਦਾ ਸਮਾਂ ਆ ਗਿਆ ਹੈ ਅਤੇ ਮੇਰਾ ਮੰਨਣਾ ਇਹ ਹੈ ਕਿ ਪੰਜਾਬੀ ਹਿਸਾਬ ਕਰਨਾ ਜਾਣਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

ਉਨ੍ਹਾਂ ਨੇ ਬਾਰਡਰ ਇਲਾਕਿਆਂ ਦੇ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 1947 ਤੋਂ ਬਾਅਦ ਜਦੋਂ ਵੀ ਦੇਸ਼ ਨੂੰ ਲੋੜ ਪਈ, ਇਹ ਇਲਾਕੇ ਹਮੇਸ਼ਾ ਸਭ ਤੋਂ ਪਹਿਲਾਂ ਅੱਗੇ ਆਏ ਹਨ। ਇਸ ਲਈ ਉਨ੍ਹਾਂ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ ਘੱਟ ਹੈ। ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਹਿਸਾਬ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਹੀ-ਗਲਤ ਦੀ ਪਰਖ ਕਰਨਾ ਜਾਣਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਫੈਸਲਾ ਵੀ ਕਰਨਗੇ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ

ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਜੁਗਨੂ' ਅਤੇ 'ਝੰਡਾ ਅਮਲੀ' ਵਰਗੇ ਨਾਵਾਂ ਨਾਲ ਸੰਬੋਧਨ ਕਰਦਿਆਂ ਉਨ੍ਹਾਂ ਦੀ ਕਾਰਜਸ਼ੈਲੀ 'ਤੇ ਤੰਜ਼ ਕਸੇ। ਇਸ ਦੌਰਾਨ ਉਨ੍ਹਾਂ ਅੱਗੇ ਬੋਲਦੇ ਕਿਹਾ ਆਸ ਕਰਦੇ ਹਾਂ ਕਿ ਜਿਹੜਾ ਆਮ ਆਦਮੀ ਪਾਰਟੀ ਦਾ ਜੁਗਨੂੰ ਸਾਨੂੰ ਲੋਕਾਂ ਨੇ ਸੌਂਪ ਦਿੱਤਾ ਹੈ, ਇਹ ਜੁਗਨੂੰ ਨੂੰ ਵੀ ਬੁਝਾਉਣ ਦਾ ਕੰਮ ਤੁਸੀਂ ਕਰਨਾ ਹੈ ਅਤੇ ਇਸ ਦੀ ਸ਼ੁਰੂਆਤ ਹੀ ਬਾਰਡਰ ਏਰੀਏ ਤੋਂ ਹੋਣੀ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਮੇਰੇ ਨਾਲ ਜੇਕਰ ਕੋਈ ਫੋਟੋ ਵੀ ਕਰਵਾਉਂਦਾ ਹੈ ਤਾਂ ਮੈਂ ਉਸ ਨੂੰ ਪਹਿਲਾਂ ਹੀ ਕਹਿ ਦਿੰਦਾ ਹਾਂ ਤਕੜੇ ਹੋ ਕੇ ਫੋਟੋ ਕਰਵਾਈ, ਕਿਉਂਕਿ ਮੇਰੇ ਨਾਲ ਫੋਟੋ ਖਿਚਾਵਾਉਣ ਵਾਲੇ ਦਾ ਪਰਚਾ ਵੀ ਹੋ ਜਾਂਦਾ। ਉਨ੍ਹਾਂ ਕਿਹਾ ਮੇਰਾ ਭਗਵੰਤ ਮਾਨ ਦਾ ਕੋਈ  ਨਿੱਜੀ ਰੋਲਾ ਨਹੀਂ ਹੈ ਪਰ ਜਦੋਂ ਵੀ ਕੋਈ ਪੰਜਾਬ ਦੀ ਕੋਈ ਗੱਲ ਹੁੰਦੀ ਹੈ ਤਾਂ ਉਸ ਨੂੰ ਲੱਗਦਾ ਹੈ ਕਿ ਸ਼ਾਇਦ ਉਹ ਪਰਚੇ ਦੇ ਕੇ ਚੁੱਪ ਕਰਵਾਵੇਗਾ।

ਪ੍ਰੈਸ ਅਤੇ ਮੀਡੀਆ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਇਹ ਜਗਬਾਣੀ ਪਿੱਛੇ ਪਿਆ ਹੈ। ਉਨ੍ਹਾਂ ਕਿਹਾ ਇਹ ਜਗਬਾਣੀ ਦੇ ਪਿੱਛੇ ਇਸ ਕਰਕੇ ਪਿਆ ਕਿਉਂਕਿ ਉਨ੍ਹਾਂ ਨੇ ਇਨ੍ਹਾਂ ਦੀ ਖ਼ਬਰ ਲੱਗਾ ਦਿੱਤੀ ਸੀ ਤਾਂ ਇਸੇ ਗੱਲ ਨੂੰ ਲੈ ਕੇ ਇਨ੍ਹਾਂ ਨੇ ਪਰਚੇ ਤੇ ਪਰਚੇ ਦਰਜ ਕਰਨੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਤੁਸੀਂ ਲੋਕ ਦੱਸੋ ਕਦੇ ਪੰਜਾਬ ਦੀ ਧਰਤੀ 'ਤੇ ਧੀਆਂ-ਭੈਣਾਂ 'ਤੇ ਪਰਚੇ ਹੋਏ ਹਨ। ਪਰ ਇਸ ਨੇ ਕੰਚਨਪ੍ਰੀਤ 'ਤੇ ਵੀ ਪਰਚਾ ਕਰਵਾ ਦਿੱਤਾ ।

ਮਜੀਠੀਆ ਨੇ ਮੁੱਖ ਮੰਤਰੀ ਦੀ ਸਿਹਤ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੇ ਮਾਮਲੇ 'ਤੇ ਵੀ ਸਵਾਲ ਚੁੱਕੇ ਅਤੇ ਉਨ੍ਹਾਂ ਦੇ ਨਿੱਜੀ ਆਚਰਣ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਵਿਅਕਤੀ ਆਪਣੀ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ ਨਿਭਾਏਗਾ। ਮਜੀਠੀਆ ਨੇ ਭਗਵੰਤ ਮਾਨ 'ਤੇ ਦਿੱਲੀ ਦੀ ਲੀਡਰਸ਼ਿਪ ਅੱਗੇ ਗੋਡੇ ਟੇਕਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਹੁਣ ਰਿਮੋਟ ਕੰਟਰੋਲ ਨਾਲ ਚੱਲ ਰਿਹਾ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇਹ ਸਰਕਾਰ ਪੰਜਾਬ ਦੇ ਪਾਣੀਆਂ (SYL), ਰਾਜਧਾਨੀ ਅਤੇ ਖਜ਼ਾਨੇ ਦਾ ਸੌਦਾ ਕਰ ਰਹੀ ਹੈ। ਸੂਬੇ ਦੀ ਆਰਥਿਕ ਹਾਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 5 ਲੱਖ ਕਰੋੜ ਦਾ ਕਰਜ਼ਾਈ ਹੋ ਚੁੱਕਾ ਹੈ ਅਤੇ ਸੂਬੇ ਵਿੱਚ 'ਫਾਇਨੈਂਸ਼ੀਅਲ ਐਮਰਜੈਂਸੀ' ਵਰਗੇ ਹਾਲਾਤ ਹਨ।

ਉਨ੍ਹਾਂ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਬਜਾਏ ਮੁੱਖ ਮੰਤਰੀ ਮੁਰਗੀਆਂ ਅਤੇ ਬੱਕਰੀਆਂ ਦੇ ਪੈਸੇ ਦੇਣ ਦੀਆਂ ਗੱਲਾਂ ਕਰਦੇ ਰਹੇ, ਪਰ ਅਸਲ ਵਿੱਚ ਕਿਸੇ ਨੂੰ ਕੁਝ ਨਹੀਂ ਮਿਲਿਆ।
ਮਜੀਠੀਆ ਨੇ ਸਟੇਜ ਤੋਂ ਲਲਕਾਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਇਹ ਭੁਲੇਖਾ ਹੈ ਕਿ ਉਹ ਪਰਚੇ ਦਰਜ ਕਰਕੇ ਪੰਜਾਬੀਆਂ ਨੂੰ ਦਬਾ ਲਵੇਗਾ। ਉਨ੍ਹਾਂ ਫਿਲਮੀ ਅੰਦਾਜ਼ ਵਿੱਚ ਕਿਹਾ ਇਸ ਬਿੱਲੇ ਨੂੰ ਕਹਿ ਦਿਓ ਕਿ ''ਟਾਈਗਰ ਹਾਲੇ ਜਿਉਂਦਾ ਹੈ"। ਮਜੀਠੀਆ ਨੇ ਸਾਫ ਕਰ ਦਿੱਤਾ ਕਿ ਉਹ ਸਰਕਾਰ ਦੀਆਂ ਅਜਿਹੀਆਂ ਧਮਕੀਆਂ ਅਤੇ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਲਈ ਲੜਦੇ ਰਹਿਣਗੇ, ਭਾਵੇਂ ਉਨ੍ਹਾਂ 'ਤੇ ਇਕ ਹੋਰ ਪਰਚਾ ਹੋ ਜਾਵੇ।

ਇਹ ਵੀ ਪੜ੍ਹੋ- ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


 

  • Bikram Singh Majithia
  • targets government
  • Attari rally
  • ਅਟਾਰੀ ਰੈਲੀ
  • ਬਿਕਰਮ ਸਿੰਘ ਮਜੀਠੀਆ
  • ਆਪਮਸਰਕਾਰ

ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

NEXT STORY

Stories You May Like

  • bikram majithia statement
    ਮਜੀਠੀਆ ਨੇ ਪੰਜਾਬ ਸਿਹਤ ਵਿਭਾਗ ਦੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ 'ਤੇ ਚੁੱਕੇ ਸਵਾਲ
  • kla claims responsibility for amritsar police station blast
    ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ
  • our struggle will continue until laljit bhullar is arrested majithia
    ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ : ਮਜੀਠੀਆ
  • alcohol liquor bottles qr code
    ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ ਜਾਰੀ ਹੁਕਮ
  • bikram singh majithia punjab bachao rally at baba bakala
    ਪੰਜਾਬ ਦੇ ਲੋਕ ਆਪਣਾ ਫ਼ੈਸਲੇ ਆਪ ਕਰਦੇ, ਜਗਾਉਣ ਲਈ 'ਪੰਜਾਬ ਬਚਾਓ ਰੈਲੀਆਂ' ਜ਼ਰੂਰੀ: ਬਿਕਰਮ ਮਜੀਠੀਆ
  • is this the colorful punjab of bhagwant mann and kejriwal
    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ ਹੈ?', ਮਜੀਠੀਆ ਨੇ ਘੇਰੀ ਪੰਜਾਬ ਸਰਕਾਰ
  • majithia slams punjab government over bhullar s arrest
    ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
Trending
Ek Nazar
fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • 2 youths arrested for firing for ransom at the behest of gangsters
      ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ...
    • sgpc takes major action in amb sahib land case
      ਗੁ. ਅੰਬ ਸਾਹਿਬ ਦੀ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਦੋ ਹੋਰ ਅਧਿਕਾਰੀ...
    • rain increases farmers worries
      ਬਾਰਿਸ਼ ਨੇ ਵਧਾਈ ਕਿਸਾਨਾਂ ਦੀ ਚਿੰਤਾ, ਪੁੱਤਾਂ ਵਾਂਗ ਪਾਲੀ ਫਸਲ ਜ਼ਮੀਨ 'ਤੇ ਵਿੱਛੀ,...
    • drone along with heroin packet recovered from fields across ravi river
      ਰਾਵੀ ਦਰਿਆ ਪਾਰਲੇ ਖੇਤਾਂ ‘ਚੋਂ ਡਰੋਨ ਸਮੇਤ ਹੈਰੋਇਨ ਦਾ ਪੈਕਟ ਬਰਾਮਦ, ਸਰਚ...
    • hailstorm in amritsar
      ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
    • jasnoor singh of pathankot increases pride
      ਪਠਾਨਕੋਟ ਦੇ ਜਸਨੂਰ ਸਿੰਘ ਨੇ ਵਧਾਇਆ ਮਾਣ: CDS-2 ਪ੍ਰੀਖਿਆ 'ਚ ਦੇਸ਼ ਭਰ 'ਚੋਂ ਹਾਸਲ...
    • fight in civil hospital
      ਸਿਵਲ ਹਸਪਤਾਲ 'ਚ ਖੂਨੀ ਜੰਗ, ਚੱਲੇ ਤੇਜ਼ਧਾਰ ਹਥਿਆਰ, ਐਮਰਜੈਂਸੀ ਵਾਰਡ 'ਚ ਹੋਇਆ...
    • drone and pistol recovered near border
      ਸਰਹੱਦ ਨੇੜਿਓਂ ਡਰੋਨ ਤੇ ਪਿਸਤੌਲ ਬਰਾਮਦ
    • the weather has changed in amritsar
      ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...
    • gunfire erupts in amritsar  s sialka village
      ਅੰਮ੍ਰਿਤਸਰ ਦੇ ਪਿੰਡ ਸਿਆਲਕਾ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਫੈਲੀ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +