Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:45:21 PM

  • vasundhara oswal faces racial discrimination in switzerland  video goes viral

    ਅਰਬਪਤੀ ਦੀ ਧੀ ਵਸੁੰਧਰਾ ਓਸਵਾਲ ਨਾਲ ਸਵਿੱਟਜ਼ਰਲੈਂਡ...

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

  • punjab students education department

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ...

  • punjab police employee bathinda

    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

MAJHA News Punjabi(ਮਾਝਾ)

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

  • Edited By Shivani Bassan,
  • Updated: 30 Jun, 2026 01:27 PM
Amritsar
birth anniversary of sri guru hargobind sahib ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। 

ਇਹ ਵੀ ਪੜ੍ਹੋ-ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਤੇ ਭਗਤੀ-ਸ਼ਕਤੀ ਦਾ ਅਜਿਹਾ ਸਿਧਾਂਤ ਬਖਸ਼ਿਸ਼ ਕੀਤਾ, ਜੋ ਧਰਮ ਇਤਿਹਾਸ ਅੰਦਰ ਕਿਧਰੇ ਹੋਰ ਨਹੀਂ ਮਿਲਦਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਗੁਰੂ ਸਾਹਿਬ ਨੇ ਦੋ ਕਿਰਪਾਨਾਂ ਧਾਰਨ ਕਰਕੇ ਇਹ ਸੰਦੇਸ਼ ਦਿੱਤਾ ਕਿ ਸਿੱਖ ਨੇ ਜਿਥੇ ਪ੍ਰਭੂ-ਭਗਤੀ ਨਾਲ ਜੁੜਨਾ ਹੈ, ਉਥੇ ਦੂਜੇ ਪਾਸੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹਨਾ ਵੀ ਹੈ। ਇਸੇ ਸਿਧਾਂਤ ਦੀ ਪੂਰਤੀ ਲਈ ਗੁਰੂ ਸਾਹਿਬ ਨੇ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਨੂੰ ਨਾਲ ਲੈ ਕੇ ਆਪਣੇ ਹੱਥੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜੋ ਸੰਸਾਰ ਭਰ ਦੇ ਸਿੱਖਾਂ ਲਈ ਕੌਮੀ ਅਗਵਾਈ ਦਾ ਸਰਵਉੱਚ ਅਸਥਾਨ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਜਥੇਦਾਰ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜ਼ੁਲਮ ਵਿਰੁੱਧ ਚਾਰ ਯੁੱਧ ਲੜੇ ਤੇ ਜਿੱਤ ਹਾਸਲ ਕਰਦਿਆਂ ਇਹ ਸਾਬਤ ਕੀਤਾ ਕਿ ਸੱਚ, ਨਿਆਂ ਅਤੇ ਧਰਮ ਦੀ ਤਾਕਤ ਹਰ ਸਾਮਰਾਜ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਦਸਤਾਰ ਸਜਾਉਣ, ਸ਼ਸਤਰ ਰੱਖਣ ਤੇ ਘੋੜਸਵਾਰੀ ਦੀ ਆਮ ਮਨੁੱਖ ’ਤੇ ਪਾਬੰਦੀ ਸੀ ਤਾਂ ਗੁਰੂ ਸਾਹਿਬ ਨੇ ਸਿੱਖ ਨੂੰ ਦਸਤਾਰਧਾਰੀ, ਸ਼ਸਤਰਧਾਰੀ ਹੋ ਸੰਤ-ਸਿਪਾਹੀ ਬਣਨ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਵੀ ਕਿਰਪਾਨ ਅਤੇ ਹੋਰ ਸਿੱਖ ਕਕਾਰਾਂ ਉੱਤੇ ਸਵਾਲ ਖੜ੍ਹੇ ਕਰਨ ਦੇ ਯਤਨਾਂ ਤਹਿਤ ਗੁਰੂ ਦੀ ਬਖ਼ਸ਼ੀ ਹੋਈ ਮਰਿਆਦਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ’ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਤਖ਼ਤ ਹੈ, ਜਿਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਇਤਿਹਾਸ ਦੇ ਸਫ਼ਿਆਂ ਤੱਕ ਸੀਮਤ ਹੋ ਕੇ ਰਹਿ ਗਈਆਂ ਹਨ। ਨਾਦਰਸ਼ਾਹ, ਅਹਿਮਦ ਸ਼ਾਹ ਅਬਦਾਲੀ, ਜ਼ਕਰੀਆ ਖ਼ਾਨ ਅਤੇ ਅਨੇਕਾਂ ਜ਼ਾਲਮ ਆਏ ਤੇ ਚਲੇ ਗਏ, ਪਰ ਸੱਚ ਦਾ ਇਹ ਤਖ਼ਤ ਅੱਜ ਵੀ ਅਡੋਲ ਹੈ ਅਤੇ ਸਦਾ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੱਚੀ ਨਿਸ਼ਠਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਹੋਈ ਹੈ ਅਤੇ ਇੱਥੋਂ ਜਾਰੀ ਹੋਣ ਵਾਲੇ ਹਰ ਹੁਕਮਨਾਮੇ ਅਤੇ ਸੰਦੇਸ਼ ਨੂੰ ਸਮੁੱਚਾ ਪੰਥ ਸੀਸ ਝੁਕਾ ਕੇ ਪ੍ਰਵਾਨ ਕਰਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਹੋਰ ਮਜ਼ਬੂਤੀ ਨਾਲ ਜੁੜੀਏ, ਆਪਣੀ ਨੌਜਵਾਨ ਪੀੜ੍ਹੀ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜੀਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੌਮੀ ਏਕਤਾ ਨੂੰ ਹੋਰ ਮਜ਼ਬੂਤ ਕਰੀਏ। ਉਨ੍ਹਾਂ ਸਮੂਹ ਖ਼ਾਲਸਾ ਪੰਥ ਨੂੰ ਗੁਰੂ ਸਾਹਿਬ ਦੇ ਦਰਸਾਏ ਮੀਰੀ-ਪੀਰੀ ਦੇ ਮਾਰਗ ’ਤੇ ਚੱਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਦ੍ਰਿੜਤਾ ਨਾਲ ਕਾਇਮ ਰੱਖਣ ਦਾ ਸੱਦਾ ਦਿੱਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ ਸਮੇਤ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gurmat Samagam
  • Sri Akal Takht Sahib
  • birth anniversary
  • Sri Guru Hargobind Sahib Ji
  • ਗੁਰਮਤਿ ਸਮਾਗਮ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
  • ਪ੍ਰਕਾਸ਼ ਪੁਰਬ

40 ਡਿਗਰੀ ਤਾਪਮਾਨ ਨੇ ਲੋਕਾਂ ਦੇ ਕੱਢੇ ਵੱਟ, ਦਿਹਾੜੀਦਾਰ ਮਜ਼ਦੂਰ ਹੋਏ ਬੇਵੱਸ

NEXT STORY

Stories You May Like

  • sirjana diwas of sri akal takht sahib ji was celebrated with devotion in tanda
    ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਵਸ ਟਾਂਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ
  • punjab mlas start arriving at sri akal takht sahib
    ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ ਕੀਤਾ ਗਿਆ ਹੈ ਤਲਬ (ਵੀਡੀਓ)
  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • gurmat samagam
    ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ
  • ravneet bittu  s important statement
    ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ (ਵੀਡੀਓ)
  • sri akal takht sahib sutlej film jathedar
    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
  • sikh community italy
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਨੂੰ ਨਾ ਮੰਨਣ ਵਾਲੇ ਖਮਿਆਜਾ ਭੁਗਤਣ ਲਈ ਰਹਿਣ ਤਿਆਰ:-ਸਿੱਖ ਸੰਗਤ ਇਟਲੀ
  • function wedding anniversary of sri guru arjan dev ji and mata ganga
    ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sri akal takht sahib sutlej film jathedar
      ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • head on collision between motorcycles
      ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
    • four accused of luring girl on the pretext of marriage
      ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ’ਚ ਚਾਰ ਨਾਮਜ਼ਦ
    • meeting of various departments to counter any possible threat of floods
      ਗੁਰਦਾਸਪੁਰ: ਮੌਨਸੂਨ ਸੀਜਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਦੇ ਟਾਕਰੇ ਸਬੰਧੀ...
    • amritsar  three newly developing unauthorized colonies
      ਅੰਮ੍ਰਿਤਸਰ: ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ...
    • sikh man stopped a foreign couple who came pay obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ,...
    • tarn taran police arrest 27 accused in 16 cases
      ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
    • accused who opened fire at shop arrest
      ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ...
    • government atrocities on sikhs can never be suppressed  advocate dhami
      ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +