Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:56:14 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ

MAJHA News Punjabi(ਮਾਝਾ)

ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ

  • Edited By Shivani Bassan,
  • Updated: 26 Sep, 2026 06:29 PM
Tarn Taran
bjp  s   double engine   government will eradicate drugs  baldev singh aulakh
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ: ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੇ ਸ਼ਨੀਵਾਰ ਨੂੰ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਆਪਣੀ ਮੁਹਿੰਮ ਜਾਰੀ ਰੱਖੀ। ਇਹ ਯਾਤਰਾ ਖਡੂਰ ਸਾਹਿਬ, ਖੇਮਕਰਨ ਅਤੇ ਪੱਟੀ ਹਲਕਿਆਂ ਵਿੱਚੋਂ ਵੀ ਗੁਜ਼ਰੀ। ਤਰਨ ਤਾਰਨ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਦੇ ਭਾਜਪਾ ਦੇ ਸੰਕਲਪ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ, “ਇਹ ਕੋਈ ਸਿਆਸੀ ਮਕਸਦ ਨਾਲ ਕੱਢੀ ਗਈ ਯਾਤਰਾ ਨਹੀਂ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਸੋਚ ਹੈ, ਜਿਸ ਤਹਿਤ ਪੂਰੇ ਪੰਜਾਬ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਇਹ ਸੰਕਲਪ ਲਿਆ ਜਾ ਰਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।” ਇਸ ਸਮਾਗਮ ਵਿੱਚ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਵਿਕਰਮਜੀਤ ਸਿੰਘ ਸਾਹਨੀ, ਮੀਨਾ ਤਰਨੈਚ, ਰਵੀ ਕਰਨ ਕਲਹੋਂ, ਸਤਨਾਮ ਸਿੰਘ ਭੁੱਲਰ, ਲਵਪ੍ਰੀਤ ਸਿੰਘ, ਹਰਜੀਤ ਸਿੰਘ, ਨਰੇਸ਼ ਸ਼ਰਮਾ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !

ਇਸ ਮੌਕੇ ਬੋਲਦਿਆਂ ਬਲਦੇਵ ਸਿੰਘ ਔਲਖ਼ ਨੇ ਕਿਹਾ,‘‘ਪੂਰੇ ਸੂਬੇ ਵਿੱਚ ਲੋਕ ਇਸ ਮੁਹਿੰਮ ਨੂੰ ਵੱਡਾ ਸਮਰਥਨ ਦੇ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਲੋਕ ਜਾਣਦੇ ਹਨ ਕਿ ਮੋਦੀ ਜੀ ਨੇ ਜੋ ਕਿਹਾ ਹੈ, ਉਹ ਕਰਕੇ ਦਿਖਾਇਆ ਹੈ। ਹਰਿਆਣਾ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਜੰਮੂ-ਕਸ਼ਮੀਰ, ਦਿੱਲੀ ਅਤੇ ਹੋਰ ਸੂਬਿਆਂ ਵਿੱਚ ਕੀਤੇ ਗਏ ਸਾਰੇ ਵਾਅਦੇ ਉਸੇ ਤਰ੍ਹਾਂ ਪੂਰੇ ਕੀਤੇ ਗਏ ਹਨ, ਜਿਵੇਂ ਵਾਅਦਾ ਕੀਤਾ ਗਿਆ ਸੀ।ਪੰਜਾਬ ਦੀ ਸਿਆਸੀ ਸਥਿਤੀ ਬਾਰੇ ਗੱਲ ਕਰਦਿਆਂ ਔਲਖ ਨੇ ਕਿਹਾ ਕਿ ਲੋਕਾਂ ਨੇ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਾਅਦਿਆਂ ’ਤੇ ਭਰੋਸਾ ਕੀਤਾ ਸੀ।”  ਉਨ੍ਹਾਂ ਕਿਹਾ, “ਲੋਕਾਂ ਨੇ ਭਗਵੰਤ ਮਾਨ ’ਤੇ ਭਰੋਸਾ ਕੀਤਾ ਸੀ, ਜਦੋਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਦੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਪਰ ਸਾਢੇ ਚਾਰ ਸਾਲ ਬਾਅਦ ਜ਼ਮੀਨੀ ਸਥਿਤੀ ਬਿਲਕੁਲ ਵੱਖਰੀ ਹੈ। ਅੱਜ ਪੁਲਿਸ ਦੇ ਕੁਝ ਹਿੱਸਿਆਂ ’ਤੇ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲਿਆਂ ਨਾਲ ਮਿਲੀਭੁਗਤ ਦੇ ਦੋਸ਼ ਲੱਗ ਰਹੇ ਹਨ। ਇੱਕ ਮਾਫੀਆ ਸ਼ਰੇਆਮ ਸਰਗਰਮ ਹੈ।”

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਗੈਂਗਸਟਰਵਾਦ, ਨਸ਼ਿਆਂ ਅਤੇ ਫਿਰੌਤੀ ਤੋਂ ਮੁਕਤ ਹੋਇਆ ਯੂਪੀ
ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਏਜੰਡੇ ਦਾ ਜ਼ਿਕਰ ਕਰਦਿਆਂ ਔਲਖ ਨੇ ਉੱਤਰ ਪ੍ਰਦੇਸ਼ ਦੀ ਗੱਲ ਕੀਤੀ ਅਤੇ ਕਿਹਾ ਕਿ 2017 ਤੋਂ ਪਹਿਲਾਂ ਉੱਥੇ ਗੈਂਗਸਟਰਵਾਦ, ਨਸ਼ਿਆਂ ਅਤੇ ਫਿਰੌਤੀ ਦਾ ਵਿਆਪਕ ਪ੍ਰਭਾਵ ਸੀ। ਉਨ੍ਹਾਂ ਕਿਹਾ, “ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮਹਿਜ਼ ਦੋ ਮਹੀਨਿਆਂ ਵਿੱਚ ਸੂਬੇ ਨੂੰ ਇਸ ਤਰ੍ਹਾਂ ਦੀ ਸਮੱਸਿਆ ਤੋਂ ਮੁਕਤ ਕਰ ਦਿੱਤਾ ਗਿਆ। ਇਸ ਵਿੱਚ ਪੁਲਿਸ ਨੇ ਨਿਰਣਾਇਕ ਭੂਮਿਕਾ ਨਿਭਾਈ, ਕਿਉਂਕਿ ਪੁਲਿਸ ਨੂੰ ਇਨ੍ਹਾਂ ਨੈੱਟਵਰਕਾਂ ਬਾਰੇ ਜਾਣਕਾਰੀ ਸੀ। ਅੱਜ ਯੂਪੀ ਰਾਜਸਵ, ਰੁਜ਼ਗਾਰ, ਉਦਯੋਗ ਅਤੇ ਸਿੱਖਿਆ ਦੇ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ ਅਤੇ ਇੱਕ ਮਾਡਲ ਸੂਬੇ ਵਜੋਂ ਉਭਰਿਆ ਹੈ। ਪੰਜਾਬ ਵਿੱਚ, ਬਦਕਿਸਮਤੀ ਨਾਲ, ਪੁਲਿਸ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਸੁਰੱਖਿਆ ਦੇ ਰਹੀ ਹੈ, ਜਦਕਿ ਭੇਤ ਖੋਲ੍ਹਣ ਵਾਲਿਆਂ ਅਤੇ ਬੇਕਸੂਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।”

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ
ਔਲਖ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ “ਡਬਲ ਇੰਜਣ” ਵਾਲੀ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ’ਤੇ ਪੰਜਾਬ ਨੂੰ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ, “ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ। ਇਹ ਲੋਕਾਂ ਦੀ ਤਾਕਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਮਕਸਦ ਲਈ ਇਕਜੁੱਟ ਹੋਣਾ ਚਾਹੀਦਾ ਹੈ।”

‘ਆਪ’ ਤੇ ਕਾਂਗਰਸ ਨੇ ਝੂਠੇ ਵਾਅਦਿਆਂ ਦੇ ਆਧਾਰ ’ਤੇ ਵੋਟਾਂ ਹਾਸਲ ਕੀਤੀਆਂ
ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, “ਸਾਨੂੰ ਸਾਰਿਆਂ ਨੂੰ ਆਪਣੇ ਪੰਜਾਬ ਦੀ ਚਿੰਤਾ ਕਰਨੀ ਚਾਹੀਦੀ ਹੈ। ਇਹ ਕਦੇ ਇੱਕ ਖੁਸ਼ਹਾਲ ਅਤੇ ਸਮਰੱਥ ਸੂਬਾ ਹੁੰਦਾ ਸੀ, ਪਰ ਅੱਜ ਇਹ ਡੂੰਘੇ ਸੰਕਟ ਵਿੱਚ ਹੈ। ‘ਆਪ’ ਅਤੇ ਕਾਂਗਰਸ ਦੇ ਆਗੂਆਂ ਨੇ ਝੂਠੇ ਵਾਅਦੇ ਕੀਤੇ, ਉਨ੍ਹਾਂ ਦੇ ਆਧਾਰ ’ਤੇ ਵੋਟਾਂ ਹਾਸਲ ਕੀਤੀਆਂ ਅਤੇ ਆਖਰਕਾਰ ਲੋਕਾਂ ਨੂੰ ਨਿਰਾਸ਼ ਕੀਤਾ। ਬੈਲਟ ਲੋਕਾਂ ਦੀ ਸਭ ਤੋਂ ਵੱਡੀ ਤਾਕਤ ਹੈ। ਪੰਜਾਬ ਪੁਲਿਸ ਦੀ ਕਦੇ ਇਹ ਪਛਾਣ ਸੀ ਕਿ ਉਹ ਸਿਰਫ਼ ਸੂਬੇ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਰੱਖਿਆ ਲਈ ਜਾਣੀ ਜਾਂਦੀ ਸੀ। ਅੱਜ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ ਅਤੇ ਪੁਲਿਸ ’ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗ ਰਹੇ ਹਨ। ਰੰਗਲਾ ਪੰਜਾਬ ਪ੍ਰਭਾਵਿਤ ਹੋਇਆ ਹੈ, ਪਰ ਹੁਣ ਇਹ ਜ਼ਿਆਦਾ ਦੇਰ ਨਹੀਂ ਚੱਲੇਗਾ। ਇਸ ਵਾਰ ਲੋਕ ਆਪਣੇ ਵੋਟ ਦੀ ਤਾਕਤ ਦਾ ਇਸਤੇਮਾਲ ਭਾਜਪਾ ਨੂੰ ਚੁਣਨ ਅਤੇ ਪੰਜਾਬ ਨੂੰ ਉਸ ਦੀ ਸ਼ਾਨਦਾਰ ਪਛਾਣ ਵਾਪਸ ਦਿਵਾਉਣ ਲਈ ਕਰਨਗੇ।”

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • BJP
  • double engine government
  • Punjab
  • Baldev Singh Aulakh
  • ਬੀਜੇਪੀ
  • ਡਬਲ ਇੰਜਣ ਵਾਲੀ ਸਰਕਾਰ
  • ਪੰਜਾਬ
  • ਬਲਦੇਵ ਸਿੰਘ ਔਲਖ

ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ

NEXT STORY

Stories You May Like

  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • jarnail singh aulakh  akali dal  resignation
    ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ: ਕੇਵਲ ਸਿੰਘ ਢਿੱਲੋਂ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • advocate dhami inaugurates an auditorium named after giani ditt singh
      ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +