Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    5:30:29 PM

  • famous punjabi singer buta mohammad

    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਹਾਦਸਾ ਵਾਪਰਨ ਦੀ...

  • foreign companies spend rs 95 000 crore on indian hospitals

    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ...

  • gold punjabi man canada

    ਕੈਨੇਡਾ 'ਚ 22 ਮਿਲੀਅਨ ਡਾਲਰ ਦਾ 'ਸੋਨਾ' ਚੋਰੀ,...

  • action in ludhiana

    ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • BJP ਦੇ ਉਮੀਦਵਾਰ ਰਵੀਕਰਨ ਅਤੇ 'ਆਪ' ਦੇ ਉਮੀਦਵਾਰ ਗੁਰਦੀਪ ਰੰਧਾਵਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

MAJHA News Punjabi(ਮਾਝਾ)

BJP ਦੇ ਉਮੀਦਵਾਰ ਰਵੀਕਰਨ ਅਤੇ 'ਆਪ' ਦੇ ਉਮੀਦਵਾਰ ਗੁਰਦੀਪ ਰੰਧਾਵਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

  • Edited By Shivani Bassan,
  • Updated: 24 Oct, 2024 04:46 PM
Gurdaspur
bjp and aap candidate filed nomination papers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਭਾਜਪਾ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਐੱਸ. ਡੀ. ਐੱਮ ਡੇਰਾ ਬਾਬਾ ਨਾਨਕ ਦੇ ਦਫ਼ਤਰ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਨ੍ਹਾਂ ਨਾਲ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਭਾਜਪਾ ਦੇ ਲੀਡਰ ਵੀ ਰਹੇ ਮੌਜੂਦ ਰਹੇ। ਉਥੇ ਹੀ ਰਵੀਕਰਨ ਸਿੰਘ ਕਾਹਲੋਂ ਦਾ ਕਹਿਣਾ ਸੀ ਕੀ ਉਹ ਭਾਜਪਾ ਪਾਰਟੀ ਦੇ ਧੰਨਵਾਦੀ ਹਨ ਜਿਹਨਾਂ ਨੇ ਉਨ੍ਹਾਂ ਨੂੰ ਇਸ ਜ਼ਿਮਨੀ ਚੋਣ 'ਚ ਲੜਨ ਦਾ ਮੌਕਾ ਦਿੱਤਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕੀ ਸਭ ਦਾ ਵਿਕਾਸ ਅਤੇ ਸਭ ਦਾ ਸਾਥ ਜੋ ਭਾਜਪਾ ਦਾ ਨਾਅਰਾ ਹੈ, ਉਸ ਨੂੰ ਲੈ ਕੇ ਚੋਣ ਮੈਦਾਨ 'ਚ ਉੱਤਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਉਨ੍ਹਾਂ ਦੇ ਪਿਤਾ ਜੀ ਅਤੇ ਪਰਿਵਾਰ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਲੋਕਾਂ ਦਾ ਸਾਥ ਵੀ ਜ਼ਰੂਰ ਮਿਲੇਗਾ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਜ਼ਿਮਨੀ ਚੋਣਾ 'ਆਪ' ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਐੱਸ. ਡੀ. ਐੱਮ ਡੇਰਾ ਬਾਬਾ ਨਾਨਕ ਦੇ ਦਫਤਰ ਵਿਖੇ ਦਾਖਲ ਕੀਤਾ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਟਾਲਾ ਵਿਚਾਇਕ ਅਮਨ ਸ਼ੇਰ ਸਿੰਘ ਕਲਸੀ ਪੰਜਾਬ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ ਪੰਜਾਬ ਜਨਰਲ ਸੈਕਟਰੀ ਆਪ ਪਾਰਟੀ ਜਗਰੂਪ ਸਿੰਘ ਸੇਖਵਾਂ ਵੀ ਰਹੇ ਮੌਜੂਦ ਰਹੇ । ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਨੇ ਚਾਰਾਂ ਸੀਟਾਂ 'ਤੇ ਜਿੱਤ ਦਾ ਦਾਅਵਾ ਠੋਕਿਆ।  ਇਸ ਮੌਕੇ 'ਆਪ' ਦੇ ਉਮੀਦਵਾਰ ਗੁਰਦੀਪ ਰੰਧਾਵਾ ਨੇ ਵੀ ਵੱਡੀ ਲੀਡ ਨਾਲ ਜਿੱਤ ਦਾ ਦਾਅਵਾ ਠੋਕਦੇ ਹੋਏ ਮੰਤਰੀ ਧਾਲੀਵਾਲ ਅਤੇ ਬਟਾਲਾ ਵਿਧਾਇਕ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਨਾਲ ਦੋ ਸ਼ੇਰ ਖੜ੍ਹੇ ਹਨ ਜਿੱਤ ਤਾਂ ਯਕੀਨੀ ਹੋਵੇਗੀ। 

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BJP candidate Ravikaran
  • AAP candidate Gurdeep Randhawa
  • nomination papers
  • ਭਾਜਪਾ ਉਮੀਦਵਾਰ ਰਵੀਕਰਨ
  • ਆਪ ਉਮੀਦਵਾਰ ਗੁਰਦੀਪ ਰੰਧਾਵਾ
  • ਨਾਮਜ਼ਦਗੀ ਪੱਤਰ

ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਜਥੇਦਾਰ ਦਾ ਵੱਡਾ ਬਿਆਨ

NEXT STORY

Stories You May Like

  • candidate won
    ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • meritorious reserved category candidates will be adjusted in the general
    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ
  • actress koel mallick files nomination for rajya sabha election
    ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
  • film actress koel mallick joins bjp
    ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਹਾਦਸਾ ਵਾਪਰਨ ਦੀ ਉੱਡੀ ਅਫਵਾਹ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth dies after losing control of scooter and falling
      ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਨੌਜਵਾਨ ਦੀ ਮੌਤ
    • mobile recovered from prisoner in central jail
      ਕੇਂਦਰੀ ਜੇਲ੍ਹ ’ਚ ਬੰਦੀ ਕੋਲੋਂ ਮੋਬਾਈਲ ਬਰਾਮਦ
    • 5 lakh transferred from account through online fraud
      ਆਨਲਾਈਨ ਠੱਗੀ ਰਾਹੀਂ ਖਾਤੇ ’ਚੋਂ 5.54 ਲੱਖ ਰੁਪਏ ਟਰਾਂਸਫਰ, ਨਾਮਲੂਮ ਵਿਅਕਤੀ...
    • first ever rail transport of persimmon fruit from amritsar
      ਅੰਮ੍ਰਿਤਸਰ ਤੋਂ ਪਹਿਲੀ ਵਾਰ ਰੇਲ ਮਾਰਗ ਰਾਹੀਂ ਪਰਸੀਮੋਨ ਫ਼ਲਾਂ ਦੀ ਢੋਆ-ਢੁਆਈ,...
    • demand to keep meat and liquor shops closed during maa bhagwati  s navratri
      ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
    • ardas offered for the opening of the kartarpur corridor  delhi committee
      ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +