Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    12:43:17 PM

  • charanjit channi will make navjot kaur sidhu return

    ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ!...

  • 2 indian men drown in nsw river

    AUS ; ਅੱਖਾਂ ਸਾਹਮਣੇ ਉੱਜੜ ਗਈ ਗਰਭਵਤੀ ਔਰਤ ਦੀ...

  • sri guru nanak dev ji s teachings video

    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ...

  • big announcement in punjab on february 5th

    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਸਰਹੱਦੀ ਖੇਤਰ ਅੰਦਰ ਨਹੀਂ ਰੁੱਕ ਰਿਹਾ ਨਾਜਾਇਜ ਸ਼ਰਾਬ ਸਮੇਤ ਹੋਰ ਨਸ਼ੀਲੇ ਪਦਾਰਥ ਵੇਚਣ ਦਾ ਕਾਲਾ ਧੰਦਾ

MAJHA News Punjabi(ਮਾਝਾ)

ਸਰਹੱਦੀ ਖੇਤਰ ਅੰਦਰ ਨਹੀਂ ਰੁੱਕ ਰਿਹਾ ਨਾਜਾਇਜ ਸ਼ਰਾਬ ਸਮੇਤ ਹੋਰ ਨਸ਼ੀਲੇ ਪਦਾਰਥ ਵੇਚਣ ਦਾ ਕਾਲਾ ਧੰਦਾ

  • Edited By Shivani Bassan,
  • Updated: 27 Aug, 2024 06:27 PM
Pathankot
black business of selling illicit liquor and other drugs
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੜੀ ਸਖ਼ਤੀ ਨਾਲ ਨਸ਼ੇ ਵੇਚਣ ਵਾਲੇ ਸਮੱਗਲਰਾਂ ਖਿਲਾਫ ਆਪਣੀ ਮੁਹਿੰਮ ਚਲਾਈ ਹੋਈ ਹੈ ਪਰ ਫਿਰ ਵੀ ਸਰਹੱਦੀ ਖੇਤਰ ਦੇ ਥਾਣਾ ਬਹਿਰਾਮਪੁਰ, ਦੌਰਾਗਲਾ, ਪੁਰਾਣਾ ਸ਼ਾਲਾ ਦੇ ਇਲਾਕੇ ਅੰਦਰ ਇਸ ਧੰਦੇ ਵੱਲ ਝਾਤ ਮਾਰੀ ਜਾਵੇ ਤਾਂ ਇਹ ਧੰਦਾ ਪੂਰੇ ਧੜੱਲੇ ਨਾਲ ਚੱਲ ਰਿਹਾ ਪਰ ਇਸ ਨੂੰ ਰੋਕਣ ਵਿਚ  ਪੁਲਸ ਵੱਲੋ ਕਈ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਇਹ ਵਾਅਦੇ ਸ਼ਾਮ ਹੁੰਦਿਆ ਸਾਰ ਹੀ ਠੁੱਸ ਨਜ਼ਰ ਆਉਂਦੇ ਹਨ। ਜਿਸ ਕਾਰਨ ਇਲਾਕੇ ਦੇ ਦਰਜ਼ਨ ਪਿੰਡਾਂ ਵਿਚ ਨਾਜਾਇਜ਼ ਸ਼ਰਾਬ ਦੀ ਵਿਕਰੀ ਦਾ ਧੰਦਾ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ ਆਮ ਵੇਖਣ ਨੂੰ ਆਇਆ ਹੈ ਕਿ ਇਸ ਇਲਾਕੇ ਵਿਚ ਰਾਵੀ ਦਰਿਆ ਹੋਣ ਕਾਰਨ ਦਰਿਆ ਦੇ ਕੰਢੇ ਲੋਕਾਂ ਵੱਲੋ ਇਹ ਸ਼ਰਾਬ ਤਿਆਰ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਇਹ ਸ਼ਰਾਬ ਪੂਰੇ ਇਲਾਕੇ ਦੇ ਆਲੇ-ਦੁਆਲੇ ਦੇ ਪਿੰਡਾਂ ਵਿਚ ਸਪਲਾਈ ਹੁੰਦੀ ਹੈ ਜਿਸ ਕਾਰਨ ਸਵੇਰੇ ਤੜਕੇ ਸਾਰ ਤੋਂ ਲੈ ਕੇ ਦੁਪਹਿਰੇ ਅਤੇ ਸ਼ਾਮ ਵੇਲੇ ਜਦ ਮਰਜ਼ੀ ਪੈਗ ਸਿਮਟਮ ਨਾਲ ਨਾਜਾਇਜ਼ ਸ਼ਰਾਬ ਦੀ ਵਿਕਰੀ ਹੁੰਦੀ ਵੱਖੀ ਜਾ ਸਕਦੀ ਹੈ ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

 ਇਸ ਸੰਬੰਧੀ ਜਦ ਇਲਾਕੇ ਦੇ ਕੁੱਝ ਮੋਹਤਬਰਾਂ ਵਿਅਕਤੀਆਂ ਅਤੇ ਸਮਾਜ ਸੇਵਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਇਸ ਨਾਜਾਇਜ਼ ਸ਼ਰਾਬ ਦੀ ਸਪਲਾਈ ਆਮ ਤੌਰ ਅੱਧੀ ਦਰਜਨ ਪਿੰਡਾਂ ਵਿਚ ਧੜੱਲੇ ਨਾਲ ਕੀਤੀ ਜਾਂਦੀ ਹੈ ਜਦਕਿ ਹਨ੍ਹੇਰੇ ਦਾ ਨਾਲ-ਨਾਲ ਇਹ ਸ਼ਰਾਬ ਦਿਨ-ਦਿਹਾੜੇ ਸਕੂਟਰ, ਮੋਟਰਸਾਈਕਲਾਂ 'ਤੇ ਸਪਲਾਈ ਹੁੰਦੀ ਹੈ। ਜ਼ਿਆਦਾਤਰ ਇਸ ਇਲਾਕੇ ਦੇ ਲੋਕ ਇਸ ਸ਼ਰਾਬ ਨੂੰ ਪੀਣਾ ਤਾਂ ਪਸੰਦ ਕਰਦੇ ਹਨ ਕਿਉਂਕਿ ਇਹ ਸ਼ਰਾਬ 30-40 ਰੁਪਏ ਵਿਚ ਪੈਗ ਸਿਸਟਮ ਨਾਲ ਆਮ ਮਿਲ ਜਾਂਦੀ ਹੈ ਜਦਕਿ ਠੇਕੇ ਦੀ ਸ਼ਰਾਬ ਮਹਿੰਗੀ ਹੋਣ ਕਾਰਨ ਆਮ ਲੋਕਾਂ ਇਸ ਸਸਤੀ ਸ਼ਰਾਬ ਨੂੰ ਜ਼ਿਆਦਾ ਪਹਿਲ ਦਿੰਦੇ ਹਨ ਅਤੇ ਇਹ ਸ਼ਰਾਬ ਪੀਣ ਲਈ ਕੋਈ ਪੱਕਾ ਸਮਾਂ ਨਿਸ਼ਚਿਤ ਨਹੀਂ ਹੈ।

ਕੁੱਝ ਔਰਤਾਂ ਵੀ ਇਸ ਧੰਦੇ ਵਿਚ ਪੂਰੀਆਂ ਸਹਾਇਕ ਹਨ

ਇਲਾਕੇ ਦੇ ਠੋਸ ਸੂਤਰਾਂ ਦੇ ਮੁਤਾਬਕ ਕੁੱਝ ਪਿੰਡਾਂ ਵਿਚ ਔਰਤਾਂ ਵੀ ਇਸ ਧੰਦੇ ਵਿਚ ਪੂਰਾ ਸਾਥ ਦਿੰਦਿਆਂ ਹਨ। ਇਸ ਤੋਂ ਇਲਾਵਾ ਕੁੱਝ ਲੋਕਾਂ ਵੱਲੋਂ ਆਪਣਾ ਕਿੱਤਾ ਅਪਣਾਇਆ ਹੋਇਆ ਹੈ ਪਰ ਪੁਲਸ ਪ੍ਰਸ਼ਾਸ਼ਨ ਵੱਲੋਂ ਸਿਰਫ਼ ਲੋਕਾਂ ਨੂੰ ਸੈਮੀਨਾਰ ਤੱਕ ਹੀ ਭਾਸ਼ਣ ਦੇ ਨਸ਼ੇ ਵਰਗੀ ਲਾਹਨਤ ਤੋਂ ਦੂਰ ਰਹਿਣ 'ਤੇ ਜ਼ੋਰ ਲਾਇਆ ਜਾ ਰਿਹਾ ਹੈ। ਸਮੂਹ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਂ-ਥਾਂ ਨਾਜਾਇਜ਼ ਅਹਾਤੇ ਵੀ ਇਸ ਕਾਲੇ ਧੰਦੇ ਵਿਚ ਸਹਾਇਕ ਹਨ ਜਿਸ ਕਾਰਨ ਇਹ ਧੰਦਾ ਧੜੱਲਾ ਨਾਲ ਚੱਲ ਰਿਹਾ ਹੈ ਪਰ ਇਸ ਧੰਦੇ ਦੇ ਨਾਲ ਕੁੱਝ ਲੋਕਾਂ ਵੱਲੋ ਹੋਰ ਮੈਡੀਕਲ ਸਮੇਤ ਚਿੱਟਾ ਤੇ ਕਈ ਨਸ਼ੀਲੇ ਪਦਾਰਥਾ ਦਾ ਕਾਰੋਬਾਰ ਵੀ ਕੀਤਾ ਜਾ ਰਿਹਾ ਪਰ ਪੁਲਸ ਪ੍ਰਸ਼ਾਸਨ ਨੂੰ ਰੋਕਣ ਵਿਚ ਵੀ ਪੂਰੀ ਤਰ੍ਹਾਂ ਨਾਲ ਸਫਲਤਾ ਨਹੀਂ ਮਿਲਦੀ ਹੋਈ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਦੂਜੇ ਪਾਸੇ ਜਦ ਇਸ ਸਬੰਧੀ ਡੀ. ਐੱਸ. ਪੀ. ਦੀਨਾਨਗਰ ਸੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪੁਲਸ ਵੱਲੋਂ ਸਮੇਂ-ਸਮੇਂ ਨਾਲ ਰੇਡ ਕਰਕੇ ਇਹਨਾਂ ਲੋਕਾਂ ਖ਼ਿਲਾਫ਼ ਪੂਰਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਪੂਰੀ ਸਖ਼ਤੀ ਨਾਲ ਛਾਪੇਮਾਰੀ ਕਰਕੇ ਇਸ ਧੰਦੇ ਨਾਲ ਜੁੜੇ ਲੋਕਾਂ ਵਿਰੁੱਧ ਸ਼ਿਕੰਜਾ ਕੱਸਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • black business
  • liquor
  • drugs
  • border area
  • ਕਾਲਾ ਕਾਰੋਬਾਰ
  • ਸ਼ਰਾਬ
  • ਨਸ਼ੇ
  • ਸਰਹੱਦੀ ਖੇਤਰ

ਦੀਨਾਨਗਰ ਦੇ ਪਿੰਡ ਦੋਦਵਾ ਵਿਖੇ ਹਵੇਲੀ ਦੇ ਤਾਲੇ ਤੋੜ ਕੇ ਕਿਸਾਨ ਦਾ ਟਰੈਕਟਰ ਚੋਰਾਂ ਨੇ ਕੀਤਾ ਚੋਰੀ

NEXT STORY

Stories You May Like

  • government not taking care of broken roads in border areas due to floods
    ਹੜ੍ਹਾਂ ਕਾਰਨ ਸਰਹੱਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਦੀ ਸਰਕਾਰ ਨਹੀਂ ਲੈ ਰਹੀ ਸਾਰ, ਲੋਕ ਪ੍ਰੇਸ਼ਾਨ
  • suspicious object creates commotion in border area at midnight
    ਸਰਹੱਦੀ ਖੇਤਰ 'ਚ ਅੱਧੀ ਰਾਤ ਨੂੰ ਸ਼ੱਕੀ ਚੀਜ਼ ਨੇ ਮਚਾਈ ਹਲਚਲ, ਪੁਲਸ ਤੇ BSF ਵੱਲੋਂ ਸਰਚ ਅਭਿਆਨ ਜਾਰੀ
  • 170 kg illegal drugs discovered  two detained in afghanistan  s herat
    ਅਫਗਾਨਿਸਤਾਨ 'ਚ ਨਸ਼ਾ ਤਸਕਰੀ 'ਤੇ ਵੱਡੀ ਕਾਰਵਾਈ, ਹੇਰਾਤ ਸੂਬੇ 'ਚ 170 ਕਿਲੋ ਨਸ਼ੀਲੇ ਪਦਾਰਥ ਬਰਾਮਦ
  • illegal liquor  police  arrest
    ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ, ਪੁਲਸ ਨੇ ਦਰਜ ਕੀਤਾ ਮਾਮਲਾ
  • person arrested with liquor bottles  case registered
    ਸ਼ਰਾਬ ਦੀਆਂ ਬੋਤਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ , ਕੇਸ ਦਰਜ
  • cyber   fraud business of looting through   nude calls
    ‘ਨਿਊਡ ਕਾਲਜ਼ ਰਾਹੀਂ’ ਲੁੱਟਣ ਦਾ ਸਾਈਬਰ ਧੋਖਾਦੇਹੀ ਧੰਦਾ!
  • death of an unknown person
    ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਅਣਪਛਾਤੇ ਵਿਅਕਤੀ ਦੀ ਮੌਤ
  • partap singh bajwa slams aap government
    'ਪੰਜਾਬ 'ਚ ਲੋਕਤੰਤਰ ਲਈ ਇੱਕ ਹੋਰ ਕਾਲਾ ਦਿਨ', ਪ੍ਰਤਾਪ ਸਿੰਘ ਬਾਜਵਾ ਨੇ ਘੇਰੀ 'ਆਪ' ਸਰਕਾਰ
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • punjab ignored even in budget 2026 raja warring
      ਬਜਟ 2026 ’ਚ ਵੀ ਪੰਜਾਬ ਦੀ ਅਣਦੇਖੀ, 12 ਸਾਲਾਂ ਤੋਂ ਬਣਦਾ ਹੱਕ ਨਹੀਂ ਮਿਲਿਆ:...
    • case registered against three for cheating sending them abroad
      ਵਿਦੇਸ਼ ਭੇਜਣ ਦੇ ਨਾਂ ’ਤੇ 9 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਤਿੰਨ ਖਿਲਾਫ਼...
    • relief from the cold wave with strong sunshine
      ਤਿੱਖੀ ਧੁੱਪ ਨਾਲ ਸੀਤ ਲਹਿਰ ਤੋਂ ਮਿਲਿਆ ਛੁਟਕਾਰਾ, ਤਾਪਮਾਨ ’ਚ ਹੋਇਆ ਵਾਧਾ, ਹਵਾ...
    • youth hangs on flyover for 10 minutes
      ਪੰਜਾਬ ਪੁਲਸ ਦਾ ਸ਼ਰਮਨਾਕ ਕਾਰਾ, ਨੌਜਵਾਨ ਨੂੰ ਬਚਾਇਆ ਨਹੀਂ ਸਗੋਂ ਬਣਾਈ ਵੀਡੀਓ,...
    • major accident occurred between a mother and daughter going to gurdwara sahib
      ਗੁਰਦੁਆਰਾ ਸਾਹਿਬ ਜਾ ਰਹੀਆਂ ਮਾਂ-ਧੀ ਨਾਲ ਵਾਪਰਿਆ ਵੱਡਾ ਹਾਦਸਾ, ਕੁੜੀ ਦੀ ਹੋਈ ਮੌਤ
    • a husband and wife were returning home after a tragic accident
      ਰਿਸ਼ਤੇਦਾਰਾਂ ਨੂੰ ਮਿਲ ਕੇ ਘਰ ਆ ਰਹੇ ਪਤੀ–ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ...
    • a man  s throat was badly slit by a chinese wire
      ਚਾਈਨਾ ਡੋਰ ਨੇ ਬੁਰੀ ਤਰ੍ਹਾਂ ਵੱਢਿਆ ਵਿਅਕਤੀ ਦਾ ਗਲਾ, ਲੱਗੇ 32 ਟਾਂਕੇ
    • mother of runs away with lover
      ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ...
    • tarn taran police alert for pm modi  s visit
      PM ਮੋਦੀ ਦੇ ਦੌਰੇ ਨੂੰ ਲੈ ਕੇ ਤਰਨਤਾਰਨ ਪੁਲਸ ਅਲਰਟ, ਨਾਕਾਬੰਦੀ ਕਰ ਕੀਤੀ ਜਾ ਰਹੀ...
    • pakistan released 7 indians
      ਪਾਕਿ ਨੇ ਰਿਹਾਅ ਕੀਤੇ 7 ਭਾਰਤੀ ! ਹੜ੍ਹਾਂ ਦੌਰਾਨ ਰੁੜ੍ਹ ਕੇ ਪਹੁੰਚ ਗਏ ਸੀ ਸਰਹੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +