Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    4:08:06 PM

  • punjab national bank  my heeran gate  bank locker

    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ...

  • police punjab smuggler arrested car

    ਰਾਜਸਥਾਨ 'ਚ ਫੜੇ ਗਏ 2 ਪੰਜਾਬੀ ਤਸਕਰ ! ਪੁਲਸ ਨੇ...

  • us plane vanished in air

    ਜੰਗ ਦੇ ਤਣਾਅ ਵਿਚਾਲੇ ਵੱਡੀ ਖ਼ਬਰ ! ਹਵਾ 'ਚ...

  • stock market plunges after trump  s threat  sensex nifty both close lower

    Trump ਦੀ ਧਮਕੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗਲੀ ਲੋਹਾਰਾ ਵਾਲੀ 'ਚ ਦੇਰ ਰਾਤ 2 ਗੁੱਟਾਂ ’ਚ ਹੋਈ ਖੂਨੀ ਜੰਗ, ਇੱਟ-ਪੱਥਰ ਤੇ ਪੈਟਰੋਲ ਬੰਬ ਸੁੱਟੇ

MAJHA News Punjabi(ਮਾਝਾ)

ਗਲੀ ਲੋਹਾਰਾ ਵਾਲੀ 'ਚ ਦੇਰ ਰਾਤ 2 ਗੁੱਟਾਂ ’ਚ ਹੋਈ ਖੂਨੀ ਜੰਗ, ਇੱਟ-ਪੱਥਰ ਤੇ ਪੈਟਰੋਲ ਬੰਬ ਸੁੱਟੇ

  • Edited By Shivani Bassan,
  • Updated: 05 May, 2026 02:39 PM
Amritsar
bloody fight broke out between two groups in gali lohara wali late at night
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸੰਜੀਵ)- ਥਾਣਾ ਗੇਟ ਹਕੀਮਾ ਦੇ ਡਪਈ ਖੇਤਰ ਵਿਚ ਸਥਿਤ ਗਲੀ ਲੋਹਾਰਾ ਵਿਚ ਦੇਰ ਰਾਤ ਦੋ ਗੁੱਟਾਂ ਦੇ ਵਿਚਾਲੇ ਖੂਨੀ ਜੰਗ ਹੋਈ, 200 ਤੋਂ ਵੱਧ ਨੌਜਵਾਨ ਆਹਮੋ-ਸਾਹਮਣੇ ਸਨ ਅਤੇ ਇਕ ਦੂਜੇ ’ਤੇ ਇੱਟ ਪੱਥਰ ਤੇ ਕੱਚ ਦੀਆਂ ਬੋਤਲਾਂ ਤੋਂ ਇਲਾਵਾ ਪੈਟਰੋਲ ਬੰਬ ਸੁੱਟੇ ਗਏ। 2 ਘੰਟੇ ਤਕ ਚੱਲੀ ਇਸ ਜੰਗ ਦੌਰਾਨ ਗਲੀਆਂ ਵਿਚ ਖੜ੍ਹੇ ਲੋਕਾਂ ਦੇ ਵਾਹਨ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ। ਭਾਰੀ ਪੁਲਸ ਫੋਰਸ ਨੇ ਮੌਕੇ ’ਤੇ ਪਹੁੰਚ ਕੇ ਖੇਤਰ ਦੀ ਲਾਈਟ ਬੰਦ ਕਰ ਕੇ ਸਥਿਤੀ ’ਤੇ ਕਾਬਜ਼ ਹੋ ਕੇ ਕੰਟਰੋਲ ਪਾਇਆ ਅਤੇ ਇਕ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ। ਪੂਰੇ ਖੇਤਰ ਵਿਚ ਦਹਿਸ਼ਤ ਦੀ ਸਥਿਤੀ ਪੈਦਾ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਦੋ ਗੁੱਟਾਂ ਵਿਚਾਲੇ ਚੱਲ ਰਹੀ ਰੰਜਿਸ਼ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨ ਇਕ ਦੂਜੇ ਦੇ ਆਮੋ-ਸਾਹਮਣੇ ਹੋ ਗਏ। ਨਸ਼ੇ ਵਿਚ ਧੁਤ ਨੌਜਵਾਨਾਂ ਨੇ ਗਲੀਆਂ ਵਿਚ ਜੰਮ ਕੇ ਹੁੜਦੰਗ ਮਚਾਇਆ ਅਤੇ ਇਕ ਦੂਜੇ ’ਤੇ ਵਾਰ ਕੀਤੇ।

ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ

ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਨਸ਼ਾ ਵੇਚਣ ਨੂੰ ਲੈ ਕੇ ਦੋ ਗੁੱਟ ਆਮੋ-ਸਾਹਮਣੇ ਹੋਏ ਸਨ, ਜਿਨ੍ਹਾਂ ਨੇ ਇਕ ਦੂਜੇ ਨੂੰ ਮਾਰ ਦੇਣ ਦੀ ਨੀਅਤ ਨਾਲ ਇੱਟ ਪੱਥਰ ਤੇ ਪੈਟਰੋਲ ਬੰਬ ਸੁੱਟੇ। ਥਾਣਾ ਗੇਟ ਹਕੀਮਾ ਦੀ ਪੁਲਸ ਦਾ ਕਹਿਣਾ ਹੈ ਕਿ ਦੋਵਾਂ ਗੁੱਟਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜੋ ਅੱਜ ਆਮੋ-ਸਾਹਮਣੇ ਹੋਏ ਅਤੇ ਇਕ ਦੂਜੇ ’ਤੇ ਇੱਟ ਪੱਥਰ ਚਲਾਏ। ਫਿਲਹਾਲ ਦੋਵਾਂ ਗੁੱਟਾਂ ਦੇ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • bloody fight
  • Gali Lohara Wali
  • petrol bombs
  • amritsar
  • ਖੂਨੀ ਲੜਾਈ
  • ਗਲੀ ਲੋਹਾਰਾ ਵਾਲੀ
  • ਪੈਟਰੋਲ ਬੰਬ
  • ਅੰਮ੍ਰਿਤਸਰ

ਅੰਮ੍ਰਿਤਸਰ ‘ਚ NRI ਦੇ ਘਰ ਦਿਨ ਦਿਹਾੜੇ ਚੋਰੀ, CCTV ਤੋੜ ਕੇ ਜ਼ਰੂਰੀ ਡਾਕੂਮੈਂਟ ਲੈ ਗਏ ਚੋਰ

NEXT STORY

Stories You May Like

  • land route  battle between two sides
    ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ ਲੜਾਈ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • west bengal  assembly elections  agnimitra paul  car attack
    WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ
  • election voting attack incident
    ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ, ਜ਼ਬਰਦਸਤ ਬਲਾਸਟ, ਪੱਛਮੀ ਬੰਗਾਲ 'ਚ ਕਈ ਥਾਈਂ ਗੜਬੜੀ
  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • 2 trains collide in denmark
    ਵੱਡੀ ਖ਼ਬਰ : ਆਪਸ 'ਚ ਟਕਰਾਈਆਂ 2 ਰੇਲਗੱਡੀਆਂ, ਡੈਨਮਾਰਕ 'ਚ ਬਚਾਅ ਮੁਹਿੰਮ ਸ਼ੁਰੂ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • punjab national bank  my heeran gate  bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
Trending
Ek Nazar
kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris  prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • thieves carried out a major incident in the middle of the night
      ਚੋਰਾਂ ਨੇ ਅੱਧੀ ਰਾਤ ਨੂੰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਤੀ-ਪਤਨੀ ਨੂੰ ਬੰਧਕ...
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • big fraud in raiya nagar panchayat
      ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ...
    • dsgmc takes up issue of sikhs stranded in iran
      ਦਿੱਲੀ ਗੁਰਦੁਆਰਾ ਕਮੇਟੀ ਨੇ ਈਰਾਨ ’ਚ ਫਸੇ ਸਿੱਖਾਂ ਦਾ ਮਾਮਲਾ ਕੇਂਦਰੀ ਵਿਦੇਸ਼...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • a car parked on gt road national highway caught fire
      ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ...
    • 9 brothers marriage
      ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ...
    • batala police arrest 6 with heroin
      ਬਟਾਲਾ ਪੁਲਸ ਵੱਲੋਂ ਹੈਰੋਇਨ ਸਮੇਤ 6 ਕਾਬੂ, ਇਕ ਨਾਮਜ਼ਦ
    • theft in car agency
      ਕਾਰ ਏਜੰਸੀ 'ਚ ਚੋਰੀ,  ਗੱਲੇ ’ਚੋਂ ਚੋਰ ਪੈਸੇ ਲੈ ਕੇ ਹੋਏ ਫਰਾਰ
    • man dies after motorcycle falls into fields due to loss of balance
      ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ’ਚ ਡਿੱਗੇ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +