ਅੰਮ੍ਰਿਤਸਰ- ਅੰਮ੍ਰਿਤਸਰ ਦੇ ਸਰੂਪ ਰਾਣੀ ਕੁੜੀਆਂ ਦੇ ਕਾਲਜ ਨੇੜੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਇਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵੀ ਲੈ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਇਸ ਮੌਕੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲਾਵਾਰਿਸ ਹਾਲਤ 'ਚ ਇਕ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਲਈ ਪੋਸਟਮਾਰਟਮ ਲਈਭੇਜਿਆ ਗਿਆ ਹੈ। ਇਹ ਵਿਅਕਤੀ ਕੌਣ ਹੈ ਕਿੱਥੋਂ ਦਾ ਰਹਿਣ ਵਾਲਾ ਹੈ ਇਹ ਜਾਂਚ ਦਾ ਵਿਸ਼ਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ।
ਇਹ ਵੀ ਪੜ੍ਹੋ- ਪੰਜਾਬ: ਪੈਟਰੋਲ ਪੰਪ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ, ਚਿੱਠੀ 'ਚ ਕੀਤੇ ਵੱਡੇ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਪੈਟਰੋਲ ਪੰਪ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ, ਚਿੱਠੀ 'ਚ ਕੀਤੇ ਵੱਡੇ ਖੁਲਾਸਾ
NEXT STORY