Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    11:41:21 PM

  • punjabis have lost all hope from punjab government punjab congress

    ਪੰਜਾਬ ਸਰਕਾਰ ਤੋਂ ਉੱਠਿਆ ਲੋਕਾਂ ਦਾ ਭਰੋਸਾ : ਪੰਜਾਬ...

  • t20 world cup 2026

    ਭਾਰਤ ਦੀ T20 World Cup 'ਚ ਜੇਤੂ ਸ਼ੁਰੂਆਤ, USA...

  • two senior ias officers of punjab suspended

    ਪੰਜਾਬ ਦੇ ਦੋ ਸੀਨੀਅਰ IAS ਅਫ਼ਸਰ ਸਸਪੈਂਡ, ਇਨ੍ਹਾਂ...

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਸ਼ੱਕੀ ਹਾਲਾਤ 'ਚ ਮਿਲੀ ਝਬਾਲ ਦੇ ਸਾਬਕਾ ਮੀਤ ਪ੍ਰਧਾਨ ਦੀ ਲਾਸ਼, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

MAJHA News Punjabi(ਮਾਝਾ)

ਸ਼ੱਕੀ ਹਾਲਾਤ 'ਚ ਮਿਲੀ ਝਬਾਲ ਦੇ ਸਾਬਕਾ ਮੀਤ ਪ੍ਰਧਾਨ ਦੀ ਲਾਸ਼, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

  • Edited By Rakesh,
  • Updated: 24 May, 2024 02:08 PM
Tarn Taran
body of the former vice president of jhabal found in suspicious circumstances
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਨਰਿੰਦਰ)- ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਗੁਰਨਾਮ ਸਿੰਘ ਵੱਲੋਂ ਜਿਹੜਾ ਕੱਲ ਤੋਂ ਘਰੋਂ ਲਾਪਤਾ ਦੱਸਿਆ ਜਾ ਰਿਹਾ ਸੀ ਦੀ ਲਾਸ਼ ਅੱਜ ਤਰਨ ਤਾਰਨ ਨੇੜਿਉਂ ਝਾੜੀਆਂ ਵਿੱਚੋਂ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਇਸ ਦੌਰਾਨ  ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸਥਾਨਕ ਅੱਡਾ ਝਬਾਲ ਚੌਂਕ ਵਿੱਚ ਪਹੁੰਚ ਕੇ ਧਰਨਾ ਲਗਾਕੇ ਟ੍ਰੈਫਿਕ ਜਾਮ ਕਰਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ  ਗ੍ਰਿਫਤਾਰ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਗੁਰੂ ਨਗਰੀ ’ਚ ਰਿਕਾਰਡਤੋੜ ਗਰਮੀ, ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ

ਇਸ ਸਮੇਂ ਧਰਨੇ 'ਤੇ ਬੇਠੇ ਪਿੰਡ ਵਾਸੀਆਂ ਸਮੇਤ ਗੱਲਬਾਤ ਕਰਦਿਆਂ ਮ੍ਰਿਤਕ  ਗੁਰਨਾਮ ਸਿੰਘ ਦੀ ਪਤਨੀ ਸ਼ਿੰਦਰ ਕੌਰ ਅਤੇ ਧੀ ਸੁਨੀਤਾ ਨੇ ਕਿਹਾ ਕਿ ਗੁਰਨਾਮ ਸਿੰਘ ਜੋ ਕੱਲ ਸਵੇਰੇ ਦਾ ਘਰੋਂ ਮੋਟਰ ਸਾਈਕਲ 'ਤੇ ਗਿਆ ਸੀ ਪਰ ਦੇਰ ਰਾਤ ਵਾਪਸ ਨਾ ਆਉਣ ਕਰਕੇ ਅਸੀਂ ਉਹਨਾਂ ਦੀ ਭਾਲ ਕਰ ਰਹੇ ਸੀ ਕਿ ਸਵੇਰੇ ਸਾਨੂੰ ਪਤਾ ਲੱਗਾ ਕਿ ਤਰਨ ਤਾਰਨ ਨੇੜੇ ਡਰੇਨ ਤੇ ਝਾੜੀਆਂ ਨੇੜੇ ਇਕ ਲਾਸ਼ ਪਈ ਹੈ। ਜਦੋਂ ਅਸੀਂ ਜਾ ਕੇ ਵੇਖਿਆ ਤਾਂ ਲਾਸ਼ ਗੁਰਨਾਮ ਸਿੰਘ ਝਬਾਲ ਦੀ ਸੀ। ਉਹਨਾਂ ਪਿੰਡ ਦੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਦੇ ਪ੍ਰਬੰਧਕਾਂ 'ਤੇ ਗੁਰਨਾਮ ਸਿੰਘ ਨੂੰ ਮਾਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਮਾਤਾ ਭਾਗ ਕੌਰ ਜੀ ਦੇ ਪ੍ਰਬੰਧਕਾਂ ਵੱਲੋਂ ਜ਼ਬਰਦਸਤੀ ਗੁਰਦੁਆਰਾ ਸਾਹਿਬ ਨੇੜਿਉਂ ਪੰਚਾਇਤੀ ਛੱਪੜ ਮਿੱਟੀ ਪਾਕੇ ਪੂਰਿਆ ਜਾ ਰਿਹਾ ਸੀ ਜਿਸ ਨੂੰ ਗੁਰਨਾਮ ਸਿੰਘ ਤੇ ਸਾਥੀਆਂ ਨੇ ਅਜਿਹਾ ਕਰਨ ਤੋਂ ਰੋਕਿਆ ਸੀ ਕਿਉਂਕਿ ਉਥੇ ਪਿੰਡ ਦੇ ਘਰਾਂ ਦਾ ਪਾਣੀ ਪੈਂਦਾ ਹੈ ਜਿਸ ਦੇ ਚਲਦਿਆਂ ਪ੍ਰਬੰਧਕਾਂ ਵੱਲੋਂ ਨਤੀਜੇ ਭੁਗਤਨ ਲਈ ਤਿਆਰ ਰਹਿਣ ਦੀ ਧਮਕੀ ਦਿੱਤੀ ਸੀ।

ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਜਦੋਂ ਕਿ ਦੂਸਰੇ ਪਾਸੇ ਗੁਰਦੁਆਰਾ ਮਾਤਾ ਭਾਗ ਕੌਰ ਦੇ ਪ੍ਰਬੰਧਕਾਂ ਵੱਲੋਂ ਉਕਤ ਦੋਹਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਹਨਾਂ 'ਤੇ ਧਮਕੀ ਦੇਣ ਦਾ ਇਲਜ਼ਾਮ ਬਿਲਕੁੱਲ ਗਲਤ ਹੈ ਜਦੋਂ ਕਿ ਮੈਂ ਕੱਲ ਹਰਿਆਣਾ ਗਿਆ ਸੀ ਜਿਸ ਦੇ ਪੁਖਤਾ ਸਬੂਤ ਮੇਰੇ ਕੋਲ ਹਨ ਅਤੇ ਇਹ ਜਾਣ ਬੁੱਝਕੇ ਝੂਠੇ ਇਲਜ਼ਾਮ ਸਾਡੇ 'ਤੇ ਲਗਾਏ ਜਾ ਰਹੇ ਹਨ।  ਇਸ ਸਮੇਂ ਧਰਨੇ ਤੇ ਬੈਠੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਡੀ. ਐੱਸ. ਪੀ. ਸਿੱਟੀ ਤਰਸੇਮ ਮਸੀਹ ਨੇ ਕਿਹਾ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਰਿਪੋਰਟ ਆਵੇਗੀ ਉਸ ਦੇ ਹਿਸਾਬ ਨਾਲ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਮੈਚ ਵੇਖ ਰਹੇ ਨੌਜਵਾਨ ’ਤੇ ਚਲੀਆਂ ਤਾਬੜਤੋੜ ਗੋਲੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • body
  • former vice president
  • Jhabal
  • suspicious circumstances
  • ਲਾਸ਼
  • ਸਾਬਕਾ ਮੀਤ ਪ੍ਰਧਾਨ
  • ਝਬਾਲ
  • ਸ਼ੱਕੀ ਹਾਲਾਤ

ਸ਼ੰਭੂ ਮੋਰਚੇ ਤੋਂ ਪਰਤਣ ਸਮੇਂ ਬੱਸ ਹਾਦਸਾਗ੍ਰਸਤ, 32 ਕਿਸਾਨ-ਮਜ਼ਦੂਰ ਜ਼ਖ਼ਮੀ

NEXT STORY

Stories You May Like

  • akali dal surrounds punjab government over   health insurance scheme
    'ਸਿਹਤ ਬੀਮਾ ਯੋਜਨਾ' ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ (ਵੀਡੀਓ)
  • youth dies under suspicious circumstances in baltana
    ਬਲਟਾਣਾ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
  • 34 year old woman dies under suspicious circumstances in dharamkot
    ਧਰਮਕੋਟ 'ਚ 34 ਸਾਲਾ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰੇ ਪੱਖ 'ਤੇ ਲਾਏ ਇਲਜ਼ਾਮ
  • girl s body found in suspicious circumstances at home
    ਬਟਾਲਾ: ਘਰੋਂ ਸ਼ੱਕੀ ਹਾਲਾਤ 'ਚ ਮਿਲੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • aap mla and council president scuffle behind chair
    ਕੁਰਸੀ ਪਿੱਛੇ ਹੱਥੋਪਾਈ ਹੋਏ 'ਆਪ' ਵਿਧਾਇਕ ਤੇ ਕੌਂਸਲ ਪ੍ਰਧਾਨ, ਲਾਏ ਗੰਭੀਰ ਇਲਜ਼ਾਮ
  • body of chinese woman found in ibaraki  japan
    ਜਾਪਾਨ ਦੇ ਇਬਾਰਾਕੀ 'ਚ ਚੀਨੀ ਔਰਤ ਦੀ ਮਿਲੀ ਲਾਸ਼, ਦੂਤਘਰ ਵਲੋਂ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਦੀ ਅਪੀਲ
  • married woman dies under suspicious circumstances
    ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
  • former president of vegetable market caught in arms dealing
    ਹਥਿਆਰਾਂ ਦੀ ਸੌਦਾਗਰੀ ’ਚ ਫਸਿਆ ਸਬਜ਼ੀ ਮੰਡੀ ਦਾ ਸਾਬਕਾ ਪ੍ਰਧਾਨ, ਅੰਮ੍ਰਿਤਸਰ ਦੇ ਸਪਲਾਇਰ ਨੇ ਕੀਤਾ ਪਰਦਾਫਾਸ਼
  • punjabis have lost all hope from punjab government punjab congress
    ਪੰਜਾਬ ਸਰਕਾਰ ਤੋਂ ਉੱਠਿਆ ਲੋਕਾਂ ਦਾ ਭਰੋਸਾ : ਪੰਜਾਬ ਕਾਂਗਰਸ
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • big news encounter of the shooter who killed lucky oberoi
    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ ਦਾ Encounter, ਪਿਸਤੌਲ ਬਰਾਮਦ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
Trending
Ek Nazar
icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • mobile phones recovered from inmates in jail
      ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
    • cheated over crore of rupees on the pretext of guarantee return
      ਗਾਰੰਟੀ ਰਿਟਰਨ ਦਾ ਝਾਂਸਾ ਦੇ ਕੇ ਮਾਰੀ 1,88,10,000 ਰੁਪਏ ਤੋਂ ਵੱਧ ਦੀ ਠੱਗੀ, 3...
    • man dies in land dispute
      ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਮੌਤ, ਸੱਤ ਲੋਕਾਂ ਖਿਲਾਫ...
    • ravneet bittu meets intellectuals on local problems of amritsar and union budget
      ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ...
    • punjab needs a strong and responsible chief minister  mp aujla
      ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ
    • negligence during the repair of the national highway
      ਨੈਸ਼ਨਲ ਹਾਈਵੇ ਦੀ ਮੁਰੰਮਤ ਦੌਰਾਨ ਲਾਪ੍ਰਵਾਹੀ, ਲੋਕਾਂ ਦੀ ਜਾਨ-ਮਾਲ ਨਾਲ ਸ਼ਰੇਆਮ...
    • body of a person found in the crematorium of bhathian village
      ਕਾਦੀਆਂ ਦੇ ਪਿੰਡ ਭੱਠੀਆਂ ਦੇ ਸ਼ਮਸਾਨ ਘਾਟ ’ਚੋਂ ਮਿਲੀ ਵਿਅਕਤੀ ਦੀ ਲਾਸ਼
    • amritsar airport closed
      ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
    • sri akal takht sahib summoned
      ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਦਾ ਮਾਮਲਾ : ਸ੍ਰੀ ਅਕਾਲ ਤਖ਼ਤ ਵਿਖੇ...
    • fire breaks out in shop filled with hardware goods  loss worth crores of rupees
      ਹਾਰਡਵੇਅਰ ਦੇ ਸਾਮਾਨ ਨਾਲ ਭਰੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦਾ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +