Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:15:23 PM

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

MAJHA News Punjabi(ਮਾਝਾ)

ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

  • Edited By Shivani Bassan,
  • Updated: 02 Jun, 2025 01:52 PM
Pathankot
body of young man found in suspicious circumstances
  • Share
    • Facebook
    • Tumblr
    • Linkedin
    • Twitter
  • Comment

ਬਮਿਆਲ(ਹਰਜਿੰਦਰ ਸਿੰਘ ਗੋਰਾਇਆ)- ਬਮਿਆਲ ਸੈਕਟਰ ਦੇ ਪਿੰਡ ਪਲਾਹ ਨੇੜੇ ਸੜਕ ਕਿਨਾਰੇ ਇੱਕ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼  ਮਿਲਣ ਦੀ ਖ਼ਬਰ ਸਾਹਮਣੇ ਆਈ ਹੈ ।  ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੀ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਉਰਫ ਚੰਨਾ (22) ਪੁੱਤਰ ਕੁਲਵੰਤ ਸਿੰਘ ਵਾਸੀ ਸਿੰਬਲ ਸਕੋਲ ਤੋਂ ਹੋਈ ਹੈ। ਮ੍ਰਿਤਕ ਦੀ ਭੈਣ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਕੱਲ੍ਹ ਹੀ ਗੁਜਰਾਤ ਤੋਂ ਵਾਪਸ ਪਰਤਿਆ ਸੀ ਅਤੇ ਸ਼ਾਮ ਨੂੰ 7 ਵਜੇ ਆਪਣੇ ਘਰ ਤੋਂ ਕਿਸੇ ਕੰਮ ਲਈ ਬਾਹਰ ਗਿਆ ਸੀ। ਉਸ ਤੋਂ ਬਾਅਦ ਪਰਿਵਾਰ ਵੱਲੋਂ ਵਾਰ-ਵਾਰ ਫੋਨ ਮਿਲਾਉਣ 'ਤੇ ਉਸਦਾ ਫੋਨ ਨਹੀਂ ਮਿਲ ਰਿਹਾ ਸੀ ਅਤੇ ਸਵੇਰੇ ਉਸ ਦੀ ਲਾਸ਼ ਸਰਹੱਦੀ ਪਿੰਡ ਪਲਾਹ ਦੇ ਨਜ਼ਦੀਕ ਸੜਕ ਦੇ ਕਿਨਾਰੇ ਪਿੰਡ ਦੇ ਕਿਸੇ ਵਿਅਕਤੀ ਨੂੰ ਮਿਲੀ। ਜਿਸ ਵੱਲੋਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ । 

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ

ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਸਿੰਘ ਦਾ ਕਹਿਣਾ ਹੈ ਕਿ  ਮ੍ਰਿਤਕ ਦੇ ਸਰੀਰ 'ਤੇ ਖੂਨ ਦੇ ਨਿਸ਼ਾਨ ਹਨ ਅਤੇ ਉਸ ਦੇ ਕੰਨਾਂ 'ਚ ਪਾਈਆਂ ਹੋਈਆਂ ਮੁੰਦਰਾਂ ਵੀ ਉਤਾਰ ਲਈਆਂ ਗਈਆਂ ਹਨ ਅਤੇ ਉਸ ਕੋਲ 20-22 ਹਜ਼ਾਰ ਰੁਪਏ ਦੇ ਕਰੀਬ ਨਕਦੀ  ਸੀ ਜੋ ਕਿ ਇਸ ਮੌਕੇ ਉਸ ਕੋਲ ਨਹੀਂ ਮਿਲੀ ਅਤੇ ਨਾ ਹੀ ਉਸਦਾ ਮੋਬਾਇਲ ਮਿਲਿਆ ਹੈ। ਜਿਸ 'ਤੇ ਉਨ੍ਹਾਂ ਨੇ ਕਤਲ ਹੋਣ  ਦਾ ਸ਼ੱਕ ਜਤਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ,  PRTC ਬੱਸ ਦੀ ਟੱਕਰ ਮਗਰੋਂ  3 ਦੋਸਤਾਂ ਦੀ ਮੌਤ

ਨਰੋਟ ਜੈਮਲ ਸਿੰਘ ਥਾਣਾ ਦੇ ਜਾਂਚ ਅਧਿਕਾਰੀ  ਵਿਜੇ ਕੁਮਾਰ ਵੱਲੋਂ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਦੇਹ ਨੂੰ ਆਪਣੇ ਕਬਜ਼ੇ ਦੇ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਸੰਬੰਧੀ ਜਦ ਚੌਕੀ ਇੰਚਾਰਜ ਏ. ਐੱਸ. ਆਈ. ਬਮਿਆਲ ਵਿਜੇ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ  'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Body
  • young man
  • family
  • murder
  • ਲਾਸ਼
  • ਨੌਜਵਾਨ
  • ਪਰਿਵਾਰ
  • ਕਤਲ

ਸਰਹੱਦ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ

NEXT STORY

Stories You May Like

  • mamata banerjee  niece body
    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • deadbody was found in a drain under suspicious circumstances
    ਸ਼ੱਕੀ ਹਾਲਾਤ 'ਚ ਨਾਲੇ ਵਿਚੋਂ ਗਲੀ-ਸੜੀ ਮਿਲੀ ਲਾਸ਼
  • husband  wife  head  fridge  police
    ਧੜ ਜ਼ਮੀਨ 'ਤੇ, ਸਿਰ ਫਰਿੱਜ 'ਚ ! ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਹਰ ਕਿਸੇ ਦੇ ਸੁੱਕ ਗਏ ਸਾਹ
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • sister  rakhi  brother  death
    ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਲਾਟ ’ਚੋਂ ਮਿਲੀ ਲਾਸ਼
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • swine flu is spreading in punjab
      ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ,...
    • elderly man dies in dog fight
      ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • 5 accused arrested with heroin  pistol  cartridges and drug money
      ਹੈਰੋਇਨ, ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
    • rakhi gupta inspected the special camps under sir in gurdaspur district
      ਰਾਖੀ ਗੁਪਤਾ ਭੰਡਾਰੀ ਨੇ ਗੁਰਦਾਸਪੁਰ ਜ਼ਿਲ੍ਹੇ 'ਚ SIR ਤਹਿਤ ਲੱਗੇ ਸਪੈਸ਼ਲ...
    • kar sewa of footwear house begins at takht sri patna sahib
      ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਜੋੜਾਘਰ ਦੀ ਕਾਰ ਸੇਵਾ ਸ਼ੁਰੂ, ਭੂਰੀ ਵਾਲਿਆਂ...
    • gurdaspur police conducts special search operation at railway station
      ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +