Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    1:23:27 PM

  • major in bathinda petrol bomb attack case

    ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ...

  • 7 accused arrested with dangerous weapons and lakhs of cash

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ...

  • passport is not proof of citizenship ministry of external affairs

    'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼...

  • boy beaten to death with a rod dies 17 days later

    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ

MAJHA News Punjabi(ਮਾਝਾ)

ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ

  • Edited By Shivani Bassan,
  • Updated: 27 Mar, 2026 05:54 PM
Amritsar
bodybuilder ghuman death case
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦਲਜੀਤ)- ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਫੋਰਟਿਸ ਐਸਕੋਰਟਸ ਹਸਪਤਾਲ ਵਿਚ ਹੋਈ ਮੌਤ ਦਾ ਮਾਮਲਾ ਹੁਣ ਗੰਭੀਰ ਮੋੜ ’ਤੇ ਪਹੁੰਚ ਗਿਆ ਹੈ। ਪਹਿਲੀ ਜਾਂਚ ’ਤੇ ਉੱਠੇ ਸਵਾਲਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਤਿੱਖੇ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਨੇ ਆਖ਼ਿਰਕਾਰ ਨਵੀਂ ਹਾਈ-ਪਾਵਰ ਕਮੇਟੀ ਬਣਾ ਕੇ ਆਪਣੀ ਪਹਿਲੀ ਕਾਰਵਾਈ ਨੂੰ ਹੀ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਸਰਕਾਰ ਨੇ ਨਵੀਂ ਕਮੇਟੀ ਨੂੰ 15 ਦਿਨਾਂ ਅੰਦਰ ਸੱਚ ਸਾਹਮਣੇ ਲਿਆਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ

ਜਾਣਕਾਰੀ ਅਨੁਸਾਰ ਮਸ਼ਹੂਰ ਬਾਡੀ ਬਿਲਡਰ ਘੁੰਮਣ ਦੀ 9 ਅਕਤੂਬਰ 2025 ਨੂੰ ਹੋਈ ਮੌਤ ਤੋਂ ਬਾਅਦ ਬਣੀ ਪਹਿਲੀ ਜਾਂਚ ਕਮੇਟੀ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿਚ ਰਹੀ। ਕਮੇਟੀ ਵੱਲੋਂ ਫੋਰਟਿਸ ਹਸਪਤਾਲ ਦੇ ਚਾਰ ਡਾਕਟਰਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਸੀ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪੁਲਸ ਪ੍ਰਸ਼ਾਸਨ ਵੱਲੋਂ ਦਰਜ ਕੀਤੇ ਗਏ ਮੁਕੱਦਮੇ ’ਤੇ ਇਤਰਾਜ਼ ਪ੍ਰਗਟ ਕੀਤਾ ਸੀ ਅਤੇ ਸਪੱਸ਼ਟ ਕੀਤਾ ਸੀ ਕਿ ਕਮੇਟੀ ਵਿਚ ਨਾ ਤਾਂ ਸਾਰੇ ਸਬੰਧਤ ਵਿਭਾਗਾਂ ਦੀ ਨੁਮਾਇੰਦਗੀ ਸੀ ਅਤੇ ਨਾ ਹੀ ਐਸੋਸੀਏਸ਼ਨ ਦੇ ਕਿਸੇ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਨੂੰ ਲੈ ਕੇ ਮੈਡੀਕਲ ਭਾਈਚਾਰੇ ਵਿਚ ਭਾਰੀ ਰੋਸ ਪੈਦਾ ਹੋਇਆ। ਇੰਡੀਅਨ ਮੈਡੀਕਲ ਐਸੋਸੀਏਸ਼ਨ ਸੂਬਾ ਪ੍ਰਧਾਨ ਡਾ. ਆਰ. ਐੱਸ. ਸੇਠੀ ਨੇ ਖੁੱਲ੍ਹ ਕੇ ਕਿਹਾ ਕਿ ਇਹ ਜਾਂਚ ‘ਇਕ ਪੱਖੀ ਅਤੇ ਨਿਯਮਾਂ ਦੇ ਉਲਟ’ ਸੀ। ਉਨ੍ਹਾਂ ਦੇ ਇਸ ਬਿਆਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਪ੍ਰਸ਼ਨ ਚਿੰਨ੍ਹ ਲਾ ਦਿੱਤਾ। ਉਧਰ ਦੂਸਰੇ ਪਾਸੇ ਮ੍ਰਿਤਕ ਘੁੰਮਣ ਦੇ ਪਰਿਵਾਰ ਵੱਲੋਂ ਵੀ ਹਸਪਤਾਲ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਏ ਗਏ ਸਨ।

ਇਹ ਵੀ ਪੜ੍ਹੋ-ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ

ਨਵੀਂ ਕਮੇਟੀ ਦਾ ਐਲਾਨ 

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਵਧ ਰਹੇ ਦਬਾਅ ਅਤੇ ਸਵਾਲਾਂ ਦੇ ਘੇਰੇ ਵਿਚ ਆਉਣ ਤੋਂ ਬਾਅਦ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਤੁਰੰਤ ਪ੍ਰਭਾਵ ਨਾਲ ਨਵੀਂ ਜਾਂਚ ਕਮੇਟੀ ਬਣਾਉਣ ਦਾ ਐਲਾਨ ਕੀਤਾ। ਜਾਰੀ ਹੁਕਮਾਂ ਅਨੁਸਾਰ, ਇਸ ਕਮੇਟੀ ਵਿਚ ਵੱਖ-ਵੱਖ ਖੇਤਰਾਂ ਦੇ ਸੀਨੀਅਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਵੇਂ ਕਿ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਦੇ ਅਧਿਕਾਰੀ, ਫੋਰੈਂਸਿਕ ਮਾਹਿਰ, ਮੈਡਿਸਨ ਅਤੇ ਸਰਜਰੀ ਦੇ ਤਜਰਬੇਕਾਰ ਡਾਕਟਰ, ਹਸਪਤਾਲ ਪ੍ਰਬੰਧਨ ਨਾਲ ਜੁੜੇ ਵਿਸ਼ੇਸ਼ਗਿਆਨ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਨੁਮਾਇੰਦਾ। ਇਹ ਵੀ ਸਾਫ਼ ਕੀਤਾ ਗਿਆ ਹੈ ਕਿ ਕਮੇਟੀ ਪੂਰੇ ਮਾਮਲੇ ਦੀ ਜੜ੍ਹ ਤੱਕ ਜਾ ਕੇ ਜਾਂਚ ਕਰੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ ਵੱਢ ਗਏ ਮੁਲਜ਼ਮ

15 ਦਿਨਾਂ ਵਿਚ ਰਿਪੋਰਟ, ਕੀ ਇਹ ਸੰਭਵ?

ਸਰਕਾਰ ਨੇ ਕਮੇਟੀ ਨੂੰ ਸਿਰਫ 15 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਛੋਟੀ ਡੈਡਲਾਈਨ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਸ ਤਰ੍ਹਾਂ ਦੇ ਸੰਵੇਦਨਸ਼ੀਲ ਅਤੇ ਤਕਨੀਕੀ ਮਾਮਲੇ ਵਿਚ ਗਹਿਰਾਈ ਨਾਲ ਜਾਂਚ ਕਰਨ ਲਈ ਵਧੇਰੇ ਸਮੇਂ ਦੀ ਲੋੜ ਹੁੰਦੀ ਹੈ। ਪਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਦੇਰੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਕਮੇਟੀ ਨੂੰ ਵਿਸ਼ੇਸ਼ ਮੁੱਦਿਆਂ ਦੀ ਜਾਂਚ ਕਰਨ ਦੇ ਹੁਕਮ

 ਸਿਹਤ ਵਿਭਾਗ ਵੱਲੋਂ ਬਣਾਈ ਗਈ ਕਮੇਟੀ ਨੂੰ ਖਾਸ ਤੌਰ ’ਤੇ ਹੇਠ ਲਿਖੇ ਮੁੱਦਿਆਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਇਲਾਜ ਦੀ ਪ੍ਰਕਿਰਿਆ ਵਿਚ ਕਿਹੜੇ ਕਦਮ ਲਏ ਗਏ, ਕੀ ਸਟੈਂਡਰਡ ਪ੍ਰੋਟੋਕੋਲ ਦੀ ਪਾਲਣਾ ਹੋਈ, ਕੀ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਦੇਰੀ ਹੋਈ, ਮਰੀਜ਼ ਨੂੰ ਦਿੱਤੀਆਂ ਗਈਆਂ ਸਹੂਲਤਾਂ ਦੀ ਹਕੀਕਤ; ਜੇਕਰ ਕੋਈ ਗੜਬੜ ਸਾਹਮਣੇ ਆਉਂਦੀ ਹੈ, ਤਾਂ ਸਬੰਧਤ ਅਧਿਕਾਰੀਆਂ ਅਤੇ ਡਾਕਟਰਾਂ ’ਤੇ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੂੰ ਅਜੇ ਵੀ ਇਨਸਾਫ ਦੀ ਉਡੀਕ : ਵਰਿੰਦਰ ਸਿੰਘ ਘੁੰਮਣ ਦੇ ਪਰਿਵਾਰ ਲਈ ਇਹ ਲੜਾਈ ਅਜੇ ਖਤਮ ਨਹੀਂ ਹੋਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਸੱਚ ਦੀ ਉਡੀਕ ਹੈ ਅਤੇ ਉਹ ਚਾਹੁੰਦੇ ਹਨ ਕਿ ਦੋਸ਼ੀ ਨੂੰ ਸਜ਼ਾ ਮਿਲੇ।

ਉਮੀਦ ਕਰਦੇ ਹਾਂ ਕਿ ਸੱਚ ਸਾਹਮਣੇ ਆਵੇਗਾ : ਸੇਠੀ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਆਰ. ਐੱਸ. ਸੇਠੀ ਨੇ ਨਵੀਂ ਕਮੇਟੀ ਦੇ ਗਠਨ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਚਿਤਾਵਨੀ ਵੀ ਦਿੱਤੀ ਹੈ ਕਿ ਇਸ ਵਾਰ ਜਾਂਚ ਪੂਰੀ ਤਰ੍ਹਾਂ ਨਿਰਪੱਖ ਹੋਣੀ ਚਾਹੀਦੀ ਹੈ। ਪਹਿਲੀ ਕਮੇਟੀ ਵਿਚ ਸਾਡੇ ਪ੍ਰਤੀਨਿਧੀ ਨੂੰ ਸ਼ਾਮਲ ਨਾ ਕਰਨਾ ਨਿਯਮਾਂ ਦੀ ਉਲੰਘਣਾ ਸੀ। ਹੁਣ ਜਦੋਂ ਸਰਕਾਰ ਨੇ ਸਾਡੀ ਗੱਲ ਮੰਨੀ ਹੈ, ਅਸੀਂ ਉਮੀਦ ਕਰਦੇ ਹਾਂ ਕਿ ਸੱਚ ਸਾਹਮਣੇ ਆਵੇਗਾ।

ਨਵੀਂ ਗਠਿਤ ਕਮੇਟੀ ਨਿਯਮਾਂ ਦੇ ਤਹਿਤ ਡਾਕਟਰ ਨੂੰ ਦੇਵੇ ਇਨਸਾਫ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪਬਲਿਕ ਰਿਲੇਸ਼ਨ ਅਧਿਕਾਰੀ ਡਾਕਟਰ ਨਰੇਸ਼ ਚਾਵਲਾ ਨੇ ਕਿਹਾ ਕਿ ਨਵੀਂ ਗਠਿਤ ਕਮੇਟੀ ਨੂੰ ਨਿਯਮਾਂ ਤਹਿਤ ਕੰਮ ਕਰਨਾ ਚਾਹੀਦਾ ਹੈ ਅਤੇ ਪਾਰਦਰਸ਼ੀ ਢੰਗ ਦੇ ਨਾਲ ਪੀੜਤ ਡਾਕਟਰਾਂ ਨੂੰ ਇਨਸਾਫ ਦੇਣਾ ਚਾਹੀਦਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਆਰ. ਐੱਸ. ਸੇਠੀ ਦੀ ਅਗਵਾਈ ਵਿਚ ਡਾਕਟਰਾਂ ਨੂੰ ਇਨਸਾਫ ਦਿਵਾਉਣ ਦੇ ਲਈ ਐਸੋਸੀਏਸ਼ਨ ਪੂਰੀ ਸਰਗਰਮੀ ਨਾਲ ਭੂਮਿਕਾ ਅਦਾ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Body builder Ghuman
  • death case
  • new committee
  • ਬਾਡੀ ਬਿਲਡਰ ਘੁੰਮਣ
  • ਮੌਤ ਦਾ ਮਾਮਲਾ
  • ਨਵੀਂ ਕਮੇਟੀ

ਇਹ ਚੋਣਾਂ ਸਰਕਾਰ ਬਣਾਉਣ ਵਾਲੀਆਂ ਨਹੀਂ, ਪੰਜਾਬ ਬਚਾਉਣ ਵਾਲੀਆਂ: ਸੁਖਬੀਰ ਸਿੰਘ ਬਾਦਲ

NEXT STORY

Stories You May Like

  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • 15 years of investment gave returns of lakhs  these funds of icici
    15 ਸਾਲ ਦੇ ਨਿਵੇਸ਼ ਨੇ ਦਿੱਤਾ ਲੱਖਾਂ ਦਾ ਰਿਟਰਨ; ICICI ਦੇ ਇਨ੍ਹਾਂ ਫੰਡਾਂ ਨੇ ਵਧਾਈ ਨਿਵੇਸ਼ਕਾਂ ਦੀ ਦੌਲਤ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • high court decision  sanitation workers
    ਹਾਈਕੋਰਟ ਦਾ ਵੱਡਾ ਫੈਸਲਾ : ਸਫਾਈ ਸੇਵਕ ਨੂੰ ਪੈਨਸ਼ਨ ਦੇਣ ਦੇ ਹੁਕਮ
  • new committee of australian sikh sports
    ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ ਬਣੇ ਪ੍ਰਧਾਨ
  • shiromani committee delegation  gurdwara sahibs  harjinder singh dhami
    ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸਨਮਾਨ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
Trending
Ek Nazar
marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • controversy erupts over takht sri hazur sahib board act
      ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 'ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ...
    • viral video case big statement from sri akal takht sahib
      ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ...
    • sgpc active in informing the sangat about the orders of sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ...
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • police directed to add relevant sections to fir in giaspura incident case
      ਗਿਆਸਪੁਰਾ ਕਾਂਡ ਦੇ ਮਾਮਲੇ 'ਚ ਪੁਲਸ ਨੂੰ FIR 'ਚ ਬਣਦੀਆਂ ਧਾਰਾਵਾਂ ਜੋੜਨ ਦੇ...
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • big encounter in amritsar
      ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ...
    • 5 arrested with narcotic pills and heroin
      ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +