ਜਲੰਧਰ— ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਹੇਮਾ ਮਾਲਿਨੀ 16 ਮਈ ਨੂੰ ਮਾਨਸਾ ਵਿਖੇ ਅਕਾਲੀ ਦਲ ਦੀ ਉਮੀਦਵਾਰ ਅਤੇ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਹੱਕ 'ਚ ਰੋਡ ਸ਼ੋਅ ਕਰੇਗੀ। ਇਹ ਰੋਡ ਸ਼ੋਅ ਸਵੇਰੇ 11.30ਵਜੇ ਹਰਸਿਮਰਤ ਕੌਰ ਬਾਦਲ ਦੇ ਦਫਤਰ ਤੋਂ ਸ਼ੁਰੂ ਹੋਵੇਗਾ।ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਉਮੀਦਵਾਰ ਸਨੀ ਦਿਓਲ ਦੇ ਮਾਤਾ ਹੇਮਾ ਮਾਲਿਨੀ ਆਉਣ ਵਾਲੇ ਦਿਨਾਂ 'ਚ ਗੁਰਦਾਸਪੁਰ ਲੋਕ ਸਭਾ ਹਲਕੇ 'ਚ ਚੋਣ ਪ੍ਰਚਾਰ ਕਰ ਸਕਦੇ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਗੁਰਦਾਸਪੁਰ ਵਿਖੇ ਧਰਮਿੰਦਰ ਸਿੰਘ ਸਨੀ ਦਿਓਲ ਦੇ ਹੱਕ 'ਚ ਖੜ੍ਹੇ ਹਨ।
ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ 3 ਨੌਜਵਾਨ ਗ੍ਰਿਫਤਾਰ, ਹਥਿਆਰ ਬਰਾਮਦ
NEXT STORY