ਅੰਮ੍ਰਿਤਸਰ (ਨੀਰਜ)- ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਬੀ. ਓ. ਪੀ. ਦਾਊਕੇ ਦੇ ਖੇਤਾਂ ’ਚ ਬੀ. ਐੱਸ. ਐੱਫ. ਨੇ ਡਰੋਨ ਰਾਹੀਂ ਸੁੱਟੀ ਗਈ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 15 ਕਰੋੜ ਰੁਪਏ ਦੱਸੀ ਗਈ ਹੈ।
ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼
ਜਾਣਕਾਰੀ ਅਨੁਸਾਰ ਹੈਰੋਇਨ ਦੀ ਖ਼ੇਪ ਕਿਸ ਨੇ ਮੰਗਵਾਈ ਸੀ ਅਤੇ ਕਿਸ ਨੂੰ ਮਿਲਣੀ ਸੀ, ਇਸ ਦੀ ਬੀ. ਐੱਸ. ਐੱਫ. ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹੈਰੋਇਨ ਦੇ ਨਾਲ-ਨਾਲ ਇਕ ਐਂਡ੍ਰਾਇਡ ਮੋਬਾਇਲ ਵੀ ਬਰਾਮਦ ਕੀਤਾ ਗਿਆ ਹੈ, ਜਿਸ ਰਾਹੀਂ ਸਮੱਗਲਰ ਵ੍ਹਟਸਐਪ ਕਾਲ ਕਰ ਕੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਕਰਦੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਵਿਭਾਗ ਨੇ ਗੈਰ-ਕਾਨੂੰਨੀ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਪਰਦਾਫਾਸ਼, 50 ਨੌਜਵਾਨਾਂ ਨੂੰ ਛੁਡਾਇਆ
NEXT STORY