ਗੁਰਦਾਸਪੁਰ (ਵਿਨੋਦ)-ਥਾਣਾ ਸਦਰ ਪੁਲਸ ਗੁਰਦਾਸਪੁਰ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਟੇਕ ਰਾਮ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਸਮਸ਼ਾਨਘਾਟ ਹਰਦੋਬਥਵਾਲਾ ਤੋਂ ਦੋਸੀ ਰਣਜੀਤ ਸਿੰਘ ਉਰਫ਼ ਜੀਤ ਪੁੱਤਰ ਸਵਿੰਦਰ ਸਿੰਘ ਵਾਸੀ ਹਰਦੋਬਥਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਦੋਸ਼ੀ ਪਾਸੋਂ ਬਰਾਮਦ ਹੋਏ ਲਿਫ਼ਾਫ਼ੇ ਨੂੰ ਚੈਕ ਕੀਤਾ ਤਾਂ ਉਸ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ
NEXT STORY