Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:31:32 PM

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

  • hail and storm will occur in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ...

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਆਪਣੇ ਹੱਥੀਂ ਮੌਤ ਸਹੇੜ ਰਹੇ ਨੌਜਵਾਨ, ਜਾਣ ਲਓ ਹਾਰਟ ਅਟੈਕ ਦੇ ਲੱਛਣ, ਕਦੇ ਨਜ਼ਰਅੰਦਾਜ਼ ਨਾ ਕਰੋ ਇਹ ਗੱਲਾਂ

MAJHA News Punjabi(ਮਾਝਾ)

ਆਪਣੇ ਹੱਥੀਂ ਮੌਤ ਸਹੇੜ ਰਹੇ ਨੌਜਵਾਨ, ਜਾਣ ਲਓ ਹਾਰਟ ਅਟੈਕ ਦੇ ਲੱਛਣ, ਕਦੇ ਨਜ਼ਰਅੰਦਾਜ਼ ਨਾ ਕਰੋ ਇਹ ਗੱਲਾਂ

  • Edited By Shivani Bassan,
  • Updated: 11 Sep, 2023 10:53 AM
Tarn Taran
brain stress bad food and drugs are main cause of heart attack at younger
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਦੇਸ਼ ’ਚ ਆਏ ਦਿਨ ਛੋਟੀ ਉਮਰ ’ਚ ਦਿਲ ਦਾ ਦੌਰਾ ਪੈਣ ਦੌਰਾਨ ਮੌਤ ਦੀ ਦਰ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ, ਜਿਸ ਦਾ ਡਾਕਟਰੀ ਮਾਹਿਰਾਂ ਦੇ ਅਨੁਸਾਰ ਮੁੱਖ ਕਾਰਨ ਜ਼ਿਆਦਾ ਦਿਮਾਗੀ ਬੋਝ, ਮਾੜਾ ਖਾਣਾ ਪੀਣਾ, ਸਿਗਰੇਟ, ਅਲਕੋਹਲ, ਡਰੱਗਜ਼ ਦੀ ਵਰਤੋਂ ਤੋਂ ਇਲਾਵਾ ਮੋਟਾਪਾ ਮੰਨਿਆ ਜਾ ਰਿਹਾ ਹੈ। ਇਨਸਾਨ ਵਲੋਂ ਆਪਣਾ ਸਮੇਂ ਸਿਰ ਮੈਡੀਕਲ ਨਾ ਕਰਵਾਉਣਾ ਅਤੇ ਖੁੱਦ ਇਲਾਜ ਕਰਨਾ ਵੀ ਦਿਲ ਦੇ ਰੋਗੀਆਂ ਨੂੰ ਮੌਤ ਦੇ ਮੂੰਹ ਤੱਕ ਪਹੁੰਚਾ ਰਿਹਾ ਹੈ। ਜ਼ਿਕਰਯੋਗ ਹੈ ਕਿ ਵਿਦੇਸ਼ਾਂ ’ਚ ਪੁੱਜੇ ਛੋਟੀ ਉਮਰ ਦੇ ਭਾਰਤੀ ਨੌਜਵਾਨ ਦਿਨ-ਰਾਤ ਮਿਹਨਤ ਕਰਦੇ ਹੋਏ ਸਟ੍ਰੈਸ ਦਾ ਸ਼ਿਕਾਰ ਹੋਣ ਕਰਕੇ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੇ ਹਨ।
       
ਸਾਲ 2017 ਦੌਰਾਨ ਕੀਤੇ ਗਏ ਇਕ ਸਰਵੇ ’ਚ ਇਹ ਗੱਲ ਸਾਹਮਣੇ ਆਈ ਸੀ ਕਿ ਦਿਲ ਦੀਆਂ ਵੱਖ-ਵੱਖ ਬੀਮਾਰੀਆਂ ਦੇ ਸ਼ਿਕਾਰ ਮਰੀਜ਼ਾਂ ਦੀ ਰੋਜ਼ਾਨਾ ਭਾਰਤ ਅੰਦਰ 1 ਲੱਖ ਪਿੱਛੇ 272 ਮਰੀਜ਼ਾਂ ਦੀ ਮੌਤ ਹੋ ਜਾਂਦੀ ਹੈ, ਜਿਨ੍ਹਾਂ ’ਚ ਨੌਜਵਾਨਾਂ ਦੀ ਗਿਣਤੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਦਿਲ ਦੇ ਰੋਗਾਂ ਦੇ ਸ਼ਿਕਾਰ ਮਰੀਜ਼ ਅੱਜ-ਕੱਲ ਸਾਈਲੈਂਟ ਅਟੈੱਕ ਦੇ ਸ਼ਿਕਾਰ ਹੋਣ ਲੱਗ ਪਏ ਹਨ, ਜਿਸ ਦੀਆਂ ਮਿਸਾਲਾਂ ਸਾਡੇ ਆਸ-ਪਾਸ ਰੋਜ਼ਾਨਾਂ ਉਨ੍ਹਾਂ ਲੋਕਾਂ ਦੀਆਂ ਮਿਲਣ ਲੱਗ ਪਈਆਂ ਹਨ ਜੋ ਸਰੀਰ ਤੋਂ ਵੇਖਣ ’ਚ ਬਿੱਲਕੁੱਲ ਫਿੱਟ ਵਿਖਾਈ ਦਿੰਦੇ ਹਨ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ

ਹਾਰਟ ਅਟੈੱਕ ਆਉਣ ਦੇ ਕੀ ਹਨ ਲੱਛਣ

ਛੋਟੀ ਤੋਂ ਵੱਡੀ ਉਮਰ ਦੇ ਇਨਸਾਨ ਨੂੰ ਜਦੋਂ ਹਾਰਟ ਅਟੈੱਕ ਆਉਂਦਾ ਹੈ ਤਾਂ ਉਸ ਦੀ ਛਾਤੀ, ਬਾਂਹ, ਪਿੱਠ, ਗਰਦਨ ਅਤੇ ਪੇਟ ਤੱਕ ਤੇਜ਼ ਦਰਦ ਸ਼ੁਰੂ ਹੋ ਜਾਂਦੀ ਹੈ। ਇਸ ਦੇ ਨਾਲ ਹੀ ਮਰੀਜ਼ ਨੂੰ ਤਰੇਲੀਆਂ, ਘਬਰਾਹਟ, ਸਾਹ ਫੁੱਲਣਾ ਸ਼ੁਰੂ ਹੋ ਜਾਂਦਾ ਹੈ। ਇਹ ਸਭ ਸਰੀਰ ਅੰਦਰ ਮਾੜਾ ਕਲੈਸਟੀਰੋਲ (ਖੂਨ ਅੰਦਰ ਮੌਜੂਦ ਚਰਬੀ) ਕਾਰਨ ਹੁੰਦਾ ਹੈ। ਅਜਿਹੀ ਸਥਿਤੀ ’ਚ ਦਿਲ ਦੇ ਮਾਹਿਰ ਡਾਕਟਰ ਵਲੋਂ ਮਰੀਜ਼ ਦੀ ਈ.ਸੀ.ਜੀ. ਕੀਤੀ ਜਾਂਦੀ ਹੈ, ਜਿਸ ’ਚ ਦਿਲ ਦੇ ਕੰਮ ਕਰਨ ਅਤੇ ਨਾੜਾਂ ਦੀ ਸਥਿਤੀ ਤੋਂ ਮੁੱਢਲੀ ਜਾਂਦ ਸ਼ੁਰੂ ਕੀਤੀ ਜਾਂਦੀ ਹੈ।

ਵਿਦੇਸ਼ਾਂ ’ਚ ਡਾਲਰਾਂ ਦੇ ਲਾਲਚ ’ਚ ਆਪਣੇ ਸੁਫ਼ਨੇ ਜਲਦ ਸਾਕਾਰ ਕਰਨ ਲਈ ਨੌਜਵਾਨ ਦਿਨ-ਰਾਤ ਮਿਹਨਤ ਕਰਦੇ ਵਿਖਾਈ ਦੇ ਰਹੇ ਹਨ। ਜਿਨ੍ਹਾਂ ਦੇ ਦਿਮਾਗ ਉੱਪਰ ਜ਼ਿਆਦਾ ਬੋਝ ਪੈਣ ਕਾਰਨ ਉਹ ਸਟ੍ਰੈਸ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਤੋਂ ਬਾਅਦ ਉਹ ਹੌਲੀ-ਹੌਲੀ ਆਪਣੇ ਵਿਗੜੇ ਖਾਣ-ਪੀਣ ਦੇ ਚੱਲਦੇ ਸਾਈਲੈਂਟ ਹਾਰਟ ਅਟੈਕ ਦੇ ਸ਼ਿਕਾਰ ਹੋ ਰਹੇ ਹਨ। ਵਿਦੇਸ਼ਾਂ ’ਚ ਨੌਜਵਾਨਾਂ ਵਲੋਂ ਸਿਗਰੇਟ, ਡਰੱਗਜ਼ ਅਤੇ ਅਲਕੋਹਲ ਦੀ ਵਰਤੋਂ ਵੀ ਦਿਲ ਦੇ ਰੋਗਾਂ ਦਾ ਮੁੱਖ ਕਾਰਨ ਬਣ ਰਹੇ ਹਨ। ਇਸ ’ਚ ਅਕਸਰ ਵੇਖਣ ਨੂੰ ਮਿਲਦਾ ਹੈ ਕਿ ਨੌਜਵਾਨ ਵੀ ਇਸ ਬੀਮਾਰੀ ਦੇ ਬਜ਼ੁਰਗਾਂ ਨਾਲੋਂ ਜ਼ਿਆਦਾ ਸ਼ਿਕਾਰ ਹੋ ਰਹੇ ਹਨ, ਜਿਨ੍ਹਾਂ ਦੀ ਉਮਰ 45 ਸਾਲ ਤੋਂ ਹੇਠਾਂ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ- ਫਿਰੋਜ਼ਪੁਰ ’ਚ ਪੁਰਾਣੀ ਰੰਜਿਸ਼ ਕਾਰਨ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਅਮਿਤ ਦੀ ਹੋਈ ਮੌਤ

ਜੰਕ ਫੂਡ ਅਤੇ ਚਿਕਨਾਹਟ ਤੋਂ ਕਰੋਂ ਕਿਨਾਰਾ

ਕੈਮਿਸਟ ਆਰਗੇਨਾਈਜੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਗੁਪਤਾ ਨੇ ਦੱਸਿਆ ਕਿ ਇਨਸਾਨ ਨੂੰ ਆਪਣੀ ਜ਼ਿੰਦਗੀ ਲੰਮੀ ਗੁਜ਼ਾਰਨ ਲਈ ਲਾਈਫ ਸਟਾਈਲ ’ਚ ਸਮਾਂ ਰਹਿਣ ਤੋਂ ਪਹਿਲਾਂ ਬਦਲ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾ ਘਿਓ, ਮੱਖਣ ਅਤੇ ਫਰਾਈ ਵਸਤੂਆਂ ਦੀ ਵਰਤੋਂ ਕਰਨ ਨਾਲ ਇਨਸਾਨ ਦਿਲ ਦੀਆਂ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੰਕ ਫੂਡ ਤੋਂ ਗੁਰੇਜ਼ ਕਰਨ ਨਾਲ ਇਨਸਾਨ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਨਸਾਨ ਨੂੰ ਤੰਦਰੁਸਤ ਰਹਿਣ ਲਈ ਹਰੀਆਂ ਸਬਜ਼ੀਆਂ, ਮੈਡੀਟੇਸ਼ਨ ਕਰਨਾ, ਪਾਣੀ ਪੀਣ ਦੀ ਵੱਧ ਵਰਤੋਂ, ਸੈਰ ਕਰਨਾ, ਸੂਰਜ ਛਿੱਪਣ ਤੋਂ ਪਹਿਲਾਂ ਰੋਟੀ ਖਾਣਾ ਅਤੇ ਸਮੇਂ ਸਿਰ ਨੀਂਦ ਲੈਣਾ ਬਹੁਤ ਜ਼ਰੂਰੀ ਹੈ।

ਹਰ ਤਿੰਨ ਮਹੀਨੇ ਬਾਅਦ ਕਰਵਾਓ ਜਾਂਚ

ਮੈਡੀਕੇਅਰ ਹਾਰਟ ਸੈਂਟਰ, ਤਰਨਤਾਰਨ ਦੇ ਮਾਲਕ ਅਤੇ ਦਿਲ ਰੋਗਾਂ ਦੇ ਮਾਹਿਰ ਡਾਕਟਰ ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਦਿਲ ਰੋਗਾਂ ਦੇ ਸ਼ਿਕਾਰ ਮਰੀਜ਼ ਨੂੰ ਹਰ ਤਿੰਨ ਮਹੀਨੇ ਬਾਅਦ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ, ਜਿਸ ਨਾਲ ਮਰੀਜ਼ ਦੇ ਜ਼ਰੂਰੀ ਮੈਡੀਕਲ ਟੈੱਸਟ ਕਰਵਾਉਣ ਨਾਲ ਅੰਦਰੂਨੀ ਗਤੀਵਿਧੀਆਂ ਦਾ ਪਤਾ ਲੱਗ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨਸਾਬ ਸਿਗਰੇਟ, ਅਲਕੋਹਲ, ਸਟ੍ਰੈੱਸ, ਓਵਰ ਵੇਟ ਅਤੇ ਫ੍ਰਾਈ ਵਸਤੂਆਂ ’ਤੇ ਕੰਟਰੋਲ ਕਰਨ ਨਾਲ ਹਾਰਟ ਅਟੈੱਕ ਤੋਂ ਬਚ ਸਕਦਾ ਹੈ।

ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ ਤੋਂ ਫੜੇ ਗੈਂਗਸਟਰਾਂ ਕੋਲੋਂ 3 ਪਿਸਤੌਲ ਤੇ ਜਿੰਦਾ ਕਾਰਤੂਸ ਹੋਏ ਬਰਾਮਦ, ਵੱਡੇ ਖੁਲਾਸੇ ਹੋਣ ਦੀ ਉਮੀਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Brain stress
  • bad food
  • drugs
  • heart attack
  • young age
  • ਦਿਮਾਗੀ ਤਣਾਅ
  • ਮਾੜਾ ਭੋਜਨ
  • ਨਸ਼ੇ
  • ਦਿਲ ਦਾ ਦੌਰਾ
  • ਜਵਾਨੀ

ਪੰਜਾਬ 'ਚ ਵੱਡੀ ਵਾਰਦਾਤ: ਸਰਪੰਚ ਦੇ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

NEXT STORY

Stories You May Like

  • bikramjit singh dies of heart attack while on duty
    ਡਿਊਟੀ ਦੌਰਾਨ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ
  • heart attack blood groups are at higher risk
    ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ ਹੈ ਸਭ ਤੋਂ ਸੁਰੱਖਿਅਤ
  • odissi dancer madhumita raut dies of cardiac arrest
    ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ
  • don  t ignore the problem of frequent dry mouth
    ਵਾਰ-ਵਾਰ ਮੂੰਹ ਸੁੱਕਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼! ਜਾਣੋ ਇਸ ਦੇ ਕਾਰਨ ਅਤੇ ਰਾਹਤ ਪਾਉਣ ਦੇ ਤਰੀਕੇ
  • punjabi youth dies of heart attack in canada
    ਕੈਨੇਡਾ ਤੋਂ ਆਈ ਬੁਰੀ ਖ਼ਬਰ ਨੇ ਵਿਛਾਏ ਸੱਥਰ, ਨੌਜਵਾਨ ਪੁੱਤ ਦੀ ਮੌਤ ਨੇ ਤੋੜਿਆ ਮਾਪਿਆਂ ਦਾ ਲੱਕ
  • son killed his mother
    ਕਲਯੁਗੀ ਪੁੱਤ ਦਾ ਕਾਰਾ: ਮਾਂ ਦਾ ਕੀਤਾ ਕਤਲ, ਫਿਰ 'ਹਾਰਟ ਅਟੈਕ' ਦਾ ਡਰਾਮਾ ਰਚ ਲੋਕਾਂ ਨੂੰ ਕੀਤਾ ਗੁਮਰਾਹ
  • know the right way to color your hair
    ਵਾਲਾਂ ਨੂੰ ਕਲਰ ਕਰਨ ਦਾ ਸੋਚ ਰਹੇ ਹੋ? ਤਾਂ ਪਹਿਲਾਂ ਜਾਣ ਲਓ ਇਹ 'ਸਹੀ ਤਰੀਕਾ', ਨਹੀਂ ਤਾਂ ਪੈ ਸਕਦਾ ਹੈ ਪਛਤਾਉਣਾ
  • youth dies due to negligence of administrative officials
    ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਦੇ ਚਲਦਿਆਂ ਨੌਜਵਾਨ ਦੀ ਮੌਤ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • protest led by bjp leaders sunil jakhar and ashwani sharma in amritsar
      ਸੂਬੇ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਜ਼ਰੂਰਤ : ਤਰੁਣ ਚੁੱਘ
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • police found the bodies of two unidentified persons in village bhoma
      ਪਿੰਡ ਭੋਮਾ ’ਚ ਪੁਲਸ ਨੂੰ ਦੋ ਅਣਪਛਾਤੇ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ
    • meeting of district administration regarding governor visit to pathankot
      ਰਾਜਪਾਲ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ...
    • a high speed tipper hit a car
      ਤੇਜ਼ ਰਫਤਾਰ ਟਿੱਪਰ ਨੇ ਕਾਰ ਨੂੰ ਮਾਰੀ ਟੱਕਰ, ਕਾਰ ਦੇ ਉਡੇ ਪਰਖੱਚੇ, ਵਾਲ-ਵਾਲ ਬਚੇ...
    • person arrested with weopon
      ਨਾਜਾਇਜ਼ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
    • navjot sidhu arrives in amritsar
      ਨਵਜੋਤ ਸਿੱਧੂ ਪਹੁੰਚੇ ਅੰਮ੍ਰਿਤਸਰ: ਗਿਆਨੀ ਟੀ ਸਟਾਲ 'ਤੇ ਪੀਤੀ ਚਾਹ ਤੇ ਕਚੌਰੀਆਂ
    • sales at petrol pumps down by 60 percent after a week of hoarding
      ਇਕ ਹਫ਼ਤੇ ਦੀ ਜਮ੍ਹਾਖੋਰੀ ਤੋਂ ਬਾਅਦ ਪੈਟਰੋਲ ਪੰਪਾਂ ’ਤੇ ਵਿਕਰੀ 60 ਫ਼ੀਸਦੀ ਤੱਕ...
    • fraud in the name of job in the fire brigade department
      ਫਾਇਰ ਬ੍ਰਿਗੇਡ ਵਿਭਾਗ ‘ਚ ਨੌਕਰੀ ਦੇ ਨਾਮ ‘ਤੇ ਠੱਗੀ, ਦੋ ਭਰਾਵਾਂ ਖ਼ਿਲਾਫ ਕੇਸ ਦਰਜ
    • 2 youths arrested for firing for ransom at the behest of gangsters
      ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +