Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    11:27:19 AM

  • west asia lpg ship india america mangalore port

    ਤੇਲ-ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! LPG...

  • after gagandeep randhawa s death wife rupinder kaur makes serious allegations

    ਗਗਨਦੀਪ ਰੰਧਾਵਾ ਦੀ ਮੌਤ ਮਗਰੋਂ ਪਤਨੀ ਰੁਪਿੰਦਰ ਕੌਰ...

  • my paper boat pinkoo tv funny video

    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ...

  • cuba into darkness

    ਹਨੇਰੇ 'ਚ ਡੁੱਬਾ ਕਿਊਬਾ! ਅਮਰੀਕੀ ਤੇਲ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਕਾਰ ਦੀ ਲਪੇਟ ’ਚ ਆਉਣ ਨਾਲ ਜੀਜੇ-ਸਾਲੇ ਦੀ ਮੌਤ

MAJHA News Punjabi(ਮਾਝਾ)

ਕਾਰ ਦੀ ਲਪੇਟ ’ਚ ਆਉਣ ਨਾਲ ਜੀਜੇ-ਸਾਲੇ ਦੀ ਮੌਤ

  • Edited By Shivani Bassan,
  • Updated: 11 Aug, 2023 12:48 PM
Batala
brother in law died after being hit by a car
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਕਾਰ ਦੀ ਲਪੇਟ ਵਿਚ ਆਉਣ ਨਾਲ ਜੀਜੇ-ਸਾਲੇ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਤਲਵੰਡੀ ਰਾਮਾ ਨੇ ਦੱਸਿਆ ਕਿ ਮੇਰਾ ਭਰਾ ਸੁਖਦੀਪ ਸਿੰਘ ਆਪਣੇ ਜੀਜੇ ਜਗਤਾਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਬੱਲਪੁਰੀਆਂ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ। ਜਦੋਂ ਇਹ ਦੋਵੇਂ ਬਟਾਲਾ-ਅੰਮ੍ਰਿਤਸਰ ਮੇਨ ਬਾਈਪਾਸ ਸਥਿਤ ਵੀ.ਐੱਮ.ਐੱਸ ਕਾਲਜ ਨੇੜੇ ਪਹੁੰਚੇ ਤਾਂ ਜ਼ੈੱਨ ਕਾਰ ਨੇ ਉਕਤ ਦੋਵਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਸੁਖਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਜਗਤਾਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ, ਜਿਥੇ ਇਕ ਨਿੱਜੀ ਹਸਪਤਾਲ ਵਿਚ ਇਸ ਦੀ (ਜਗਤਾਰ ਸਿੰਘ ਦੀ) ਮੌਤ ਹੋ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਏ.ਐੱਸ.ਆਈ ਰਾਕੇਸ਼ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਜਦਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਰ ਚਾਲਕ ਵਿਰੁੱਧ ਪਰਿਵਾਰਕ ਮੈਂਬਰਾਨ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸ ਦਈਏ ਕਿ ਉਕਤ ਜੀਜੇ ਸਾਲੇ ਦੀ ਹੋਈ ਇਸ ਸੜਕ ਹਾਦਸੇ ਵਿਚ ਮੌਤ ਦੀ ਖ਼ਬਰ ਜਿਉਂ ਹੀ ਪਿੰਡ ਵਿਚ ਪਹੁੰਚੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • two young man
  • died
  • car
  • accident
  • ਦੋ ਨੌਜਵਾਨ
  • ਮੌਤ
  • ਕਾਰ
  • ਹਾਦਸਾ

ਸਰਹੱਦ ਨੇੜਿਓਂ ਇਕ ਪੈਕਟ ਹੈਰੋਇਨ ਬਰਾਮਦ

NEXT STORY

Stories You May Like

  • man dies after being hit by tractor trolley
    ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • railway gateman dies after being hit by train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਰੇਲਵੇ ਦੇ ਗੇਟਮੈਨ ਦੀ ਹੋਈ ਮੌਤ
  • one person dies after being hit by a train
    ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ
  • boy dies after being hit by rotavator in field
    ਖੇਤ 'ਚ ਰੋਟਾਵੇਟਰ ਦੀ ਲਪੇਟ 'ਚ ਆਉਣ ਕਾਰਨ 14 ਵਰ੍ਹਿਆਂ ਦੇ ਲੜਕੇ ਦੀ ਮੌਤ
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਮੌਤ
  • man dies after being run over by train
    ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • youth dies  accident in ferozepur
    ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ
  • a young man riding a motorcycle died in a car collision  one injured
    ਕਾਰ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਇਕ ਜਖ਼ਮੀ
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
  • punjab weather raining
    ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
Trending
Ek Nazar
indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • bridge damaged after 10 months  people worried
      10 ਮਹੀਨੇ ਬਾਅਦ ਹੀ ਨੁਕਸਾਨਿਆ ਗਿਆ 6 ਕਰੋੜ ਦੀ ਲਾਗਤ ਨਾਲ ਬਣਿਆ ਪੁਲ, ਲੋਕ ਚਿੰਤਤ
    • partap singh bajwa shares grief with gagan randhawa s family
      ਪ੍ਰਤਾਪ ਸਿੰਘ ਬਾਜਵਾ ਨੇ ਗਗਨ ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ; ਭੁੱਲਰ...
    • cabinet minister  laljit singh bhullar
      ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ
    • gagandeep singh  bikram majithia
      ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿਚ ਬਿਕਰਮ ਮਜੀਠੀਆ ਨੇ ਕਰ 'ਤਾ ਸਨਸਨੀਖੇਜ਼...
    • police recover rs 50 lakh cash during blockade
      ਨਾਕਾਬੰਦੀ ਦੌਰਾਨ ਪੁਲਸ ਨੇ ਬਰਾਮਦ ਕੀਤੀ 50 ਲੱਖ ਰੁਪਏ ਦੀ ਨਗਦੀ, ਜਾਂਚ ਜਾਰੀ
    • parents only son dies in horrific road accident
      ਕਹਿਰ ਓ ਰੱਬਾ: ਭਿਆਨਕ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • sukhbir badal standing with gagan randhawa s family
      ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ...
    • mid day meal now being prepared on stoves in punjab schools
      ਪੰਜਾਬ ਦੇ ਸਕੂਲਾਂ 'ਚ ਹੁਣ ਚੁੱਲ੍ਹਿਆਂ 'ਤੇ ਬਣ ਰਿਹਾ ਮਿਡ-ਡੇ ਮੀਲ, ਬਦਲਵੇਂ...
    • cricketers yuvraj and hardik were shown bare headed at sri darbar sahib
      ਸ੍ਰੀ ਦਰਬਾਰ ਸਾਹਿਬ ਦੀਆਂ ਫਿਰ ਤੋਂ AI ਤਸਵੀਰਾਂ ਵਾਇਰਲ, ਕ੍ਰਿਕਟਰ ਯੁਵਰਾਜ ਤੇ...
    • 2 arrested with heroin and drug money
      ਹੈਰੋਇਨ ਤੇ ਡਰੱਗ ਮਨੀ ਸਮੇਤ 2 ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +