Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:02:56 PM

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ

MAJHA News Punjabi(ਮਾਝਾ)

ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ

  • Edited By Shivani Bassan,
  • Updated: 23 May, 2026 01:46 PM
Tarn Taran
brother kills brother over a piece of land
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)– ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਜੌੜਾ ਵਿੱਚ ਸ਼ਨੀਵਾਰ ਤੜਕੇ ਵੱਟ ਦੇ ਝਗੜੇ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਚਚੇਰੇ ਭਰਾ ਦੇ ਮੁੰਡੇ ਵੱਲੋਂ ਆਪਣੇ ਹੀ ਚਾਚੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਸਰਹਾਲੀ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ (50) ਪੁੱਤਰ ਮੱਸਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਚਚੇਰੇ ਭਰਾ ਦੇ ਮੁੰਡੇ ਸੁਰਜੀਤ ਸਿੰਘ ਨੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਬਲਬੀਰ ਸਿੰਘ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਰਿਵਾਰ ਆਪੋ-ਆਪਣੇ ਘਰਾਂ ਵਿੱਚ ਬਹਿਕਾਂ ’ਤੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ਸਾਂਝੀਆਂ ਹਨ।

ਇਹ ਵੀ ਪੜ੍ਹੋ- ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

 ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਦੁੱਧ ਪਾਉਣ ਲਈ ਘਰੋਂ ਗਿਆ ਹੋਇਆ ਸੀ, ਜਦਕਿ ਉਸ ਦੀ ਮਾਤਾ ਘਰ ਵਿੱਚ ਖਾਣਾ ਬਣਾ ਰਹੀ ਸੀ ਅਤੇ ਉਸ ਦੇ ਪਿਤਾ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਜਿਵੇਂ ਹੀ ਉਸ ਦੇ ਪਿਤਾ ਬਲਬੀਰ ਸਿੰਘ ਘਰ ਤੋਂ ਬਾਹਰ ਆਏ ਤਾਂ ਗੁਆਂਢ ਵਿੱਚ ਖੜ੍ਹੇ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਹਰਜੀਤ ਕੌਰ ਨੇ ਉਨ੍ਹਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੋਸ਼ ਲਗਾਇਆ ਕਿ ਝਗੜੇ ਦੌਰਾਨ ਸੁਰਜੀਤ ਸਿੰਘ ਨੇ ਉਸ ਦੇ ਪਿਤਾ ਦੇ ਸਿਰ ਵਿੱਚ ਡਾਂਗ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਬੇਹੋਸ਼ ਹੋ ਗਏ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਤਰਨ ਤਾਰਨ ਦੇ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੱਟ ਦੇ ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਉਸ ਦੇ ਪਿਤਾ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਹੋਏ ਝਗੜੇ ਦੌਰਾਨ ਬਲਬੀਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Brother
  • land dispute
  • tarntaran
  • murder
  • ਭਰਾ
  • ਜ਼ਮੀਨੀ ਝਗੜਾ
  • ਤਰਨਤਾਰਨ
  • ਕਤਲ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ ਮਹਿਲਾ, ਵੀਡੀਓ ਵਾਇਰਲ

NEXT STORY

Stories You May Like

  • neighbors murdered an elderly man
    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
  • mother and son accident family
    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • one lakh rupees fraud in land deal  case registered
    ਜ਼ਮੀਨ ਦੇ ਸੌਦੇ ’ਚ ਇਕ ਲੱਖ ਰੁਪਏ ਦੀ ਠੱਗੀ, ਕੇਸ ਦਰਜ
  • money laundering
    ਕੁਝ ਸੈਲੀਬ੍ਰਿਟੀਜ਼ ਦੇ ਵੱਕਾਰ ਦੇ ਪਿੱਛੇ ਦਾ ਕਾਲਾ ਸੱਚ!
  • growing scourge of bribery  strong measures needed
    ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
  • man death case
    ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
  •   vikasit bharat yuva connect   program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc has the right to broadcast gurbani
      ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
    • farmers rail blockade agitation scheduled for august 11 postponed for now
      ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • unidentified vehicle hits motorcycle  man dies
      ਅਣਪਛਾਤੇ ਵਾਹਨ ਨੇ ਮੋਟਰਸਾਈਕਲ ਮਾਰੀ ਟੱਕਰ, ਵਿਅਕਤੀ ਦੀ ਮੌਤ, 2 ਬੱਚੇ ਜ਼ਖ਼ਮੀ
    • pathetic conditions at the government run kalanaur gaushala in gurdaspur
      ਗੁਰਦਾਸਪੁਰ ਦੇ ਸਰਕਾਰੀ ਕਲਾਨੌਰ ਗਊਸ਼ਾਲਾ ਦੇ ਤਰਸਯੋਗ ਹਾਲਾਤ, ਤਿੰਨ ਦਿਨਾਂ ’ਚ 21...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +