Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    4:53:28 PM

  • four children buried alive as school roof collapses in pak

    ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ...

  • punjab s sarpanch became a millionaire overnight

    ਪੰਜਾਬ ਦਾ ਸਰਪੰਚ ਰਾਤੋ-ਰਾਤ ਬਣਿਆ ਕਰੋੜਪਤੀ-'ਪਾਪਾ...

  • mother throws boy in garbage

    ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ...

  • usa deportation

    ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਭਰਾ ਨੇ ਭਰਾ ਨੂੰ ਗੋਲੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ, 2 ਵਿਰੁੱਧ ਕੇਸ ਦਰਜ

MAJHA News Punjabi(ਮਾਝਾ)

ਭਰਾ ਨੇ ਭਰਾ ਨੂੰ ਗੋਲੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ, 2 ਵਿਰੁੱਧ ਕੇਸ ਦਰਜ

  • Edited By Shivani Bassan,
  • Updated: 29 Sep, 2024 06:15 PM
Batala
brother shot brother seriously injured  case registered against 2
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਭਰਾ ਵਲੋਂ ਭਰਾ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਜਾਣ ਦੇ ਦੋਸ਼ ਹੇਠ ਦੋ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵਲੋਂ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਮਨਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਵ੍ਹੀਲਾ ਤੇਜਾ ਨੇ ਲਿਖਵਾਇਆ ਹੈ ਕਿ ਉਹ ਐੱਸ.ਆਰ ਸਟੀਲ ਕੰਪਨੀ ਗੁਜਰਾਤ ਵਿਚ ਬਤੌਰ ਸਕਿਓਰਟੀ ਗਾਰਡ ਕੰਮ ਕਰਦਾ ਸੀ ਅਤੇ ਅਰਸਾ ਕਰੀਬ 1 ਸਾਲ ਤੋਂ ਆਪਣੇ ਘਰ ਪਿੰਡ ਵ੍ਹੀਲਾ ਵਿਖੇ ਆਇਆ ਹੋਇਆ ਹੈ। 

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਉਕਤ ਬਿਆਨਕਰਤਾ ਮੁਤਾਬਕ ਬੀਤੀ 20 ਸਤੰਬਰ 2024 ਨੂੰ ਰਾਤ 9 ਵਜੇ ਮੇਰਾ ਭਰਾ ਜਗਪ੍ਰੀਤ ਸਿੰਘ ਉਰਫ ਜੱਜ ਅਤੇ ਸਰਤਾਜ ਸਿੰਘ ਪੁੱਤਰ ਗਗਨਦੀਪ ਸਿੰਘ ਵਾਸੀ ਵ੍ਹੀਲਾ ਮੈਨੂੰ ਘਰ ਨੇੜਿਓਂ ਗਲੀ ਵਿਚੋਂ ਮੋਟਰਸਾਈਕਲ ’ਤੇ ਬਿਠਾ ਕੇ ਤਲਵੰਡੀ ਰਾਮਾ ਸਥਿਤ ਇਕ ਢਾਬੇ ’ਤੇ ਲੈ ਗਏ, ਜਿਥੇ ਉਕਤ ਦੋਵਾਂ ਨੇ ਮੈਨੂੰ ਸ਼ਰਾਬ ਪਿਲਾਈ ਅਤੇ ਉਸ ਸ਼ਾਹਪੁਰ ਜਾਜ਼ਨ ਧੁੱਸੀ ’ਤੇ ਲੈ ਜਾ ਕੇ ਮੇਰੇ ਉਕਤ ਭਰਾ ਜਗਪ੍ਰੀਤ ਸਿੰਘ ਨੇ ਆਪਣੀ ਡੱਬ ਵਿਚੋਂ ਪਿਸਤੌਲ ਕੱਢ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਮੇਰੇ ’ਤੇ ਗੋਲੀ ਚਲਾ ਦਿੱਤੀ, ਜੋ ਮੇਰੇ ਸਿਰ ਦੇ ਪਿਛਲੇ ਪਾਸੇ ਧੌਣ ਵਿਚ ਲੱਗੀ। ਜਦਕਿ ਸਰਤਾਜ ਸਿੰਘ ਨੇ ਆਪਣੇ ਹੱਥ ਵਿਚ ਫੜੇ ਦਾਤਰ ਦਾ ਵਾਰ ਮੇਰੀ ਧੌਣ ਲਾਹੁਣ ਲਈ ਕੀਤਾ, ਜੋ ਮੇਰੇ ਮੋਢੇ ‘ਤੇ ਲੱਗਾ, ਜਿਸ ਦੇ ਬਾਅਦ ਉਕਤ ਦੋਵੇਂ ਹਨੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਭੱਜ ਗਏ।

 ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ    

ਉਕਤ ਬਿਆਨਕਰਤਾ ਨੇ ਆਪਣੇ ਬਿਆਨ ਵਿਚ ਪੁਲਸ ਨੂੰ ਅੱਗੇ ਲਿਖਵਾਇਆ ਕਿ ਅਗਲੇ ਦਿਨ 21 ਸਤੰਬਰ ਨੂੰ ਮੈਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ ਅਤੇ ਉਪਰੰਤ 26 ਸਤੰਬਰ ਨੂੰ ਮੈਂ ਫਤਿਹਗੜ੍ਹ ਚੂੜੀਆਂ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਹੋਇਆ, ਜਿਥੇ ਆਪ੍ਰੇਸ਼ਨ ਕਰਕੇ ਮੇਰੀ ਧੌਣ ਵਿਚੋਂ ਗੋਲੀ ਕੱਢ ਦਿੱਤੀ ਗਈ। ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ ਅਸ਼ਵਨੀ ਕੁਮਾਰ ਨੇ ਕਾਰਵਾਈ ਕਰਦਿਆਂ ਥਾਣਾ ਡੇਰਾ ਬਾਬਾ ਨਾਨਕ ਵਿਖੇ ਉਕਤ ਦੋਵਾਂ ਨੌਜਵਾਨਾਂ ਖਿਲਾਫ ਬਣਦੀਆਂ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Brother shot
  • seriously injured
  • case registered
  • ਭਰਾ ਗੋਲੀ
  • ਗੰਭੀਰ ਜ਼ਖਮੀ
  • ਮਾਮਲਾ ਦਰਜ

ਇਜ਼ਰਾਇਲ ਔਰਤ ਨਾਲ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਨਾਬਾਲਗ ਸਮੇਤ 3 ਕਾਬੂ

NEXT STORY

Stories You May Like

  • firing in fazilka over illegal relations over mobile phone
    ਫਾਜ਼ਿਲਕਾ 'ਚ ਮੋਬਾਇਲ ਤੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਚੱਲੀ ਗੋਲੀ, ਮਾਂ-ਪੁੱਤ ਗੰਭੀਰ ਜ਼ਖ਼ਮੀ
  • father along with his friends injured his son by beating him
    ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਕਰੇਗਾ ਹੈਰਾਨ
  • big incident
    ਵਿਆਹ ਤੋਂ ਪਰਤਦੇ ਸਮੇਂ ਵਾਪਰ ਗਿਆ ਭਿਆਨਕ ਹਾਦਸਾ ! ਭੈਣ-ਭਰਾ ਦੀ ਮੌਤ, ਜੀਜਾ ਗੰਭੀਰ ਜ਼ਖ਼ਮੀ
  • land  brother  fire  police
    ਜ਼ਮੀਨ ਦੇ ਲਾਲਚ 'ਚ ਛੋਟਾ ਭਰਾ ਬਣਿਆ ਹੈਵਾਨ, ਵੱਡੇ ਭਰਾ 'ਤੇ ਪੈਟਰੋਲ ਛਿੜਕ ਲਗਾ'ਤੀ ਅੱਗ
  • young man kidnapped  beaten to death
    ਖ਼ੌਫਨਾਕ ਵਾਰਦਾਤ: ਨੌਜਵਾਨ ਨੂੰ ਅਗਵਾ ਕਰਕੇ ਕੁੱਟ-ਕੁੱਟ ਕੇ ਮਾਰਿਆ, ਭਰਾ ਦੇ ਗਮ 'ਚ ਵੱਡੇ ਭਰਾ ਨੇ ਕੀਤੀ ਖੁਦਕੁਸ਼ੀ
  • car overturns out of control 2 dead 4 seriously injured
    ਮੱਧ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਕਾਰ, 2 ਦੀ ਮੌਤ ਤੇ 4 ਗੰਭੀਰ ਜ਼ਖ਼ਮੀ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • bank locker  husband and wife  jewelry in the bank
    ਬੈਂਕ ਲਾਕਰ ਬੰਦ ਕਰਵਾ ਕੇ ਗਹਿਣੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • triple crisis looms over litchi orchards
      ਲੀਚੀ ਬਾਗਾਂ ‘ਤੇ ਮੰਡਰਾਇਆ ਤੀਹਰਾ ਸੰਕਟ, ਇਸ ਵਾਰ ਝਾੜ ਘਟਣ ਦੇ ਅਸਾਰ
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • father along with his friends injured his son by beating him
      ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ...
    • big action by excise department and police in gurdaspur
      ਗੁਰਦਾਸਪੁਰ ’ਚ ਆਬਕਾਰੀ ਵਿਭਾਗ ਤੇ ਪੁਲਸ ਦਾ ਵੱਡਾ ਐਕਸ਼ਨ, 54 ਹਜ਼ਾਰ ਕਿੱਲੋ ਲਾਹਣ...
    • panth properties were sold during manjit singh g k s tenure kalka kahlon
      ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ...
    • police increase vigilance at religious places in guru nagari
      ਗੁਰੂ ਨਗਰੀ ’ਚ ਧਾਰਮਿਕ ਸਥਾਨਾਂ ’ਤੇ ਪੁਲਸ ਨੇ ਵਧਾਈ ਚੌਕਸੀ; ਜਨਤਕ ਥਾਵਾਂ ’ਤੇ...
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +