ਅੰਮ੍ਰਿਤਸਰ(ਨੀਰਜ) : ਬੀ.ਐੱਸ.ਐੱਫ ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਨਿਸ਼ਠਾ 'ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਬਜ਼ਾਰ 'ਚ ਵਿੱਚ ਹੈਰੋਇਨ ਦੀ ਕੀਮਤ 25 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਗੰਨ ਹਾਊਸ ’ਚੋਂ ਹਥਿਆਰਾਂ ਦੀ ਚੋਰੀ ਦਾ ਮਾਮਲਾ: ਹੁਣ ਤੱਕ 7 ਮੁਲਜ਼ਮ 18 ਹਥਿਆਰਾਂ ਸਣੇ ਗ੍ਰਿਫ਼ਤਾਰ
ਹੈਰੋਇਨ ਦਾ ਇਹ ਪੈਕਟ ਇੱਕ ਡਰੋਨ ਰਾਹੀਂ ਸੁੱਟਿਆ ਗਿਆ ਸੀ ਅਤੇ ਇਹ ਪੈਕੇਟ ਕਣਕ ਦੀ ਫ਼ਸਲ ਵਿੱਚ ਡਿੱਗਿਆ ਹੋਇਆ ਮਿਲਿਆ। ਜਿਸ ਤੋਂ ਬਾਅਦ ਪੁਲਸ ਅਤੇ ਬੀ. ਐੱਸ. ਐੱਫ਼ ਵੱਲੋਂ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਤਸਕਰਾਂ ਵੱਲੋਂ ਪੈਕੇਟ ਦੀ ਭਾਲ ਕੀਤੀ ਜਾ ਗਈ ਸੀ ਪਰ ਕਣਕ ਦੀ ਫਸਲ ਦੇ ਖ਼ਰਾਬ ਹੋਣ ਕਾਰਨ ਪੈਕਟ ਤਸਕਰਾਂ ਦੇ ਹੱਥ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ : ਭਾਰਤੀ ਸਰਹੱਦ ’ਚ ਘੁੰਮਦਾ ਪਾਕਿ ਨਾਗਰਿਕ BSF ਨੇ ਕੀਤਾ ਕਾਬੂ, ਤਿੰਨ ID ਕਾਰਡ ਤੇ ਇਹ ਸਾਮਾਨ ਹੋਇਆ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲਾ ਦਿਵਸ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮਹਿਲਾਵਾਂ ਨੂੰ ਦਿੱਤੀ ਵਧਾਈ
NEXT STORY