Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:15:50 AM

  • social media  ludhiana girl  video goes viral

    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ...

  • punjabi boy in canada

    ਸੁਨਹਿਰੇ ਭੁਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ...

  • desecration of the holy image in gurdwara sahib nanakpura

    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ...

  • gold becomes expensive  silver prices take a long jump

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਚਾਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

MAJHA News Punjabi(ਮਾਝਾ)

ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

  • Edited By Shivani Bassan,
  • Updated: 06 Aug, 2026 01:52 PM
Pathankot
bullets fired at a house in lahri village of pathankot
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਧਰਮਿੰਦਰ)- ਪਠਾਨਕੋਟ ਜ਼ਿਲ੍ਹੇ ਦੇ ਪਿੰਡ ਲਾਹੜੀ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਜ਼ਿਮੀਦਾਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਕੀਤੀ ਗਈ। ਘਟਨਾ ਰਾਤ ਕਰੀਬ 8:30 ਵਜੇ ਦੀ ਹੈ, ਜਿੱਥੇ ਘਰ ਦੇ ਅੰਦਰ ਦੋ ਫਾਇਰ ਕੀਤੇ ਗਏ। ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਨੇ ਵੀ ਘਰ ਦੇ ਅੰਦਰ ਅਤੇ ਆਸ-ਪਾਸ ਤੋਂ ਸਬੂਤ ਇਕੱਠੇ ਕੀਤੇ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। 

ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ

ਇਸ ਦੌਰਾਨ ਲੋਕਾਂ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bullets fire
  • house
  • Lahri village
  • Pathankot
  • ਗੋਲੀਆਂ ਚੱਲੀਆਂ
  • ਘਰ
  • ਪਿੰਡ ਲਾਹੜੀ
  • ਪਠਾਨਕੋਟ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • gunfire at a shop in gurdaspur during punjab bandh
    ਪੰਜਾਬ ਬੰਦ ਦੌਰਾਨ ਗੁਰਦਾਸਪੁਰ ਦੀ ਇਕ ਦੁਕਾਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ, ਇਲਾਕੇ 'ਚ ਤਣਾਅ ਦਾ ਮਾਹੌਲ
  • snake plague in amritsar
    ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • police who went to arrest drug smugglers were shot at indiscriminately
    ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ ਤਾਬੜਤੋੜ ਗੋਲੀਆਂ
  • gunfire erupts in money dispute
    ਪੈਸਿਆਂ ਦੇ ਵਿਵਾਦ 'ਚ ਚੱਲੀਆਂ ਗੋਲੀਆਂ: 15 ਲੱਖ ਮੰਗਣ ਗਏ ਫਾਈਨਾਂਸਰ 'ਤੇ ਤਾਬੜਤੋੜ ਫਾਇਰਿੰਗ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • one arrested with 118 drug pills
    118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
Trending
Ek Nazar
kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unannounced cuts force residents of raiya to spend nights sitting up
      ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
    • mehta chowk bomb blast case
      ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
    • double murder case in jhabal
      ਝਬਾਲ 'ਚ ਡਬਲ ਮਰਡਰ ਦਾ ਮਾਮਲਾ:  2 ਭਰਾਵਾਂ ਤੇ ਪਿਤਾ ਵਿਰੁੱਧ ਕਤਲ ਦਾ ਕੇਸ ਕੀਤਾ...
    • thief escapes with a box of desi ghee worth rs 11 000 from outside the shop
      ਚੋਰਾਂ ਦੇ ਹੌਸਲੇ ਬੁਲੰਦ, ਦੁਕਾਨ ਦੇ ਬਾਹਰੋਂ 11 ਹਜ਼ਾਰ ਦੀ ਦੇਸੀ ਘਿਓ ਦੀ ਪੇਟੀ ਲੈ...
    • bullets fired at a house in lahri village of pathankot
      ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ...
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two young motorcyclists die in road accident
      ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
    • gurdaspur sewa kendra employee commits suicide after being upset with manager
      ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
    • complete ban on this medicine in amritsar
      ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
    • monsoon gains momentum  daily rains expected
      ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +