Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    1:43:13 PM

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ...

  • another mp joins bjp

    'ਲੱਗਦਾ ਪਾਰਟੀ ਨੂੰ ਮੇਰੀ ਲੋੜ ਨਹੀਂ..!' ਇਕ ਹੋਰ...

  • 109 year old woman casts her vote in mohali

    ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਜਾਣੋ ਹੁਣ...

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਪੱਟੀ: ਹਾਦਸੇ ਦਾ ਸ਼ਿਕਾਰ ਹੋਈ ਬੱਸ, ਦੋ ਦਰਜਨ ਦੇ ਕਰੀਬ ਲੋਕ ਜ਼ਖਮੀ

MAJHA News Punjabi(ਮਾਝਾ)

ਪੱਟੀ: ਹਾਦਸੇ ਦਾ ਸ਼ਿਕਾਰ ਹੋਈ ਬੱਸ, ਦੋ ਦਰਜਨ ਦੇ ਕਰੀਬ ਲੋਕ ਜ਼ਖਮੀ

  • Updated: 16 Jun, 2018 04:31 PM
Majha
bus accident
  • Share
    • Facebook
    • Tumblr
    • Linkedin
    • Twitter
  • Comment

ਪੱਟੀ (ਬੇਅੰਤ ਸਿੰਘ)— ਪੱਟੀ ਤੋਂ ਥੋੜ੍ਹੀ ਦੂਰ ਪੈਂਦੇ ਬੁਰਜ ਰਾਏਕੇ ਦੇ ਨੇੜੇ ਇਕ ਖਸਤਾ ਹਾਲਤ ਦੀ ਬਿਨਾਂ ਨੰਬਰੀ ਬੱਸ ਪਲਟਣ ਕਰਕੇ ਲਗਭਗ ਦੋ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚ ਜ਼ਿਆਦਾਤਰ ਅੋਰਤਾਂ ਸ਼ਾਮਲ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਤਪਤਾਲ ਪੱਟੀ ਅੰਦਰ ਲਿਆਦਾ ਗਿਆ। ਇਨ੍ਹਾਂ 'ਚੋਂ 4 ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਤਰਨਤਾਰਨ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਦੌਰਾਨ ਅੱਧੀ ਦਰਜਨ ਦੇ ਕਰੀਬ ਛੋਟੋ ਬੱਚਿਆਂ ਨੂੰ ਗੁੱਝੀਆਂ ਚੋਟਾਂ ਵੱਜੀਆ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ। ਜ਼ਖਮੀ ਹੋਏ ਲੋਕ ਇਕ ਹੀ ਪਰਿਵਾਰ ਨਾਲ ਸਬੰਧਤ ਦੱਸੇ ਜਾ ਰਹੇ ਹਨ ।
ਸਿਵਲ ਹਸਤਪਤਾਲ ਪੱਟੀ ਅੰਦਰ ਜ਼ਖਮੀ ਵਿਅਕਤੀਆਂ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ ਆਪਣੇ ਪਿੰਡ ਮਹਿੰਦੀਪੁਰ ਦੇ ਬਗੀਚਾ ਸਿੰਘ ਪੁੱਤਰ ਪਾਲ ਸਿੰਘ ਦੀ ਕੁੜਮਣੀ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਪਿੰਡ ਖੱਬੇ ਡੋਗਰਾਂ ਜੰਡਿਆਲਾ ਰੋਡ ਤਰਨਤਾਰਨ ਲਈ ਇਕ ਸਕੂਲੀ ਬੱਸ ਰਾਹੀਂ ਰਵਾਨਾ ਹੋਏ ਸੀ ਤਾਂ ਜਦੋਂ ਉਹ ਪੱਟੀ ਨੇੜੇ ਪਿੰਡ ਬੁਰਜ ਕੋਲ ਪਹੁੰਚੇ ਤਾਂ ਬੱਸ ਦਾ ਪਿਛਲਾ ਟਾਇਰ ਫੱਟਣ ਕਾਰਨ ਇਹ ਹਾਦਸਾ ਵਾਪਰ ਗਿਆ । 

PunjabKesari
ਸਿਵਲ ਹਸਤਪਤਾਲ ਪੱਟੀ ਅੰਦਰ ਜ਼ਖਮੀਆ ਦੀ ਪਛਾਣ ਜੱਸ ਕੌਰ, ਕਿਰਨਪਾਲ ਕੌਰ, ਮਹਿੰਦਰ ਕੌਰ, ਜੋਗਿੰਦਰ ਕੌਰ, ਮਨਜੀਤ ਕੌਰ ,ਦਾਤੋ ਕੌਰ, ਪਿਆਰ ਕੌਰ, ਸ਼ਿੰਦਰ ਕੌਰ, ਕਰਮਜੀਤ ਸਿੰਘ, ਜਗੀਰ ਕੌਰ ਤਰਲੋਕ ਸਿੰਘ, ਪੂਜਾ ਕੌਰ, ਲਖਵਿੰਦਰ ਕੌਰ, ਦਲਜੀਤ ਕੌਰ, ਮਨਜੀਤ ਕੌਰ ਵਾਸੀ ਪਿੰਡ ਮਹਿੰਦੀਪੁਰ ਪੁਲਸ ਥਾਣਾ ਖੇਮਕਰਨ ਵਜੋ ਹੋਈ ਹੈ ਅਤੇ ਗੰਭੀਰ ਜ਼ਖਮੀਆਂ 'ਚੋਂ ਹਰਬੰਸ ਕੌਰ ਪਤਨੀ ਜਰਨੈਲ ਸਿੰਘ, ਅਮਰੀਕ ਸਿੰਘ ਪੁੱਤਰ ਸੁੱਚਾ ਸਿੰਘ, ਦਾਤੋ ਪਤਨੀ ਬਿਸ਼ਨ ਸਿੰਘ ਅਤੇ ਪਿਆਰ ਕੌਰ ਪਤਨੀ ਅਨੈਹਤ ਮਸੀਹ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਇਲਾਜ ਲਈ  ਤਰਨਤਾਰਨ ਭੇਜ ਦਿੱਤਾ ਗਿਆ ਹੈ।

  • bus accident
  • peoples injured
  • ਬੱਸ
  • ਸੜਕ ਹਾਦਸਾ
  • ਲੋਕ ਜ਼ਖਮੀ

ਦੋ ਅਣਪਛਾਤੇ ਨੌਜਵਾਨਾਂ ਨੇ ਬਿਜਲੀ ਮੁਲਾਜ਼ਮ ਨੂੰ ਤੇਜਧਾਰ ਹਥਿਆਰ ਨਾਲ ਜ਼ਖਮੀ ਕਰਕੇ ਲੁੱਟਿਆ

NEXT STORY

Stories You May Like

  • patti municipal council elections  20 5 percent voting till 12 noon
    ਪੱਟੀ ਨਗਰ ਕੌਂਸਲ ਚੋਣਾਂ: ਦੁਪਹਿਰ 12 ਵਜੇ ਤੱਕ 20.5 ਫੀਸਦੀ ਹੋਈ ਵੋਟਿੰਗ
  • truck rams tractor trolley in mp  s maihar
    MP 'ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਹਾਦਸੇ ਦੀ ਸ਼ਿਕਾਰ! ਟਰੱਕ ਦੀ ਟੱਕਰ ਮਗਰੋਂ 3 ਦੀ ਮੌਤ ਤੇ 25 ਜ਼ਖਮੀ
  • jammu  passenger bus  accident
    ਜੰਮੂ 'ਚ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪਿਆ ਚੀਕ-ਚਿਹਾੜਾ
  • two cars collide  terrible accident
    ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਜ਼ਖਮੀ
  • two injured in violent collision between vehicles
    ਗੱਡੀਆਂ ’ਚ ਹੋਈ ਜ਼ਬਰਦਸਤ ਟੱਕਰ, ਦੋ ਜ਼ਖ਼ਮੀ
  • every fourth person in the world suffers from hypertension
    ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ ਰਿਪੋਰਟ
  • barati  pickup vehicle  out of control
    ਬਰਾਤੀਆਂ ਨਾਲ ਭਰਿਆ ਪਿੱਕਅੱਪ ਵਾਹਨ ਹਾਦਸੇ ਦਾ ਸ਼ਿਕਾਰ, 3 ਦੀ ਮੌਤ, ਸੋਨਭੱਦਰ 'ਚ ਪਿਆ ਚੀਕ-ਚਿਹਾੜਾ
  • speeding bus hits e rickshaw  one dead  one injured
    ਤੇਜ਼ ਰਫਤਾਰ ਬੱਸ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ’ਚ, ਇਕ ਦੀ ਮੌਤ, ਇਕ ਜ਼ਖਮੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12 ਵਜੇ ਤੱਕ 31.6 ਫ਼ੀਸਦੀ ਵੋਟਿੰਗ,...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
Trending
Ek Nazar
odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • kapil sharma s house in amritsar
      ਅੰਮ੍ਰਿਤਸਰ 'ਚ ਕਪਿਲ ਸ਼ਰਮਾ ਦੇ ਘਰ 'ਤੇ ਫਾਈਰਿੰਗ ਦੀਆਂ ਖਬਰਾਂ, ਆ ਗਿਆ ਪੁਲਸ ਦਾ...
    • dry days declared in pathankot and sujanpur on may 26 and 29
      ਪਠਾਨਕੋਟ ਤੇ ਸੁਜਾਨਪੁਰ 'ਚ 26 ਤੇ 29 ਮਈ ਨੂੰ ਡਰਾਈ ਡੇਅ ਐਲਾਨ
    • voting in 4 municipal councils will be held on june 10
      ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ...
    • pseb announces dates for class 8 supplementary exams
      PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ
    • signs of a major change in punjab  s weather
      ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
    • ex soldier shot dead
      ਸਾਬਕਾ ਫ਼ੌਜੀ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 3 ਪਛਾਤੇ ਤੇ 5...
    • health experts advise people to avoid heat waves and diseases during summer
      ਹੀਟ ਵੇਵ ਤੇ ਗਰਮੀ ’ਚ ਬੀਮਾਰੀਆਂ ਤੋਂ ਬਚਣ ਸਬੰਧੀ ਸਿਹਤ ਮਾਹਿਰਾਂ ਨੇ ਲੋਕਾਂ ਨੂੰ...
    • huge in milk production
      ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ
    • unknown persons fired bullets at nri  s house
      ਅਣਪਛਾਤੇ ਵਿਅਕਤੀਆਂ ਨੇ ਐੱਨ. ਆਰ. ਆਈ. ਦੀ ਕੋਠੀ ’ਤੇ ਚਲਾਈਆਂ ਗੋਲੀਆਂ
    • return of liquor syndicate in amritsar
      ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ : ਠੇਕੇਦਾਰਾਂ ਦੇ ਸਮਝੌਤੇ ਨਾਲ 40...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +