Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    2:10:48 PM

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਕੈਬਨਿਟ ਮੰਤਰੀ ਧਾਲੀਵਾਲ, ਵਿਧਾਇਕ ਸ਼ੈਰੀ ਕਲਸੀ ਨੇ ਦੂਜੇ ਦਿਨ ਵੀ ਹੜ੍ਹ ਪੀੜਤਾਂ ਦੀ ਲਈ ਸਾਰ

MAJHA News Punjabi(ਮਾਝਾ)

ਕੈਬਨਿਟ ਮੰਤਰੀ ਧਾਲੀਵਾਲ, ਵਿਧਾਇਕ ਸ਼ੈਰੀ ਕਲਸੀ ਨੇ ਦੂਜੇ ਦਿਨ ਵੀ ਹੜ੍ਹ ਪੀੜਤਾਂ ਦੀ ਲਈ ਸਾਰ

  • Updated: 18 Aug, 2023 05:15 AM
Gurdaspur
cabinet minister dhaliwal  mla sherry kalsi   second day also  flood victims
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ  (ਹਰਮਨ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਇਸ ਔਖੀ ਘੜੀ ਵਿਚ ਬਿਲਕੁਲ ਨਾ ਘਬਰਾਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਰਾਹਤ ਟੀਮਾਂ ਦਿਨ-ਰਾਤ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ ਅਤੇ ਜਿਥੇ-ਜਿਥੇ ਵੀ ਕਿਸੇ ਨੂੰ ਲੋੜ ਹੈ, ਉਥੇ ਹੀ ਪਹੁੰਚ ਕੀਤੀ ਜਾ ਰਹੀ ਹੈ।

PunjabKesari

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ਼ਾਮ ਨੂੰ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ. ਐੱਸ. ਪੀ. ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਤੇ ਹੋਰ ਅਧਿਕਾਰੀਆਂ ਨਾਲ ਪਿੰਡ ਜਗਤਪੁਰ ਟਾਂਡਾ ਵਿਖੇ ਧੁੱਸੀ ਬੰਨ੍ਹ ਵਿਚ ਪਏ ਪਾੜ ਨੂੰ ਭਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਇਸ ਬੰਨ੍ਹ ਨੂੰ ਭਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਠੀਕ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ ਅਤੇ ਉਨ੍ਹਾਂ ਸਮੇਤ ਸਰਕਾਰ ਦਾ ਸਾਰਾ ਅਮਲਾ-ਫੈਲਾ ਰਾਹਤ ਕਾਰਜਾਂ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰੈਸਕਿਊ ਟੀਮਾਂ ਵੱਲੋਂ ਜਿਥੇ ਮਨੁੱਖਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ, ਉਥੇ ਨਾਲ ਹੀ ਮਾਲ-ਡੰਗਰ ਦਾ ਖਿਆਲ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਇਸ ਲਈ ਤਾਇਨਾਤ ਕੀਤੀਆਂ ਗਈਆਂ ਹਨ।

ਧਾਲੀਵਾਲ ਨੇ ਕਿਹਾ ਕਿ ਦਰਿਆ ਬਿਆਸ ਵਿਚ ਹੁਣ 80000 ਕਿਊਸਿਕ ਪਾਣੀ ਆ ਰਿਹਾ ਹੈ, ਜਿਸ ਨਾਲ ਪਹਿਲਾਂ ਦੇ ਮੁਕਾਬਲੇ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿਚੋਂ ਵੀ ਪਾਣੀ ਘੱਟ ਰਿਹਾ ਹੈ, ਜੋ ਰਾਹਤ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਹਾਲਾਤ ਆਮ ਵਾਂਗ ਹੋ ਜਾਣਗੇ।

  • Cabinet Minister Dhaliwal
  • MLA Sherry Kalsi
  • flood victims
  • ਕੈਬਨਿਟ ਮੰਤਰੀ ਧਾਲੀਵਾਲ
  • ਵਿਧਾਇਕ ਸ਼ੈਰੀ ਕਲਸੀ
  • ਹੜ੍ਹ ਪੀੜਤ

ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਦਰਜਨ ਤੋਂ ਵੱਧ ਪਿੰਡਾਂ 'ਚ ਹੋਇਆ ਭਾਰੀ ਨੁਕਸਾਨ

NEXT STORY

Stories You May Like

  • drug smugglers residential properties action
    ਨਸ਼ਾ ਤਸਕਰਾਂ ਖ਼ਿਲਾਫ਼ ਜੰਮੂ ਪ੍ਰਸ਼ਾਸਨ ਦੀ ਵੱਡੀ ਕਾਰਵਾਈ; ਦੂਜੇ ਦਿਨ ਵੀ ਚੱਲਿਆ ਪੀਲਾ ਪੰਜਾ
  • gold silver has become cheaper know the price of 24 22k gold
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ ਭਾਅ
  • another youth also dies in the bloody war between the youths
    ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ ਚਿਤਾਵਨੀ
  • west bengal second phase  142 seats  voting
    ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ : ਦੂਜੇ ਪੜਾਅ ਦੀਆਂ 142 ਸੀਟਾਂ ਲਈ ਵੋਟਿੰਗ ਸ਼ੁਰੂ
  • iran launches missiles and drones at uae
    ਈਰਾਨ ਨੇ UAE 'ਤੇ ਲਗਾਤਾਰ ਦੂਜੇ ਦਿਨ ਮਿਜ਼ਾਈਲਾਂ ਤੇ ਡਰੋਨਾਂ ਨਾਲ ਵਰ੍ਹਾਇਆ ਕਹਿਰ, 3 ਭਾਰਤੀ ਜ਼ਖਮੀ
  • gold became cheaper  silver  s luster increased
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ ਵਧੀ; ਜਾਣੋ ਵੱਖ-ਵੱਖ ਸ਼ਹਿਰ 'ਚ ਰੇਟ
  • bengal  new chief minister
    ਬੰਗਾਲ 'ਚ ਨਵੇਂ ਮੁੱਖ ਮੰਤਰੀ ਦਾ ਫੈਸਲਾ ਅੱਜ! ਅਮਿਤ ਸ਼ਾਹ ਦੀ ਮੌਜੂਦਗੀ 'ਚ ਹੋਵੇਗੀ ਭਾਜਪਾ ਵਿਧਾਇਕ ਦਲ ਦੀ ਮੀਟਿੰਗ
  • cabinet minister gunner arrested marriage woman
    UP ; ਕੈਬਨਿਟ ਮੰਤਰੀ ਦਾ ਗੰਨਮੈਨ ਗ੍ਰਿਫ਼ਤਾਰ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ 4 ਸਾਲ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਲੱਗਾ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • restrictions imposed in these areas including amritsar airport
      ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • hearing in the sessions court in the amritpal singh case
      ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ...
    • 25 boxes of illicit liquor recovered from swift car that fled from checkpoint
      ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ...
    • the food safety department of the health department collected milk samples
      ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
    • a massive fire broke out in the gate hakima bhadrakali area of   amritsar
      ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • weather to change again in punjab
      ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
    • big revelation in the case of blasts in punjab
      ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +