Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    8:02:23 PM

  • bibi jagir kaur  former sgpc president  punjab politics

    ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ...

  • sgpc terminates services of giani raghbir singh

    SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ...

  • security increased in sri anandpur sahib on the occasion of hola mahalla

    ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11...

  • giani raghbir singh s big statement after termination of services by sgpc

    SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ETO ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ETO ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ

  • Edited By Shivani Bassan,
  • Updated: 10 Jul, 2023 02:35 PM
Amritsar
cabinet minister eto took stock of current situation with the district officials
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ 'ਚ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮਗਰੋਂ ਮੰਤਰੀ  ਈ.ਟੀ.ਓ. ਨੇ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹਰਭਜਨ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਐੱਸ.ਐੱਸ.ਪੀ. ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸਮੇਤ ਸਾਰੇ ਐੱਸ.ਡੀ.ਐੱਮਜ਼ ਅਤੇ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ। 

ਇਹ ਵੀ ਪੜ੍ਹੋ-  ਖੁਸ਼ੀਆਂ ਦੀ ਮਿੰਨੀ ਹੌਜ਼ਰੀ: ਅਕਾਲਗੜ੍ਹ 'ਚ 150 ਔਰਤਾਂ ਨੂੰ ਬਣਾਇਆ ਆਤਮ ਨਿਰਭਰ

ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਮੈਂ ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਅਤੇ ਸਾਡੇ ਸਾਰੇ ਵਿਧਾਇਕਾਂ ਨੇ ਜ਼ਿਲ੍ਹੇ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਹੈ। ਕੁੱਝ ਥਾਵਾਂ ਜਿਨਾਂ 'ਚ ਪਿੰਡ ਤਾਰਾਗੜ੍ਹ, ਧਰਦਿਓਂ, ਮਹਿਸਮਪੁਰਾ, ਖਿਲਚੀਆਂ, ਦਸ਼ਮੇਸ਼ ਨਗਰ, ਤਿੰਮੋਵਾਲ, ਮਾਲੋਵਾਲ, ਘੋਨੇਵਾਲ, ਭਿੰਡੀਸੈਂਦਾਂ, ਦਰਿਆ ਮੂਸਾ, ਨਵਾਂ ਪਿੰਡ ਆਦਿ ਸ਼ਾਮਲ ਹਨ ਵਿਚ ਕੁਝ ਇਕ ਥਾਵਾਂ ’ਤੇ ਪਾਣੀ ਰੁਕਣ ਦੀ ਸਮੱਸਿਆ ਸੀ, ਜਿਸਨੂੰ ਹਲ ਕਰਵਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਰਾਵੀ ਦਰਿਆ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਦਰਿਆ ਸਤਲੁਜ ਜੋ ਕਿ ਬਿਆਸ ਨੇੜਿਓਂ ਲੰਘਦਾ ਹੈ ਵਿਚ ਵੀ ਪਾਣੀ ਦਾ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ 'ਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ।
 ਇਹ ਵੀ ਪੜ੍ਹੋ- 3 ਦਿਨਾਂ ਤੋਂ ਲਾਪਤਾ 14 ਸਾਲਾ ਬੱਚੇ ਦੀ ਛੱਪੜ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਰਸਾਤ ਦੇ ਸੀਜ਼ਨ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ। ਉਨਾਂ ਦੱਸਿਆ ਕਿ ਸਾਡੇ ਕੋਲ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿੱਚ ਸਕੂਲਾਂ ਦੇ ਹੀ 7000 ਤੋਂ ਵੱਧ ਕਮਰੇ ਹਨ। ਜਿਥੇ ਕਿ ਲੋੜ ਵੇਲੇ ਲੋਕਾਂ ਨੂੰ ਰੱਖਿਆ ਜਾ ਸਕਦਾ ਹੈ। ਇਸੇ ਤਰ੍ਹਾਂ ਸਾਡੀਆਂ ਅਨਾਜ ਮੰਡੀਆਂ ਅਤੇ ਹੋਰ ਸਥਾਨ ਲੋੜ ਵੇਲੇ ਕੰਮ ਆ ਸਕਦੇ ਹਨ।  ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਭਾਵੇਂ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਪਰ ਫਿਰ ਵੀ ਸਾਡੀ ਹਰ ਤਰ੍ਹਾਂ ਨਾਲ ਤਿਆਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਐੱਸ.ਡੀ.ਐੱਮਜ਼ ਆਪਣੇ ਆਪਣੇ ਇਲਾਕੇ ਵਿਚ ਲਗਾਤਾਰ ਮੌਜੂਦਾ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਇਸ ਤੋਂ ਇਲਾਵਾ ਫੌਜ, ਬੀ.ਐੱਸ.ਐੱਫ਼, ਐੱਨ.ਡੀ.ਆਰ.ਐੱਫ. ਨਾਲ ਵੀ ਸਾਡਾ ਪੂਰਾ ਸੰਪਰਕ ਹੈ, ਜੋ ਕਿ ਲੋੜ ਵੇਲੇ ਸਾਡੀ ਮਦਦ ’ਤੇ ਆ ਸਕਦੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਅਤੇ ਨਾ ਆਪ ਛੁੱਟੀ ਲੈਣ ਅਤੇ ਨਾ ਹੀ ਆਪਣੇ ਕਰਮਚਾਰੀਆਂ ਨੂੰ ਬਿਨਾਂ ਅਤਿ ਜ਼ਰੂਰੀ ਲੋੜ ਤੋਂ ਛੁੱਟੀ ਦੇਣ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Cabinet Minister ETO
  • current situation
  • district officials
  • Amritsar
  • ਕੈਬਨਿਟ ਮੰਤਰੀ ਈਟੀਓ
  • ਮੌਜੂਦਾ ਸਥਿਤੀ
  • ਜ਼ਿਲ੍ਹਾ ਅਧਿਕਾਰੀ
  • ਅੰਮ੍ਰਿਤਸਰ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਲਟਰਾਸਾਊਂਡ ਸੈਂਟਰ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਲਗਾ ਰਹੇ ਕਾਲਾ ਦਾਗ

NEXT STORY

Stories You May Like

  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • sarpanch  wedding  aam aadmi party leader
    ਪੰਜਾਬ 'ਚ ਵੱਡੀ ਵਾਰਦਾਤ : ਵਿਆਹ 'ਚ 'ਆਪ' ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
  • star cricketer suddenly retires
    ਸਟਾਰ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ, ਮੈਚ ਵਿਨਰ ਖਿਡਾਰੀ ਦੇ ਫੈਸਲੇ ਨਾਲ ਕ੍ਰਿਕਟ ਜਗਤ ਹੈਰਾਨ
  • first historic meeting of modi cabinet in new pmo   seva tirath
    ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’
  • varanasi  district court  bomb threat  police
    ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
  • three ministers summoned to delhi
    Punjab ਦੇ 3 ਮੰਤਰੀ ਦਿੱਲੀ ਤਲਬ, ਕੈਬਨਿਟ 'ਚ ਫੇਰਬਦਲ ਦੀ ਚਰਚਾ
  • decision to run amritsar mansi amritsar reserved special express train
    ਰੇਲਵੇ ਨੇ ਅੰਮ੍ਰਿਤਸਰ-ਮਾਨਸੀ-ਅੰਮ੍ਰਿਤਸਰ ਰਾਖਵੀਂ ਸਪੈਸ਼ਲ ਐਕਸਪ੍ਰੈਸ ਟ੍ਰੇਨ ਚਲਾਉਣ ਦਾ ਕੀਤਾ ਫੈਸਲਾ
  • pollution control board officials are being harassed for sour seats
    ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ 'ਮਲਾਈਦਾਰ ਸੀਟਾਂ' ਦਾ ਚਸਕਾ, ਵਾਰ-ਵਾਰ ਕਰਵਾਉਂਦੇ ਹਨ ਲੁਧਿਆਣਾ ’ਚ ਪੋਸਟਿੰਗ
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • main accused in sarpanch s murder conspiracy arrested from airport
      ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ: ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ...
    • photos of main shooters released in sarpanch murder case
      ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ...
    • navjot kaur sidhu s message to punjab police
      ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ ਦੇ ਦਬਾਅ ਹੇਠ ਕੰਮ ਕਰਨ...
    • sgpc bans pants shirts in offices
      SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!
    • indian army puts pakistan on notice
      'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ...
    • sarabjit kaur case
      ਸਰਬਜੀਤ ਕੌਰ ਮਾਮਲੇ 'ਚ ਵੱਡੀ ਅਪਡੇਟ ! ਭਾਰਤੀ ਪਤੀ ਨੇ ਪਾਕਿ 'ਚ ਹੋਏ ਵਿਆਹ ਨੂੰ...
    • major action taken against police personnel involved in pre wedding shoot
      ਪ੍ਰੀ-ਵੈਡਿੰਗ ਸ਼ੂਟ 'ਚ ਸ਼ਾਮਲ ਪੁਲਸ ਮੁਲਾਜ਼ਮਾਂ 'ਤੇ ਹੋ ਗਿਆ ਵੱਡਾ ਐਕਸ਼ਨ! ਮਜੀਠੀਆ...
    • the man who shot the woman in the head cried out to the police
      'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ...
    • new sit formed in the case of 328 holy images
      328 ਪਾਵਨ ਸਰੂਪਾਂ ਦੇ ਮਾਮਲੇ 'ਚ ਨਵੀਂ SIT ਦਾ ਗਠਨ, DIG ਨਾਨਕ ਸਿੰਘ ਚੇਅਰਮੈਨ ਤੇ...
    • railways gift to passengers on holi
      ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +