Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:22:08 PM

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸ਼ਹਿਰ ’ਚ ਦੂਜੇ ਦਿਨ ਵੀ ਨਾਜਾਇਜ਼ ਕਬਜ਼ੇ ਖਤਮ ਕਰਵਾਉਣ ਦੀ ਮੁਹਿੰਮ ਜਾਰੀ

MAJHA News Punjabi(ਮਾਝਾ)

ਸ਼ਹਿਰ ’ਚ ਦੂਜੇ ਦਿਨ ਵੀ ਨਾਜਾਇਜ਼ ਕਬਜ਼ੇ ਖਤਮ ਕਰਵਾਉਣ ਦੀ ਮੁਹਿੰਮ ਜਾਰੀ

  • Updated: 17 Jan, 2019 02:35 AM
Gurdaspur
campaign to end illegal occupation for the second day in the city
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ,   (ਵਿਨੋਦ, ਹਰਮਨਪ੍ਰੀਤ)-  ਨਗਰ ਕੌਂਸਲ ਗੁਰਦਾਸਪੁਰ ਅਤੇ ਪੁਲਸ ਨੇ ਅੱਜ ਦੂਜੇ ਦਿਨ ਵੀ ਸ਼ਹਿਰ ਦੀਆਂ ਸਡ਼ਕਾਂ ਅਤੇ ਬਾਜ਼ਾਰਾਂ ’ਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਖਤਮ ਕਰਨ ਲਈ  ਮੁਹਿੰਮ ਜਾਰੀ ਰੱਖੀ। ਅੱਜ ਡੀ. ਐੱਸ. ਪੀ. ਸਿਟੀ ਦੇਵਦੱਤ ਸ਼ਰਮਾ, ਨਗਰ ਕੌਂਸਲ ਗੁਰਦਾਸਪੁਰ ਦੇ ਈ. ਓ. ਭੁਪਿੰਦਰ ਸਿੰਘ ਅਤੇ ਸਿਟੀ ਪੁਲਸ ਸਟੇਸ਼ਨ ਇੰਚਾਰਜ ਕੁਲਵੰਤ ਸਿੰਘ ਮਾਨ ਦੀ ਅਗਵਾਈ ’ਚ ਨਗਰ ਕੌਂਸਲ ਕਰਮਚਾਰੀਆਂ ਨੇ ਸਵੇਰੇ ਹੀ ਇਹ ਮੁਹਿੰਮ ਸ਼ੁਰੂ ਕੀਤੀ।   
ਸਡ਼ਕ ’ਤੇ  ਅਸਥਾਈ ਨਾਜਾਇਜ਼ ਕਬਜ਼ੇ ਕਰਨ ਵਾਲੇ ਅੱਠ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਅਤੇ  ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜਦ ਫਿਰ ਨਾਜਾਇਜ਼ ਕਬਜ਼ੇ ਕੀਤੇ ਗਏ ਤਾਂ ਪੁਲਸ  ਕਾਰਵਾਈ ਕੀਤੀ ਜਾਵੇਗ।

ਕਿੱਥੇ-ਕਿੱਥੇ ਹਟਾਏ  ਨਾਜਾਇਜ਼ ਕਬਜ਼ੇ 
ਨਗਰ ਕੌਂਸਲ ਦੀਆਂ ਟਰਾਲੀਆਂ ਨਾਲ ਲਈ ਇਹ ਕਰਮਚਾਰੀ ਪਹਿਲਾਂ ਹਨੂੰਮਾਨ ਚੌਕ ਪਹੁੰਚੇ ਅਤੇ ਉੱਥੇ ਕੁਝ ਸ਼ੋਰੂਮਜ਼ ਵਲੋਂ ਸਡ਼ਕ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਸਮਾਮਤ ਕਰ ਕੇ ਲਾਇਬ੍ਰੇਰੀ ਰੋਡ, ਅਮਾਮਵਾਡ਼ਾ ਬਾਜ਼ਾਰ, ਸਿਵਾਲਾ ਬਾਜ਼ਾਰ ਅਤੇ ਕਾਹਨੂੰਵਾਨ ਚੌਕ ’ਚ ਇਹ ਮੁਹਿੰਮ  ਚਲਾਈ । ਸਡ਼ਕਾਂ ਅਤੇ ਬਾਜ਼ਾਰਾਂ ’ਚ ਰੱਖੇ ਸਾਮਾਨ ਦੀਅਾਂ  ਲਗਭਗ ਚਾਰ ਟਰਾਲੀਅਾਂ  ਜ਼ਬਤ ਕੀਤੀਆਂ  ਗਈਆਂ।
 ਕੁਝ ਸਥਾਨਾਂ ’ਤੇ ਦੁਕਾਨਦਾਰਾਂ ਨੇ ਵੀ ਕੀਤਾ ਵਿਰੋਧ
ਜਦ  ਪੁਲਸ ਤੇ ਨਗਰ ਕੌਂਸਲ ਦੇ ਕਰਮਚਾਰੀ ਤੇ ਅਧਿਕਾਰੀ ਸ਼ਿਵਾਲਾ ਮੰਦਰ ਕੋਲ  ਨਾਜਾਇਜ਼ ਕਬਜ਼ੇ ਖਤਮ ਕਰਨ  ਲਈ ਪਹੁੰਚੇ ਤਾਂ ਦੁਕਾਨਦਾਰਾਂ ਨੇ ਕਿਹਾ ਕਿ ਅਸੀਂ ਖੁਦ ਚਾਹੁੰਦੇ ਹਾਂ ਕਿ ਬਾਜ਼ਾਰਾਂ ਤੇ ਸਡ਼ਕਾਂ ਤੋਂ ਨਾਜਾਇਜ਼ ਕਬਜ਼ੇ ਖਤਮ ਕੀਤੇ ਜਾਣ। ਦੁਕਾਨਦਾਰਾਂ ਨੇ ਕਿਹਾ ਕਿ ਅਸੀਂ ਤਾਂ ਖੁਦ ਨਗਰ ਕੌਂਸਲ ’ਚ ਲਿਖਤੀ ਪੱਤਰ ਦੇ ਕੇ ਆਏ ਸੀ ਕਿ ਅਸੀਂ ਬਾਜ਼ਾਰ ਵਾਲੇ ਨਾਜਾਇਜ਼ ਕਬਜ਼ੇ ਖਤਮ ਕਰਨ ’ਚ ਸਹਿਯੋਗ ਕਰਨ ਨੂੰ ਤਿਆਰ ਹਾਂ, ਪਰ ਨਾਜਾਇਜ਼ ਕਬਜ਼ੇ ਬਿਨਾਂ ਭੇਦਭਾਵ ਦੇ ਹੋਣੇ ਚਾਹੀਦੇ ਹਨ। ਭਾਈ ਭਤੀਜਾਵਾਦ ਦਾ ਤਿਆਗ ਕਰ ਕੇ ਜਦ ਨਾਜਾਇਜ਼ ਕਬਜ਼ੇ ਖਤਮ ਕਰਨ ਦੀ ਕੋਸ਼ਿਸ ਹੋਵੇਗੀ ਤਾਂ ਸਾਰਾ ਸ਼ਹਿਰ ਸਹਿਯੋਗ ਕਰੇਗਾ।

  • ਨਾਜਾਇਜ਼ ਕਬਜ਼ੇ
  • ਮੁਹਿੰਮ ਜਾਰੀ
  • Illegal occupation
  • campaign release

ਅਜਨਾਲਾ ਦੇ ਬਾਹਰੀ ਪਿੰਡ ਗੁੱਜਰਪੁਰਾ ਨੇੜੇ ਮਿਲੀ ਨੌਜਵਾਨ ਦੀ ਲਾਸ਼

NEXT STORY

Stories You May Like

  • nasha mukt jammu kashmir campaign  100 days  manoj sinha  mission
    ਨਸ਼ਾ ਮੁਕਤ ਜੰਮੂ ਕਸ਼ਮੀਰ ਮੁਹਿੰਮ ਦੇ 100 ਦਿਨ ਪੂਰੇ, LG ਸਿਨਹਾ ਬੋਲੇ- ਮਿਸ਼ਨ ਅਜੇ ਖਤਮ ਨਹੀਂ ਹੋਇਆ
  • rajkot demolition drive officers workers refreshment bill
    ਗੁਜਰਾਤ 'ਚ ਨਾਜਾਇਜ਼ ਕਬਜ਼ੇ ਹਟਾਉਣ ਗਏ ਅਧਿਕਾਰੀ ਡਕਾਰ ਗਏ 27,00,000 ਰੁਪਏ ਦੇ ਸਨੈਕਸ
  • heavy rains  amarnath  vaishno devi  shiv khori yatra
    ਭਾਰੀ ਮੀਂਹ ਕਾਰਨ ਅਮਰਨਾਥ, ਵੈਸ਼ਨੋ ਦੇਵੀ ਅਤੇ ਸ਼ਿਵ ਖੋਰੀ ਯਾਤਰਾ ਦੂਜੇ ਦਿਨ ਵੀ ਮੁਅੱਤਲ
  • stock market closes in red for second consecutive day  nifty crosses 24 187
    ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ
  • heavy rain and storm alert
    ਅਗਲੇ 3 ਦਿਨਾਂ ਲਈ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, ਉਡਾਣਾਂ ਵੀ ਰੱਦ ! ਚੀਨ 'ਚ ਅਲਰਟ ਜਾਰੀ
  • sindhu to lead indian campaign at china open
    ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • jewelry shop punjab police blockade
    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • case registered against two persons for cheating of sending to uk
      ਯੂ.ਕੇ ਭੇਜਣ ਦੇ ਨਾਮ ’ਤੇ 14,52,000 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ...
    • waterlogged guru nanak dev hospital
      ਬਾਰਿਸ਼ ਕਾਰਨ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਿਆ ਪਾਣੀ, ਬੀਮਾਰੀਆਂ ਦਾ ਵਧਿਆ ਖਤਰਾ
    • water level in ranjit sagar dam lake increased in two days
      ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ...
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • the fight between two parties turned bloody
      2 ਧਿਰਾਂ ਵਿਚ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਗੋਲੀ ਚੱਲਣ ਨਾਲ ਦੋ ਨੌਜਵਾਨ ਜ਼ਖਮੀ
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • akali dal will be given full respect  majithia
      ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ :...
    • youths willing to return to india from uk apprise jathedar gargajj
      ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ....
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +