Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    9:14:57 PM

  • thalapathy vijays political tsunami in tamil nadu

    ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ...

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

  • kerala assembly elections

    ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਘਰ ’ਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈ ਗੋਲੀ, ਕੇਸ ਦਰਜ

MAJHA News Punjabi(ਮਾਝਾ)

ਘਰ ’ਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈ ਗੋਲੀ, ਕੇਸ ਦਰਜ

  • Updated: 14 Aug, 2019 12:57 AM
Majha
case filed with the homeowner  with intent to kill
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਪੁਲਸ ਨੇ ਘਰ ’ਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਉਣ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ ਹੇਠ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਸੁਖਦੇਵ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਰੂਡ਼ੇ ਆਸਲ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ 5-6 ਵਿਅਕਤੀ ਉਨ੍ਹਾਂ ਦੇ ਘਰ ਦੇ ਵਿਹਡ਼ੇ ’ਚ ਆ ਕੇ ਗਾਲੀ-ਗਲੋਚ ਕਰਨ ਲੱਗ ਪਏ, ਜਦ ਉਨ੍ਹਾਂ ਨੇ ਰੋਕਿਆ ਤਾਂ ਅਰਸ਼ਦੀਪ ਸਿੰਘ ਨਾਂ ਦੇ ਨੌਜਵਾਨ ਨੇ ਆਪਣੇ ਪਿਸਟਲ ਨਾਲ ਉਸ ਦੇ ਲਡ਼ਕੇ ਉਪਰ ਸਿੱਧਾ ਫਾਇਰ ਕੀਤਾ ਪਰ ਉਸ ਦਾ ਲਡ਼ਕਾ ਹੇਠਾਂ ਬੈਠ ਗਿਆ ਤੇ ਗੋਲੀ ਸ਼ੋਅਕੇਸ ਵਿਚ ਜਾ ਲੱਗੀ ਤੇ ਉਸ ਦੇ ਲਡ਼ਕੇ ਦੀ ਜਾਨ ਬਚ ਗਈ। ਉਨ੍ਹਾਂ ਵੱਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਬਲੈਰੋ ਗੱਡੀ ਵਿਚ ਬੈਠ ਕੇ ਫਰਾਰ ਹੋ ਗਏ। ਸੁਖਦੇਵ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਦੀ ਕਾਰ ਦੀ ਉਕਤ ਵਿਅਕਤੀਆਂ ਦੀ ਗੱਡੀ ਨਾਲ ਸਾਈਡ ਲੱਗ ਗਈ ਸੀ, ਜਿਸ ਦੀ ਰੰਜਿਸ਼ ਤਹਿਤ ਇਨ੍ਹਾਂ ਨੇ ਸਾਡੇ ਘਰ ਆ ਕੇ ਹਮਲਾ ਕੀਤਾ। ਇਸ ਸਬੰਧੀ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਅਰਸ਼ਦੀਪ ਸਿੰਘ ਵਾਸੀ ਪੱਟੀ, ਅੰਮ੍ਰਿਤਪਾਲ ਸਿੰਘ ਵਾਸੀ ਬਾਕੀਪੁਰ, ਵੀਰਪਾਲ ਕੌਰ ਪਤਨੀ ਅਰਸ਼ਦੀਪ ਸਿੰਘ ਵਾਸੀ ਪੱਟੀ, ਰਾਜਵਿੰਦਰ ਕੌਰ ਪਤਨੀ ਹਰਦੇਵ ਸਿੰਘ ਵਾਸੀ ਤਰਨਤਾਰਨ, ਨਵਪ੍ਰੀਤ ਕੌਰ ਪੁੱਤਰੀ ਹਰਦੇਵ ਸਿੰਘ ਵਾਸੀ ਤਰਨਤਾਰਨ ਅਤੇ 1 ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • ਗੋਲੀ
  • ਕੇਸ ਦਰਜ
  • fire

10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

NEXT STORY

Stories You May Like

  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • case registered against 3 for stealing cash and ring from house
    ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ
  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • case registered against mother and son for
    ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ, ਦੋਵੇਂ ਗ੍ਰਿਫ਼ਤਾਰ
  • road accident  person dies
    ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕੇਸ ਦਰਜ
  • ludhiana businessman call
    ਲੁਧਿਆਣਾ ਵਿਚ ਕਾਰੋਬਾਰੀ ਤੋਂ 1 ਕਰੋੜ ਦੀ ਫਿਰੌਤੀ ਦੀ ਮੰਗ, ਜਾਨੋਂ ਮਾਰਨ ਦੀ ਦਿੱਤੀ ਧਮਕੀ
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • 2 laborers escape after stealing cash from mason  s wallet
      ਰਾਜਮਿਸਤਰੀ ਦੇ ਪਰਸ ’ਚੋਂ 25 ਹਜ਼ਾਰ ਨਗਦੀ ਚੋਰੀ ਕਰਕੇ 2 ਮਜ਼ਦੂਰ ਫਰਾਰ, ਮਾਮਲਾ ਦਰਜ
    • questions on missing documents from sikh reference library
      ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਦਸਤਾਵੇਜ਼ਾਂ ’ਤੇ ਸਵਾਲ, ਗਿਆਨੀ ਰਘਬੀਰ ਸਿੰਘ...
    • majithia s questions on electricity and law and order
      ਮਜੀਠੀਆ ਦੇ ਬਿਜਲੀ ਤੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • national symposium dedicated to martyrdom anniversary
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ...
    • inflation hits note necklaces too
      ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ: ਸ਼ਗਨ ਪਾਉਣਾ ਹੋਇਆ ਮਹਿੰਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +