ਅੰਮ੍ਰਿਤਸਰ (ਜ.ਬ.)-ਵਿਆਹ ਦੇ ਲਾਰੇ ਵਿਚ ਇਕ ਨਾਬਾਲਗ ਲੜਕੀ ਨੂੰ ਘਰੋਂ ਲਿਜਾ ਕੇ ਜਬਰ-ਜ਼ਨਾਹ ਕਰਨ ਵਾਲੇ ਇਕ ਨੌਜਵਾਨ ਸਮੇਤ ਉਸਦਾ ਸਾਥ ਦੇਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਨਗਰ ਨਿਗਮ ਦੀ ਮੀਟਿੰਗ ’ਚ ਪਹੁੰਚੇ ਮੰਤਰੀ ਧਾਲੀਵਾਲ, ਅਧਿਕਾਰੀਆਂ ਨੂੰ ਪਾਈ ਝਾੜ, ਦਿੱਤਾ 10 ਦਿਨ ਦਾ ਅਲਟੀਮੇਟਮ
ਉਮਰਪੁਰਾ ਵਾਸੀ 15 ਸਾਲਾਂ ਕੁੜੀ ਦੀ ਸ਼ਿਕਾਇਤ ’ਤੇ ਉਸ ਨੂੰ ਜਬਰੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਮੁਲਜ਼ਮ ਕਰਨ ਪੁੱਤਰ ਗਿੰਦਾ ਅਤੇ ਇਸ ਦਾ ਸਾਥ ਦੇਣ ਵਾਲੇ ਮੁਲਜ਼ਮ ਲਾਡੀ ਪੁੱਤਰ ਬਲਵਿੰਦਰ ਪਾਲ ਸਿੰਘ, ਸੋਮਾ ਪੁੱਤਰ ਸੁਭਾਸ਼ ਵਾਸੀ ਕਪੂਰਥਲਾ ਅਤੇ ਅਨੀਤਾ ਪਤਨੀ ਨਿੱਕਾ ਵਾਸੀ ਸੁਲਤਾਨਪੁਰ ਲੋਧੀ ਖ਼ਿਲਾਫ਼ ਪੁਲਸ ਵਲੋਂ ਪੋਸਕੋ ਐਕਟ ਤਹਿਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੂੰਹ ਢਕ ਕੇ ਆਏ 2 ਨੌਜਵਾਨਾਂ ਨੇ ਦੁਕਾਨ 'ਤੇ ਬੋਲਿਆ ਧਾਵਾ, ਹਥਿਆਰਾਂ ਦੀ ਨੋਕ 'ਤੇ ਲੁੱਟੇ 30 ਹਜ਼ਾਰ
NEXT STORY